ਸੱਤਾਧਾਰੀਆਂ ਦੁਆਰਾ ਗੁੰਡਿਆਂ ਦੀ ਪੁਸ਼ਤਪਨਾਹੀ ਕਾਰਨ ਗਰੀਬਾਂ ‘ਤੇ ਅੱਤਿਆਚਾਰ ਵਧੇ : ਕਾਮਰੇਡ ਜੱਗਾ ਬਰੇਟਾ

ਖੇਤ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ ਬੁਢਲਾਡਾ, 7 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਇੱਥੇ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਵੱਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਜਗਸੀਰ ਸਿੰਘ ਜੱਗਾ ਬਰੇਟਾ ਦੀ ਅਗਵਾਈ ਵਿੱਚ ਵਫ਼ਦ ਨੇ ਖੇਤ ਮਜ਼ਦੂਰਾਂ ਦੀਆਂ ਮੰਗਾਂ-ਮਸਲਿਆਂ ਸਬੰਧੀ ਸਥਾਨਕ ਐਸ.ਡੀ.ਐਮ. ਦਫ਼ਤਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ […]

Continue Reading

ਡਾ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਬਰਾਬਰੀ ਵਾਲੇ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ : ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 7 ਫਰਵਰੀ, ਦੇਸ਼ ਕਲਿੱਕ ਬਿਓਰੋ :ਸਮਾਜਿਕ ਨਿਆਂ ਲਈ ਭਾਰਤ ਦੇ ਯਤਨਾਂ ਵਿੱਚ ਡਾ. ਬੀ. ਆਰ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਦੀ ਸਥਾਈ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਨਿਆਂ ਦਾ ਡੂੰਘਾ ਅਤੇ ਪਰਿਵਰਤਨਵਾਦੀ ਦ੍ਰਿਸ਼ਟੀਕੋਣ ਇੱਕ ਬਰਾਬਰੀ ਅਤੇ ਸਮਾਵੇਸ਼ੀ […]

Continue Reading

ਪੰਜਾਬ ਦੇ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਮਹੱਤਵਪੂਰਨ ਪਹਿਲਕਦਮੀ

ਵਜੀਫਾ ਸਕੀਮ ਦਾ ਲਾਭ ਲੈਣ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ : ਸੌਂਦ  ਚੰਡੀਗੜ੍ਹ, 7 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਲਈ […]

Continue Reading

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

ਚੰਡੀਗੜ੍ਹ, 7 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ  ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਲਈ ਹਰਗੋਬਿੰਦ ਕੌਰ ਨੇ ਔਰਤ ਆਗੂਆਂ ਨੂੰ ਕਾਪੀਆਂ ਵੰਡੀਆਂ

ਬਠਿੰਡਾ , 7 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਭਰਤੀ ਪ੍ਰਕਿਰਿਆ ਵਿੱਚ ਇਸਤਰੀ ਅਕਾਲੀ ਦਲ ਵੱਧ ਚੜ੍ਹ ਕੇ ਹਿੱਸਾ ਲਵੇਗਾ ਤੇ ਵੱਡੀ ਗਿਣਤੀ ਵਿੱਚ ਔਰਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੋੜਿਆ ਜਾਵੇਗਾ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ […]

Continue Reading

ਅਣ-ਅਧਿਕਾਰਤ ਬਣੀਆਂ ਕਲੋਨੀਆਂ ਉਤੇ ਪ੍ਰਸ਼ਾਸਨ ਦਾ ਚੱਲਿਆ ਪੀਲਾ ਪੰਜਾ

ਬਟਾਲਾ/ਗੁਰਦਾਸਪੁਰ, 07 ਫਰਵਰੀ 2025, ਨਰੇਸ਼ ਕੁਮਾਰ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਨਗਰ ਯੋਜਨਾਕਾਰ ਰੀਤਿਕਾ ਅਰੋੜਾ, ਸਹਾਇਕ ਨਗਰ ਯੋਜਨਾਕਾਰ ਪੁਨੀਤ ਡਿਗਰਾ, ਜੂਨੀਅਰ ਇੰਜੀਨੀਅਰ ਦਵਿੰਦਰਪਾਲ ਸਿੰਘ, ਡਿਊਟੀ ਮੈਜਿਸਟਰੇਟ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ, ਗੁਰਦਾਸਪੁਰ ਵਿਜੇ ਕੁਮਾਰ ਦੀ […]

Continue Reading

ਹਿਮਾਚਲ ਪੁਲਿਸ ਵਲੋਂ ਤਿੰਨ ਪੰਜਾਬੀ ਨੌਜਵਾਨ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ, 7 ਫਰਵਰੀ, ਦੇਸ਼ ਕਲਿਕ ਬਿਊਰੋ :ਹਿਮਾਚਲ ‘ਚ ਬਿਲਾਸਪੁਰ ਪੁਲਿਸ ਦੀ ਸਪੈਸ਼ਲ ਡਿਟੇਕਸ਼ਨ ਟੀਮ ਨੇ 3 ਨਸ਼ਾ ਤਸਕਰਾਂ ਪੰਜਾਬੀ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਕੀਰਤਪੁਰ ਨੇਰਚੌਕ ਫੋਰ ਲੇਨ ਸਥਿਤ ਸੁਰੰਗ ਨੰਬਰ 3 ਪੱਤਾ ਤੋਂ ਪੁਲਿਸ ਨੇ ਪੰਜਾਬ ਨੰਬਰ ਦੀ ਕਾਰ ਵਿੱਚੋਂ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਤਿੰਨੋਂ ਮੁਲਜ਼ਮਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ […]

Continue Reading

ਭਾਰਤੀ ਫੌਜ ਨੇ ਪਾਕਿਸਤਾਨੀ ਫੌਜੀਆਂ ਸਮੇਤ 7 ਘੁਸਪੈਠੀਏ ਮਾਰ ਮੁਕਾਏ

ਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਫੌਜ ਨੇ 7 ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਇਆ ਹੈ। ਇਨ੍ਹਾਂ ਵਿੱਚ ਪਾਕਿਸਤਾਨੀ ਫੌਜ ਦੇ 3 ਜਵਾਨ ਵੀ ਸ਼ਾਮਲ ਹਨ। ਮੀਡੀਆ ਰਿਪੋਰਟਾਂ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਘਟਨਾ 4 ਫਰਵਰੀ ਦੀ ਰਾਤ ਨੂੰ ਪੁੰਛ ਜ਼ਿਲੇ ‘ਚ ਕ੍ਰਿਸ਼ਨਾ ਘਾਟੀ ਨੇੜੇ ਵਾਪਰੀ, ਜਦੋਂ ਕੰਟਰੋਲ ਰੇਖਾ […]

Continue Reading

ਪੰਜਾਬ ’ਚ ਵਿਅਕਤੀ ਪਤਨੀ ਦਾ ਕਤਲ ਕਰਕੇ ਖੁਦ ਪਹੁੰਚਿਆ ਥਾਣੇ

ਰੋਪੜ, 7 ਫਰਵਰੀ, ਦੇਸ਼ ਕਲਿੱਕ ਬਿਓਰੋ : ਰੂਪਨਗਰ ਜ਼ਿਲ੍ਹੇ ਵਿੱਚ ਇਕ ਦਰਦਨਾਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੇ ਪਤਨੀ ਦਾ ਕਤਲ ਕਰ ਦਿੱਤਾ ਹੈ। ਜ਼ਿਲ੍ਹੇ ਦੇ ਪਿੰਡ ਮਾਜਰੀ ਜੱਟਾ ਦੀ ਇਹ ਘਟਨਾ ਹੈ ਜਿੱਥੇ ਵਿਅਕਤੀ ਨੇ ਆਪਣੇ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਰਹਿਣ ਵਾਲੇ […]

Continue Reading

10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 7 ਫਰਵਰੀ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ […]

Continue Reading