ਅਮਰੀਕਾ ਵੱਲੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ਉਤੇ ਵਿਦੇਸ਼ ਮੰਤਰੀ ਨੇ ਸੰਸਦ ਵਿੱਚ ਦਿੱਤਾ ਬਿਆਨ

ਨਵੀਂ ਦਿੱਲੀ, 6 ਫਰਵਰੀ, ਦੇਸ਼ ਕਲਿੱਕ ਬਿਓਰੋ : ਅਮਰੀਕਾ ਵੱਲੋਂ ਭਾਰਤੀਆਂ ਨੂੰ ਵਾਪਸ ਭੇਜੇ ਜਾਣ ਦੇ ਮਾਮਲੇ ਉਤੇ ਵਿਦੇਸ਼ ਮੰਤਰੀ ਵੱਲੋਂ ਅੱਜ ਸੰਸਦ ਵਿੱਚ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕੋਈ ਨਹੀਂ ਹੈ। ਅੱਜ ਤੋਂ ਪਹਿਲਾਂ ਵੀ ਜੋ ਲੋਕ ਗੈਰ ਕਾਨੂੰਨੀ ਢੰਗ ਨਾਲ ਕਿਸੇ ਵੀ ਦੂਜੇ ਦੇਸ਼ ਵਿੱਚ ਰਹਿੰਦੇ ਫੜ੍ਹੇ ਜਾਂਦੇ ਸਨ, […]

Continue Reading

ਸਿਰਫ ਅਮਰੀਕਾ ਨੇ ਹੀ ਨਹੀਂ, ਭਾਜਪਾ ਦੀ ਹਰਿਆਣਾ ਸਰਕਾਰ ਨੇ ਵੀ ਭਾਰਤੀਆਂ ਨੂੰ ਕੀਤਾ ਬੇਇੱਜ਼ਤ: ਭਗਵੰਤ ਮਾਨ

ਸਿਰਫ ਅਮਰੀਕਾ ਨੇ ਹੀ ਨਹੀਂ, ਭਾਜਪਾ ਦੀ ਹਰਿਆਣਾ ਸਰਕਾਰ ਨੇ ਵੀ ਭਾਰਤੀਆਂ ਨੂੰ ਕੀਤਾ ਬੇਇੱਜ਼ਤ: ਭਗਵੰਤ ਮਾਨ ਚੰਡੀਗੜ੍ਹ: 6 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਵੱਲੋਂ ਭਾਰਤੀਆਂ ਨਾਲ ਕ੍ਰਿਮੀਨਲ ਵਾਲਾ ਵਤੀਰਾ ਅਪਣਾਉਣ ‘ਤੇ ਅਫਸੋਸ ਜ਼ਾਹਿਰ ਕੀਤਾ। ਉਨ੍ਹਾ ਕਿਹਾ ਕਿ ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸਨਾਕ ਹੈ। ਉਨਾਂ ਕਿਹਾ ਕਿ […]

Continue Reading

ਪੰਜਾਬ ‘ਚ 406 ਡੋਰ ਸਟੈਪ ਸੇਵਾਵਾਂ ਦੀ ਸ਼ੁਰੂਆਤ

ਪੰਜਾਬ ‘ਚ 406 ਡੋਰ ਸਟੈਪ ਸੇਵਾਵਾਂ ਦੀ ਸ਼ੁਰੂਆਤ ਚੰਡੀਗੜ੍ਹ: 6 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਨੂੰ ਘਰ ਘਰ ਪਹੁੰਚਾਉਣ ਲਈ ਡੋਰ ਸਟੈਪ ਡਿਲਵਰੀ ਦੀ ਸ਼ੁਰੂਆਤ ਕੀਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਦੀ ਡੋਰ ਸਟੈਪ ਡਿਲੀਵਰੀ ਦੀ ਸ਼ੁਰੂਆਤ ਕੀਤੀ।ਪੰਜਾਬ ਪ੍ਰਧਾਨ ਅਮਨ ਅਰੋੜਾ ਨੇ 406 ਸੇਵਾਵਾਂ ਨੂੰ […]

Continue Reading

ਅਗਨੀਵੀਰ ਭਰਤੀ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ, ਮਾਰਚ ਦੇ ਪਹਿਲੇ ਹਫ਼ਤੇ ਤੱਕ ਕੀਤੀ ਜਾ ਸਕੇਗੀ ਰਜਿਸਟ੍ਰੇਸ਼ਨ

ਅਗਨੀਵੀਰ ਭਰਤੀ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ, ਮਾਰਚ ਦੇ ਪਹਿਲੇ ਹਫ਼ਤੇ ਤੱਕ ਕੀਤੀ ਜਾ ਸਕੇਗੀ ਰਜਿਸਟ੍ਰੇਸ਼ਨ ਮਾਲੇਰਕੋਟਲਾ 05 ਫਰਵਰੀ : ਦੇਸ਼ ਕਲਿੱਕ ਬਿਓਰੋ

Continue Reading

ਪੰਜਾਬ ਦੀ ਇੱਕ ਗੈਰਕਾਨੂੰਨੀ ਪਟਾਖਾ ਫੈਕਟਰੀ ‘ਚ ਧਮਾਕਾ, ਔਰਤ ਦੀ ਮੌਤ ਬੱਚਾ ਗੰਭੀਰ ਜ਼ਖ਼ਮੀ

ਤਰਨਤਾਰਨ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਜ਼ਿਲ੍ਹੇ ਦੇ ਪਿੰਡ ਚੌਧਰੀ ਵਾਲਾ ਵਿੱਚ ਅੱਜ ਵੀਰਵਾਰ ਸਵੇਰੇ ਇੱਕ ਘਰ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਚੱਲ ਰਹੀ ਪਟਾਖਾ ਫੈਕਟਰੀ ਵਿੱਚ ਅਚਾਨਕ ਧਮਾਕਾ ਹੋਣ ਨਾਲ ਇੱਕ ਮਹਿਲਾ ਦੀ ਮੌਤ ਹੋ ਗਈ। ਧਮਾਕੇ ਵਿੱਚ ਇੱਕ 12 ਸਾਲ ਦਾ ਬੱਚਾ ਗੰਭੀਰ ਤੌਰ ’ਤੇ ਜ਼ਖਮੀ ਹੋ ਗਿਆ।ਜਾਣਕਾਰੀ ਮੁਤਾਬਕ ਚੌਧਰੀ ਵਾਲਾ ਪਿੰਡ ਵਿੱਚ ਪਿਛਲੇ […]

Continue Reading

ਪੰਜਾਬ ‘ਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਲਦੀ

ਪੰਜਾਬ ‘ਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਲਦੀਚੰਡੀਗੜ੍ਹ: 6 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਜਲਦ ਹੀ ਇੱਕ ਹੋਰ ਚੋਣ ਹੋਣ ਜਾ ਰਹੀ ਹੈ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਰ ਸੂਚੀਆਂ ਦੀ ਸਮੀਖਿਆ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਵੋਟਰ ਸੂਚੀਆਂ ਦੇ ਖਰੜੇ ਦਾ ਪ੍ਰਕਾਸ਼ਨ 10 ਫਰਵਰੀ […]

Continue Reading

ਪੰਜਾਬ ਪੁਲਿਸ ਵੱਲੋਂ ਵਾਹਨ ਖੋਹਣ ਤੇ ਅਗਵਾ ਦੀਆਂ ਵਾਰਦਾਤਾਂ ‘ਚ ਸ਼ਾਮਲ ਚਾਰ ਖਤਰਨਾਕ ਬਦਮਾਸ਼ ਹਥਿਆਰਾਂ ਸਣੇ ਗ੍ਰਿਫ਼ਤਾਰ

ਬਠਿੰਡਾ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬਠਿੰਡਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵਾਹਨ ਖੋਹਣ ਅਤੇ ਅਗਵਾ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਗਿਰੋਹ ਦੇ ਚਾਰ ਖਤਰਨਾਕ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ ਅਨੁਸਾਰ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਸੀਆਈਏ ਸਟਾਫ਼-2 ਦੀ ਟੀਮ ਨੇ ਰਾਇਲ ਐਨਕਲੇਵ ਨੇੜੇ ਆਦੇਸ਼ ਹਸਪਤਾਲ ਭੁੱਚੋ ਕਲਾ ਤੋਂ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ ਨੂੰ

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ ਨੂੰ ਪ੍ਰਾਰਥੀ ਪ੍ਰੀਖਿਆ ਲਈ ਐਂਟਰੀ ਪੱਤਰ ਵੈਬਸਾਈਟ www.navodaya.gov.in ਤੇ ਉਪਲੱਬਧ ਲਿੰਕ ਦੇ ਮਾਧਿਅਮ ਰਾਹੀਂ ਡਾਊਨਲੋਡ ਕਰ ਸਕਦੇ ਹਨ ਫਾਜ਼ਿਲਕਾ: 6 ਫਰਵਰੀ, ਦੇਸ਼ ਕਲਿੱਕ ਬਿਓਰੋ

Continue Reading

ਪੰਜਾਬ ਦੇ ਸਰਕਾਰੀ ਸਕੂਲ ਦੀਆਂ ਗ੍ਰਾਂਟਾਂ ਵਿੱਚ ਅਧਿਆਪਕਾਂ ਨੇ ਕੀਤੇ ਘਪਲੇ, ਮਾਮਲਾ ਦਰਜ

ਫਰੀਦਕੋਟ, 6 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਇਕ ਸਰਕਾਰੀ ਸਕੂਲ ਦੀਆਂ ਗ੍ਰਾਟਾਂ ਵਿਚ ਘਪਲੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹਾ ਫਰੀਦਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਗਿਆਣਾ ਦੀ ਗ੍ਰਾਂਟ ਵਿੱਚ ਹੇਰਾ ਫੇਰੀ ਕਰਨ ਦੇ ਮਾਮਲੇ ਵਿੱਚ 6 ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਅਤੇ ਇਕ ਹੋਰ ਵਿਅਕਤੀ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। […]

Continue Reading

ਟਰੈਕਟਰ ਬੇਕਾਬੂ ਹੋ ਕੇ ਪਲਟਿਆ, ਤਿੰਨ ਸਕੂਲੀ ਵਿਦਿਆਰਥੀਆਂ ਦੀ ਮੌਤ

ਰਾਏਪੁਰ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਧਮਤਰੀ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਕੁਰੂੜ ਖੇਤਰ ਦੇ ਪਿੰਡ ਚਰਾੜਾ ਨੇੜੇ ਇੱਕ ਟਰੈਕਟਰ ਬੇਕਾਬੂ ਹੋ ਕੇ ਪਲਟ ਗਿਆ, ਜਿਸ ਕਾਰਨ ਤਿੰਨ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।ਪੁਲਿਸ ਮੁਤਾਬਕ 16 ਸਾਲ ਦਾ ਪ੍ਰੀਤਮ ਚੰਦਰਾਕਰ ਟਰੈਕਟਰ ਚਲਾ […]

Continue Reading