ਸੰਸਦ ਦੇ ਬਜਟ ਸੈਸ਼ਨ ‘ਚ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਹੰਗਾਮਾ

ਸੰਸਦ ਦੇ ਬਜਟ ਸੈਸ਼ਨ ‘ਚ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਹੰਗਾਮਾ ਨਵੀਂ ਦਿੱਲੀ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੰਸਦ ਦੇ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਸੰਸਦ ‘ਚ ਹੰਗਾਮਾ ਹੋਇਆ। ਲੋਕ ਸਭਾ ‘ਚ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਵੀ […]

Continue Reading

ਪੰਜਾਬ ਦੇ ਕਾਂਗਰਸੀ ਵਿਧਾਇਕ ਘਰ ਆਮਦਨ ਕਰ ਵਿਭਾਗ ਦਾ ਛਾਪਾ

ਪੰਜਾਬ ਦੇ ਕਾਂਗਰਸੀ ਵਿਧਾਇਕ ਘਰ ਆਮਦਨ ਕਰ ਵਿਭਾਗ ਦਾ ਛਾਪਾਕਪੂਰਥਲਾ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਇਨਕਮ ਟੈਕਸ ਵਿਭਾਗ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ।ਅੱਜ ਵੀਰਵਾਰ ਸਵੇਰੇ ਚੰਡੀਗੜ੍ਹ ਤੋਂ ਆਮਦਨ ਕਰ ਵਿਭਾਗ ਦੀ ਟੀਮ ਨੇ ਸਰਕੂਲਰ ਰੋਡ ਸਥਿਤ ਵਿਧਾਇਕ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ।ਇਹ ਟੀਮ ਚਾਰ ਤੋਂ ਪੰਜ ਵਾਹਨਾਂ […]

Continue Reading

ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਕਰਨਗੇ ਸੰਘਰਸ਼ ਤੇਜ਼

ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਕਰਨਗੇ ਸੰਘਰਸ਼ ਤੇਜ਼ਚੰਡੀਗੜ੍ਹ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਫਸਲਾਂ ਦੀ MSP ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅਗਲੇ ਹਫ਼ਤੇ ਇੱਕ ਸਾਲ ਪੂਰਾ ਹੋਵੇਗਾ। ਇਸ ਦੇ ਮੱਦੇਨਜ਼ਰ ਕਿਸਾਨਾਂ ਨੇ 11 ਤੋਂ 13 ਫਰਵਰੀ ਤੱਕ […]

Continue Reading

PSEB ਵੱਲੋ ਪੰਜਵੀਂ ਦੇ ਇਮਤਿਹਾਨਾਂ ਦੀ ਡੇਟਸ਼ੀਟ ਜਾਰੀ

PSEB ਵੱਲੋ ਪੰਜਵੀਂ ਦੇ ਇਮਤਿਹਾਨਾਂ ਦੀ ਡੇਟਸ਼ੀਟ ਜਾਰੀ ਮੋਹਾਲੀ: 6 ਫਰਵਰੀ, ਦੇਸ਼ ਕਲਿੱਕ ਬਿਓਰੋ PSEB ਵੱਲੋਂ ਪੰਜਵੀਂ ਜਮਾਤ ਦੇ ਬੋਰਡ ਇਮਤਿਹਾਨ ਦੀ ਮਿਤੀ ਸ਼ੀਟ 2025 ਜਾਰੀ ਕੀਤੀ ਗਈ ਹੈ, ਇਮਤਿਹਾਨਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਸਮਾਂ-ਸਾਰਣੀ ਦੀ ਰੂਪਰੇਖਾ ਦੱਸਦੀ ਹੈ। ਇਹ ਪ੍ਰੀਖਿਆਵਾਂ 7 ਮਾਰਚ ਤੋਂ 13 ਮਾਰਚ, 2025 ਤੱਕ ਅੰਗਰੇਜ਼ੀ, ਗਣਿਤ, ਪੰਜਾਬੀ, ਹਿੰਦੀ ਅਤੇ […]

Continue Reading

ਕੁੜੀਆਂ ਛੇੜਨ ਵਾਲੇ ਭੂੰਡ ਆਸ਼ਕਾਂ ਦੀ ਛਿੱਤਰ ਪਰੇਡ ਕਰਕੇ ਅੱਧੇ ਸਿਰ ਮੁੰਨੇ

ਕੁੜੀਆਂ ਛੇੜਨ ਵਾਲੇ ਭੂੰਡ ਆਸ਼ਕਾਂ ਦੀ ਛਿੱਤਰ ਪਰੇਡ ਕਰਕੇ ਅੱਧੇ ਸਿਰ ਮੁੰਨੇ ਪਾਥੀਆਂ ਦੇ ਹਾਰ ਪਾ ਕੇ ਕੱਢਿਆ ਜਲੂਸ, ਵੀਡੀਓ ਵਾਇਰਲਚੰਡੀਗੜ੍ਹ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਨੂਹ ‘ਚ ਕੁੜੀਆਂ ਨਾਲ ਛੇੜਛਾੜ ਕਰਨ ‘ਤੇ ਲੋਕਾਂ ਨੇ ਦੋ ਭੂੰਡ ਆਸ਼ਕਾਂ ਦੀ ਛਿੱਤਰ ਪਰੇਡ ਕੀਤੀ। ਇਸ ਤੋਂ ਬਾਅਦ ਸਾਰਿਆਂ ਦੇ ਸਾਹਮਣੇ ਦੋਹਾਂ ਦੇ ਅੱਧੇ ਸਿਰ ਮੁੰਨ […]

Continue Reading

ਸਰਕਾਰੀ ਸਕੂਲ ਦੇ ਅਧਿਆਪਕ ਨੇ ਕੁਝ ਹੀ ਸਾਲਾਂ ’ਚ ਬਣਾਈ 8.36 ਕਰੋੜ ਦੀ ਜਾਇਦਾਦ, ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਨਵੀਂ ਦਿੱਲੀ, 6 ਫਰਵਰੀ, ਦੇਸ਼ ਕਲਿੱਕ ਬਿਓਰੋ ; ਸਰਕਾਰੀ ਸਕੂਲ ਦੇ ਅਧਿਆਪਕ ਨੇ ਕੁਲ 27 ਸਾਲ ਵਿੱਚ ਆਪਣੀ ਕਰੋੜਾਂ ਰੁਪਏ ਦੀ ਸੰਪਤੀਆਂ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਜਦੋਂ EOW ਨੇ ਛਾਪਾ ਮਾਰਿਆ ਤਾਂ ਘਰ ਵਿਚੋਂ ਲੱਖਾਂ ਰੁਪਏ ਨਗਦ ਮਿਲੇ ਹਨ। ਇਹ ਮਾਮਲਾ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਵਿਚੋਂ ਹੋਈ ਰੇਡ ਤੋਂ ਬਾਅਦ ਸਾਹਮਣੇ ਆਇਆ ਹੈ। […]

Continue Reading

STF ਨੇ 70 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਸਕਰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 6 ਫਰਵਰੀ, ਦੇਸ਼ ਕਲਿਕ ਬਿਊਰੋ :ਸਪੈਸ਼ਲ ਟਾਸਕ ਫੋਰਸ (STF) ਜਲੰਧਰ ਦੀ ਟੀਮ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ‘ਚ ਇਕ ਨਸ਼ਾ ਤਸਕਰ ਨੂੰ ਵੱਡੀ ਖੇਪ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਐਸਟੀਐਫ ਦੀ ਟੀਮ ਨੇ ਅੰਮ੍ਰਿਤਸਰ ਵਿੱਚ ਛਾਪਾ ਮਾਰ ਕੇ ਇੱਕ ਸਥਾਨਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਤਸਕਰ […]

Continue Reading

ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਪੰਜਾਬ ‘ਚ ਵਧੇਗੀ ਠੰਢ

ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਪੰਜਾਬ ‘ਚ ਵਧੇਗੀ ਠੰਢ ਚੰਡੀਗੜ੍ਹ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :4 ਫਰਵਰੀ ਤੋਂ ਸਰਗਰਮ ਹੋਇਆ ਵੈਸਟਰਨ ਡਿਸਟਰਬੈਂਸ ਅੱਜ ਸੁਸਤ ਹੋ ਗਿਆ ਹੈ। ਅਲਰਟ ਤੋਂ ਬਾਅਦ ਵੀ ਪੰਜਾਬ ਵਿੱਚ ਮੀਂਹ ਨਹੀਂ ਪਿਆ। ਜਨਵਰੀ ਵਾਂਗ ਹੁਣ ਫਰਵਰੀ ਦਾ ਮਹੀਨਾ ਵੀ ਖੁਸ਼ਕ ਬੀਤ ਰਿਹਾ ਹੈ। ਪਰ ਇਸ ਪੱਛਮੀ ਗੜਬੜ ਦਾ ਅਸਰ ਹਿਮਾਚਲ ਪ੍ਰਦੇਸ਼ […]

Continue Reading

ਬੰਗਲਾਦੇਸ਼ ‘ਚ ਫਿਰ ਭੜਕੀ ਹਿੰਸਾ, Ex PM ਸ਼ੇਖ ਹਸੀਨਾ ਦੇ ਪਰਿਵਾਰਕ ਮੈਂਬਰਾਂ ਦੇ ਘਰ ਢਾਹੇ

ਢਾਕਾ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬੰਗਲਾਦੇਸ਼ ਦੇ ਕਈ ਸ਼ਹਿਰਾਂ ਵਿੱਚ ਅਵਾਮੀ ਲੀਗ ਦੇ ਪ੍ਰਸਤਾਵਿਤ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਬੁੱਧਵਾਰ ਦੇਰ ਰਾਤ ਫਿਰ ਤੋਂ ਹਿੰਸਾ ਭੜਕ ਗਈ। ਪ੍ਰਦਰਸ਼ਨਕਾਰੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਪਿਤਾ ਤੇ ਬੰਗਲਾਦੇਸ਼ ਦੇ ਸੰਸਥਾਪਕ ਸ਼ੇਖ ਮੁਜੀਬੁਰ ਰਹਿਮਾਨ ‘ਬੰਗਬੰਧੂ’ ਦੇ ਧਨਮੰਡੀ-32 ਸਥਿਤ ਨਿਵਾਸ ‘ਤੇ ਧਾਵਾ ਬੋਲਿਆ ਅਤੇ ਭੰਨਤੋੜ […]

Continue Reading

ਅੱਜ ਦਾ ਇਤਿਹਾਸ

1899 ਵਿਚ 6 ਫਰਵਰੀ ਨੂੰ ਅਮਰੀਕਾ ਅਤੇ ਸਪੇਨ ਵਿਚਾਲੇ ਜੰਗ ਖਤਮ ਹੋਈ ਸੀਚੰਡੀਗੜ੍ਹ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 6 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ ਜਾਣਾਂਗੇ 6 ਫ਼ਰਵਰੀ ਦੇ ਇਤਿਹਾਸ ਬਾਰੇ :-* ਅੱਜ […]

Continue Reading