ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 6 ਫਰਵਰੀ 2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੪ ਮਾਘ (ਸੰਮਤ ੫੫੬ ਨਾਨਕਸ਼ਾਹੀ)06-02-2025 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ […]

Continue Reading

ਬੋਰਡ ਪ੍ਰੀਖਿਆਵਾਂ ਸਬੰਧੀ ਸਿੱਖਿਆ ਬੋਰਡ ਵੱਲੋਂ ਖੇਤਰੀ ਦਫ਼ਤਰਾਂ ਦੇ ਮੈਨੇਜਰਾਂ ਨਾਲ ਮੀਟਿੰਗ

ਐੱਸ.ਏ.ਐੱਸ.ਨਗਰ, 5 ਫ਼ਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਾਣਯੋਗ ਸਕੱਤਰ ਅਤੇ ਕੰਟਰੋਲਰ ਪਰੀਖਿਆਵਾਂ ਨੇ ਆਉਣ ਵਾਲੀਆਂ ਬੋਰਡ ਪਰੀਖਿਆਵਾਂ ਦੇ ਪ੍ਰਬੰਧਾਂ ਸਬੰਧੀ ਰਾਜ ਭਰ ਦੇ ਸਮੂਹ ਖ਼ੇਤਰੀ ਦਫ਼ਤਰਾਂ ਦੇ ਮੈਨੇਜਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਬੁੱਧਵਾਰ, 5 ਫ਼ਰਵਰੀ ਨੂੰ ਹੋਈ ਇਸ ਮੀਟਿੰਗ ਦਾ ਕੇਂਦਰ ਬਿੰਦੂ ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸ਼ੁਰੂ […]

Continue Reading

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ ਕੈਬਨਿਟ ਮੰਤਰੀ ਵੱਲੋਂ ਸਰਨਾ ਅਤੇ ਮਲਿਕਪੁਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ ਪਠਾਨਕੋਟ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚਾ ਵਿਕਾਸ ਲਈ 2.63 ਕਰੋੜ ਰੁਪਏ ਕੀਤੇ ਜਾਰੀ, ਚੰਡੀਗੜ੍ਹ/ਪਠਾਨਕੋਟ, 5 ਫ਼ਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿਦਿਆਰਥੀਆਂ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼ •ਪਸ਼ੂ ਪਾਲਣ ਮੰਤਰੀ ਵੱਲੋਂ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ •ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ ਚੰਡੀਗੜ੍ਹ, 5 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ […]

Continue Reading

ਬਹੁਤੇ ਐਗਜ਼ਿਟ ਪੋਲਾਂ ਅਨੁਸਾਰ ਦਿੱਲੀ ‘ਚ ਬਣੇਗੀ ਭਾਜਪਾ ਦੀ ਸਰਕਾਰ, ਕੁਝ ਅਨੁਸਾਰ ‘ਆਪ‘ ਬਣਾਵੇਗੀ ਸਰਕਾਰ

ਬਹੁਤੇ ਐਗਜ਼ਿਟ ਪੋਲਾਂ ਅਨੁਸਾਰ ਦਿੱਲੀ ‘ਚ ਬਣੇਗੀ ਭਾਜਪਾ ਦੀ ਸਰਕਾਰ, ਕੁਝ ਅਨੁਸਾਰ ‘ਆਪ‘ ਬਣਾਵੇਗੀ ਸਰਕਾਰ ਨਵੀਂ ਦਿੱਲੀ: 5 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਵਿਧਾਨ ਸਭਾ ਚੋਣਾਂ ਦੇ ਅੱਜ ਆਏ ਐਗਜ਼ਿਟ ਪੋਲਾਂ ‘ਚ ਜ਼ਿਆਦਾ ਅੇਗਜ਼ਿਟ ਪੋਲਾਂ ‘ਚ ਭਾਜਪਾ ਦੀ ਚੜ੍ਹਤ ਦਿਖਾਈ ਗਈ ਹੈ ਜਦੋਂ ਕਿ ਕੁਝ ਐਗਜ਼ਿਟ ਪੋਲਾਂ ‘ਚ ਆਮ ਆਦਮੀ ਪਾਰਟੀ ਦੀ ਚੜ੍ਹਤ ਦਿਖਾਈ ਗਈ ਹੈ। […]

Continue Reading

ਵਿਧਾਇਕਾ ਮਾਣੂੰਕੇ ਨੇ ਲਾ-ਪ੍ਰਵਾਹ ਅਫ਼ਸਰਾਂ ਦੀ ਲਾਈ ਕਲਾਸ

ਵਿਧਾਇਕਾ ਮਾਣੂੰਕੇ ਨੇ ਲਾ-ਪ੍ਰਵਾਹ ਅਫ਼ਸਰਾਂ ਦੀ ਲਾਈ ਕਲਾਸ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਦੌਰਾਨ ਗੈਰ-ਹਾਜ਼ਰ ਅਫ਼ਸਰਾਂ ਨੂੰ ਕੱਢੇ ਨੋਟਿਸ ਜਗਰਾਉਂ : 5 ਫਰਵਰੀ, ਦੇਸ਼ ਕਲਿੱਕ ਬਿਓਰੋ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਐਸ.ਡੀ.ਐਮ.ਦਫਤਰ ਜਗਰਾਉਂ ਵਿਖੇ ਹਲਕੇ ਦੇ ਸਮੂਹ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ ਅਤੇ […]

Continue Reading

ਆਂਗਣਵਾੜੀ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਕੇਂਦਰ ਸਰਕਾਰ ਦਾ ਬਜਟ ਮਜ਼ਦੂਰ ਵਿਰੋਧੀ – ਰਣਜੀਤ ਕੌਰ ਬਰੇਟਾ ਮਾਨਸਾ, 5 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਇੱਥੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਅਗਵਾਈ ਵਿੱਚ ਆਂਗਣਵਾੜੀ ਵਰਕਰਾਂ ਨੇ ਲੋਕ ਵਿਰੋਧੀ ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ […]

Continue Reading

ਪਿੰਡ ਸੋਹਾਣਾ ਵਿੱਚ ਘਰ ਅਤੇ ਬਿਲਡਿੰਗਾਂ ਸੀਜ਼ ਕਰਨ ਦੀ ਕਾਰਵਾਈ ਦਾ ਭਾਰੀ ਵਿਰੋਧ

ਪਿੰਡ ਸੋਹਾਣਾ ਵਿੱਚ ਘਰ ਅਤੇ ਬਿਲਡਿੰਗਾਂ ਸੀਜ਼ ਕਰਨ ਦੀ ਕਾਰਵਾਈ ਦਾ ਭਾਰੀ ਵਿਰੋਧ ਪਿੰਡ ਵਾਸੀਆਂ ਲਈ ਦਿੱਕਤ ਖੜੀ ਕਰਨ ਦੀ ਥਾਂ ਸਰਕਾਰ ਸੌਖੀ ਪਾਲਸੀ ਕਰੇ ਲਾਗੂ : ਪਰਵਿੰਦਰ ਸਿੰਘ ਸੋਹਾਣਾਮੋਹਾਲੀ : 5 ਫਰਵਰੀ, ਦੇਸ਼ ਕਲਿੱਕ ਬਿਓਰੋ ਪਿੰਡ ਸੋਹਾਣਾ ਵਿੱਚ ਨਗਰ ਨਿਗਮ ਵੱਲੋਂ ਘਰ ਅਤੇ ਬਿਲਡਿੰਗਾਂ ਸੀਜ਼ ਕਰਨ ਦੀ ਕਾਰਵਾਈ ਕਰਨ ਲਈ ਆਏ ਅਧਿਕਾਰੀਆਂ ਨੂੰ ਪਿੰਡ […]

Continue Reading

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ •ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁਖਵਿੰਦਰ ਸੁੱਖੀ ਨੂੰ ਦਿੱਤੀ ਵਧਾਈ ਚੰਡੀਗੜ੍ਹ, 5 ਫਰਵਰੀ: ਦੇਸ਼ ਕਲਿੱਕ ਬਿਓਰੋ ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ […]

Continue Reading

ਮੋਹਾਲੀ : 6 ਮਹੀਨੇ ਪਹਿਲਾਂ 41 ਲੱਖ ਰੁਪਏ ਦਾ ਕਰਜ਼ਾ ਲੈ ਕੇ ਅਮਰੀਕਾ ਗਿਆ ਨੌਜਵਾਨ ਜਬਰੀ ਵਾਪਸ ਭੇਜਿਆ

ਮੋਹਾਲੀ : 6 ਮਹੀਨੇ ਪਹਿਲਾਂ 41 ਲੱਖ ਰੁਪਏ ਦਾ ਕਰਜ਼ਾ ਲੈ ਕੇ ਅਮਰੀਕਾ ਗਿਆਮੋਹਾਲੀ, 5 ਫਰਵਰੀ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹੇ ‘ਚ ਡੇਰਾਬੱਸੀ ਦੇ ਪਿੰਡ ਜਡੌਤ ਦੇ ਨੌਜਵਾਨ ਪ੍ਰਦੀਪ ਨੂੰ ਵੀ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਜਿਸ ਕਾਰਨ ਪਰਿਵਾਰਕ ਮੈਂਬਰ ਚਿੰਤਤ ਹਨ। ਉਸ ਦੀ ਮਾਂ ਨੇ ਦੱਸਿਆ ਕਿ ਉਸ ਨੇ 41 ਲੱਖ ਰੁਪਏ ਦਾ […]

Continue Reading