ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ’ਤੇ ਗੋਲੀਬਾਰੀ

ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ’ਤੇ ਗੋਲੀਬਾਰੀ ਫ਼ਿਰੋਜ਼ਪੁਰ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ਼ਹਿਰ ’ਚ ਬੀਤੀ ਰਾਤ ਇੱਕ ਵੱਡੀ ਘਟਨਾ ਵਾਪਰੀ ਹੈ। ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ ’ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ ਹੈ।ਇਹ ਵਾਕਿਆ ਫ਼ਿਰੋਜ਼ਪੁਰ-ਜੀਰਾ ਰੋਡ ’ਤੇ ਪਿੰਡ ਸ਼ੇਰਖਾ ਦੇ ਨੇੜੇ ਵਾਪਰਿਆ।ਉਦੋਂ ਕੁਲਬੀਰ ਜੀਰਾ ਆਪਣੀ ਕਾਰ ’ਚ ਸਫ਼ਰ ਕਰ […]

Continue Reading

ਗੋਲੀ ਮਾਰ ਕੇ ਨੌਜਵਾਨ ਦਾ ਕੀਤਾ ਕਤਲ

ਤਰਨਤਾਰਨ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅੱਜ ਫਿਰ ਗੋਲੀ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਗੋਲੀਆਂ ਮਾਰ ਕੇ ਇਕ ਨੌਜਵਾਨ ਦੇ ਕਤਲ ਕਰਨ ਦੀ ਖਬਰ ਹੈ। ਮ੍ਰਿਤਕ ਨੌਜਵਾਨ ਦੇ ਨਾਨੇ ਨੇ ਦੱਸਿਆ ਕਿ ਉਸਦੇ ਦੋਹਤੇ ਨੂੰ ਉਸ ਦੇ ਪਿੰ ਡਦਾ […]

Continue Reading

ਪੀ ਐਚ ਸੀ ਨੰਦਪੁਰ ਕਲੌੜ ਵਿੱਖੇ ਸਟਾਫ਼ ਨੂੰ ਫਾਇਰ ਸੇਫਟੀ ਦੀ ਦਿੱਤੀ ਟ੍ਰੇਨਿੰਗ

ਪੀ ਐਚ ਸੀ ਨੰਦਪੁਰ ਕਲੌੜ ਵਿੱਖੇ ਸਟਾਫ਼ ਨੂੰ ਫਾਇਰ ਸੇਫਟੀ ਦੀ ਦਿੱਤੀ ਟ੍ਰੇਨਿੰਗ ਫ਼ਤਹਿਗੜ੍ਹ ਸਾਹਿਬ: 4 ਫਰਵਰੀ, ਦੇਸ਼ ਕਲਿੱਕ ਬਿਓਰੋ –  ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪੀ ਐਚ ਸੀ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਨਵਦੀਪ ਕੌਰ ਦੀ ਅਗਵਾਈ ਵਿੱਚ ਪੀ ਐਚ ਸੀ ਨੰਦਪੁਰ ਕਲੌੜ ਵਿੱਖੇ  ਸਮੂਹ ਅਧਿਕਾਰੀਆਂ ਤੇ ਸਟਾਫ਼ ਨੂੰ […]

Continue Reading

ਪੰਜਾਬ ਦੇ ਦੋ ਸੀਨੀਅਰ IAS ਅਧਿਕਾਰੀਆਂ ਖਿਲਾਫ ਜਾਂਚ ਸ਼ੁਰੂ

ਪੰਜਾਬ ਦੇ ਦੋ ਸੀਨੀਅਰ IAS ਅਧਿਕਾਰੀਆਂ ਖਿਲਾਫ ਜਾਂਚ ਸ਼ੁਰੂ ਚੰਡੀਗੜ੍ਹ: 4 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ ਪੰਜਾਬ ਦੇ ਦੋ ਸੀਨੀਅਰ ਆਈਏਐਸ ਅਫ਼ਸਰਾਂ ਖ਼ਿਲਾਫ਼ ਖਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਵਿਭਾਗ ਦੇ ਡਾਇਰੈਕਟਰ ਪਰਮਜੀਤ ਸਿੰਘ ਖ਼ਿਲਾਫ਼ ਜਾਂਚ ਸ਼ੁਰੂ ਕੀਤੀ […]

Continue Reading

ਵੋਟਾਂ ਤੋਂ ਇੱਕ ਦਿਨ ਪਹਿਲਾਂ ਦਿੱਲੀ ਦੀ CM ਆਤਿਸ਼ੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ

ਵੋਟਾਂ ਤੋਂ ਇੱਕ ਦਿਨ ਪਹਿਲਾਂ ਦਿੱਲੀ ਦੀ CM ਆਤਿਸ਼ੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ ਨਵੀਂ ਦਿੱਲੀ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ‘ਤੇ ਭਲਕੇ 5 ਫਰਵਰੀ ਨੂੰ ਵੋਟਿੰਗ ਹੋਣੀ ਹੈ। ਠੀਕ ਇੱਕ ਦਿਨ ਪਹਿਲਾਂ ਦਿੱਲੀ ਪੁਲਿਸ ਨੇ ਸੀਐਮ ਆਤਿਸ਼ੀ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ […]

Continue Reading

ਗੁਰਾਇਆ ਨੇੜੇ ਧੁੰਦ ਕਾਰਨ ਸਕੂਲ ਵੈਨ ਦੇ ਪਿੱਛੇ 6 ਵਾਹਨ ਟਕਰਾਏ

ਗੁਰਾਇਆ ਨੇੜੇ ਧੁੰਦ ਕਾਰਨ ਸਕੂਲ ਵੈਨ ਦੇ ਪਿੱਛੇ 6 ਵਾਹਨ ਟਕਰਾਏ ਜਲੰਧਰ, 4 ਫਰਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੁਰਾਇਆ ਨੇੜੇ ਇੱਕ ਸਕੂਲ ਵੈਨ ਨੂੰ ਇੱਕ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਬਾਅਦ ਇੱਕ ਤੋਂ ਬਾਅਦ ਇੱਕ 6 ਵਾਹਨ ਆਪਸ ਵਿੱਚ ਟਕਰਾ ਗਏ। ਘਟਨਾ ਦੇ ਸਮੇਂ ਬੱਸ ਵਿੱਚ ਕੋਈ ਵੀ ਬੱਚਾ […]

Continue Reading

ਇੰਡੋਨੇਸ਼ੀਆ ‘ਚ ਆਇਆ 6.1 ਤੀਬਰਤਾ ਦਾ ਭੂਚਾਲ

ਇੰਡੋਨੇਸ਼ੀਆ ‘ਚ ਆਇਆ 6.1 ਤੀਬਰਤਾ ਦਾ ਭੂਚਾਲ ਜਕਾਰਤਾ: 4 ਫਰਵਰੀ, ਦੇਸ਼ ਕਲਿੱਕ ਬਿਓਰੋਇੰਡੋਨੇਸ਼ੀਆ ਵਿਚ ਅੱਜ ਮੰਗਲਵਾਰ ਨੂੰ ਸਵੇਰੇ 6.1 ਤੀਬਰਤਾ ਦਾ ਭੂਚਾਲ ਆਇਆ । ਭੂਚਾਲ ਜਕਾਰਤਾ ਦੇ ਸਮੇਂ ਅਨੁਸਾਰ ਸਵੇਰੇ 04:35 ਵਜੇ ਆਇਆ। ਇਸਦਾ ਕੇਂਦਰ ਉੱਤਰੀ ਹਲਮੇਹਰਾ ਰੀਜੈਂਸੀ ਵਿਚ ਦੋਈ ਟਾਪੂ ਤੋਂ 86 ਕਿਲੋਮੀਟਰ ਉੱਤਰ-ਪੂਰਬ ਵਿਚ ਸਮੁੰਦਰੀ ਤਲ ਤੋਂ ਹੇਠਾਂ 105 ਕਿਲੋਮੀਟਰ ਦੀ ਡੂੰਘਾਈ ਵਿਚ […]

Continue Reading

ਪੰਜਾਬ ‘ਚ ਇੱਕ ਦਿਨਾ ਛੁੱਟੀ ਦਾ ਐਲਾਨ

ਪੰਜਾਬ ‘ਚ ਇੱਕ ਦਿਨਾ ਛੁੱਟੀ ਦਾ ਐਲਾਨ ਚੰਡੀਗੜ੍ਹ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ‘ਤੇ 12 ਫਰਵਰੀ ਨੂੰ ਪੰਜਾਬ ‘ਚ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਸਕੂਲ, ਸਰਕਾਰੀ ਦਫ਼ਤਰ ਅਤੇ ਹੋਰ ਸਾਰੇ ਤਰ੍ਹਾਂ ਦੇ ਬੋਰਡ ਦਫ਼ਤਰ ਬੰਦ ਰਹਿਣਗੇ। ਸਮਾਜ ਦੇ ਲੋਕਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ […]

Continue Reading

ਬੱਚੇ ਵੱਲੋਂ ਬਰਿਆਨੀ ਮੰਗਣ ਉਤੇ ਹੁਣ ਬਦਲੇਗਾ ਆਂਗਣਵਾੜੀ ਕੇਂਦਰਾਂ ਦਾ MENU

ਤਿਰੂਵਨੰਤਪੂਰਮ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਬੱਚੇ ਵੱਲੋਂ ਬਰਿਆਨੀ ਅਤੇ ਚਿਕਨ ਫਰਾਈ ਮੰਗਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਸਰਕਾਰ ਆਂਗਣਵਾੜੀ ਵਿਚ ਮਿੰਨੂ ਬਦਲਣ ਦੀ ਸੋਚ ਰਹੀ ਹੈ। ਕੇਰਲ ਵਿੱਚ ਇਕ ਬੱਚੇ ਦੀ ਵੀਡੀਓ ਵਾਇਰਲ ਹੋਈ ਸੀ। ਇਸ ਤੋਂ ਬਾਅਦ ਸੂਬੇ ਦੇ ਸਿਹਤ, ਮਹਿਲਾ ਤੇ ਬਾਲ ਕਲਿਆਣ ਮੰਤਰੀ ਵੀਨਾ ਜਾਰਜ ਨੇ ਬੱਚੇ ਦਾ […]

Continue Reading

ਫਤਿਹਪੁਰ ‘ਚ ਦੋ ਰੇਲ ਗੱਡੀਆਂ ਦੀ ਭਿਆਨਕ ਟੱਕਰ, ਰਾਹਤ ਤੇ ਬਚਾਅ ਕਾਰਜ ਜਾਰੀ

ਫਤਿਹਪੁਰ ‘ਚ ਦੋ ਰੇਲ ਗੱਡੀਆਂ ਦੀ ਭਿਆਨਕ ਟੱਕਰ, ਰਾਹਤ ਤੇ ਬਚਾਅ ਕਾਰਜ ਜਾਰੀਲਖਨਊ, 4 ਫਰਵਰੀ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਫਤਿਹਪੁਰ ‘ਚ ਦੋ ਮਾਲ ਗੱਡੀਆਂ ਦੀ ਭਿਆਨਕ ਟੱਕਰ ਹੋ ਗਈ। ਇਕ ਮਾਲ ਗੱਡੀ ਪਟੜੀ ‘ਤੇ ਖੜ੍ਹੀ ਸੀ ਉਦੋਂ ਹੀ ਇਕ ਹੋਰ ਮਾਲ ਗੱਡੀ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ […]

Continue Reading