‘ਮੁੱਖ ਮੰਤਰੀ’ ਹੋਇਆ ਡਿਪਰੈਸ਼ਨ ਦਾ ਸ਼ਿਕਾਰ, ਹਾਲਾਤ ਬਹੁਤ ਮਾੜੇ ਬਣੇ, ਘਰ ‘ਚ ਰੱਸਿਆ ਨਾਲ ਬੰਨ੍ਹਣਾ ਪਿਆ

ਚੰਡੀਗੜ੍ਹ, 26 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼ੋਸ਼ਲ ਮੀਡੀਆ ਉਤੇ ‘ਮੁੱਖ ਮੰਤਰੀ’ ਨਾਂ ਨਾਲ ਪ੍ਰਸਿੱਧ ਹੋਏ ਨੌਜਵਾਨ ਦਾ ਅੱਜ ਕੱਲ੍ਹ ਬੁਰਾ ਹਾਲ ਹੈ। ਡਿਪਰੈਸ਼ਨ ਕਾਰਨ ਮੁੱਖ ਮੰਤਰੀ ਨੂੰ ਘਰਦਿਆਂ ਵੱਲੋਂ ਰੱਸਿਆ ਨਾਲ ਬੰਨਣਾ ਪਿਆ। ‘ਮੁੱਖ ਮੰਤਰੀ’ ਨਾਲ ਪ੍ਰਸਿੱਧ ਹੋਏ ਧਰਮਪ੍ਰੀਤ ਸਿੰਘ ਪਿੰਡ ਦੀਨੇਵਾਲ ਜ਼ਿਲ੍ਹਾ ਤਰਨਤਾਰਨ ਦੇ ਹਾਲਾਤ ਐਨ੍ਹੇ ਮਾੜੇ ਹੋ ਗਏ ਪਰਿਵਾਰ ਵੱਲੋਂ ਰਸਿਆ ਨਾਲ […]

Continue Reading

CBSE ਨੇ 10ਵੀਂ ਕਲਾਸ ਦੇ ਇਮਤਿਹਾਨ ਦੇ ਨਵੇਂ ਪੈਟਰਨ ’ਚ ਪੰਜਾਬੀ ਨੂੰ ਕੀਤਾ ਅਣਗੌਲਿਆ

ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਫੇਰ ਬੇਨਕਾਬ ਹੋਇਆ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 26 ਫਰਵਰੀ, ਦੇਸ਼ ਕਲਿੱਕ ਬਿਓਰੋ : ਸੀਬੀਐਸਈ ਵੱਲੋਂ ਜਾਰੀ ਕੀਤੇ ਗਏ 10ਵੀਂ ਕਲਾਸ ਇਮਤਿਹਾਨ ਦੇ ਨਵੇਂ ਪੈਟਰਨ ਵਿੱਚੋਂ ਪੰਜਾਬੀ ਨੂੰ ਅਣਗੌਲਿਆ ਗਿਆ ਗਿਆ ਹੈ। ਨਵੇਂ ਜਾਰੀ ਕੀਤੇ ਗਏ ਪੈਟਰਨ ਵਿੱਚ ਪੰਜਾਬੀ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਪੰਜਾਬ […]

Continue Reading

ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਤੋਂ ਉਪ ਚੋਣ ਲਈ ਐਲਾਨਿਆ ਉਮੀਦਵਾਰ

ਚੰਡੀਗੜ੍ਹ, 26 ਫਰਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਉਪ ਚੋਣ ਲਈ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੋਲੀ ਲੱਗਣ […]

Continue Reading

ਸੜਕ ਹਾਦਸੇ ’ਚ ਪੰਜਾਬ ਪੁਲਿਸ ਦੇ ASI ਦੀ ਮੌਤ

ਜਲੰਧਰ, 26 ਫਰਵਰੀ, ਦੇਸ਼ ਕਲਿੱਕ ਬਿਓਰੋ : ਗੋਰਾਇਆ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਲੁਧਿਆਣਾ ਦੇ ਰਹਿਣ ਵਾਲੇ 54 ਸਾਲਾ ਬਲਵੀਰ ਚੰਦ ਵਜੋਂ ਹੋਈ ਹੈ। ਬਲਵੀਰ ਚੰਦ ਲੁਧਿਆਣਾ ਕਮਿਸ਼ਨਰੇਟ ਵਿੱਚ ਏਐਸਆਈ ਵਜੋਂ ਡਿਊਟੀ ਨਿਭਾਅ ਰਿਹਾ ਸੀ। ਬਲਵੀਰ ਚੰਦ ਆਪਣੀ ਡਿਊਟੀ ਖਤਮ ਕਰਨ ਤੋਂ […]

Continue Reading

ਬਰਾਤੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ, ਤਿੰਨ ਦੀ ਮੌਤ 15 ਜ਼ਖਮੀ

ਬਰਾਤੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ, ਤਿੰਨ ਦੀ ਮੌਤ 15 ਜ਼ਖਮੀਬਛਵਾੜਾ: 26 ਫਰਵਰੀ, ਦੇਸ਼ ਕਲਿੱਕ ਬਿਓਰੋਬਿਹਾਰ ਦੇ ਬੇਗੂਸਰਾਏ ਜ਼ਿਲੇ ‘ਚ ਮੰਗਲਵਾਰ ਨੂੰ ਇਕ ਬੱਸ ਅਤੇ ਦੁੱਧ ਦੇ ਟੈਂਕਰ ਦੀ ਟੱਕਰ ‘ਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਰਾਤ 10 ਵਜੇ […]

Continue Reading

ਅੱਜ ਦਾ ਇਤਿਹਾਸ

1935 ਵਿੱਚ, ਰਾਡਾਰ (ਰੇਡੀਓ ਖੋਜ ਅਤੇ ਰੇਂਜਿੰਗ) ਪਹਿਲੀ ਵਾਰ ਰੌਬਰਟ ਵਾਟਸਨ-ਵਾਟ ਦੁਆਰਾ ਪ੍ਰਦਰਸ਼ਿਤ ਕੀਤਾ ਗਿਆ ਸੀ। ਚੰਡੀਗੜ੍ਹ, 26 ਫਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 26 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਾਂਗੇ 26 ਫ਼ਰਵਰੀ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਬੁੱਧਵਾਰ, ੧੫ ਫੱਗਣ (ਸੰਮਤ ੫੫੬ ਨਾਨਕਸ਼ਾਹੀ) 26-02-2025 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ […]

Continue Reading

30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 25 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ ਦੇ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ

ਖਰੜਾ ਨੀਤੀ ਨੂੰ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਮਈ ਉਪਬੰਧਾਂ ਨੂੰ ਮੁੜ ਵਾਪਸ ਲਿਆਉਣ ਦੀ ਸਾਜ਼ਿਸ਼ ਦੱਸਿਆ ਚੰਡੀਗੜ੍ਹ, 25 ਫਰਵਰੀ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ […]

Continue Reading

ਪੰਜਾਬ ਪੁਲਿਸ ਨੇ ਸੂਬੇ ਭਰ ‘ਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਕੀਤੀ ਛਾਪੇਮਾਰੀ; 24 FIRs ਦਰਜ, 7 ਗ੍ਰਿਫ਼ਤਾਰ

ਚੰਡੀਗੜ੍ਹ, 25 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ਾਂ ਵਿੱਚ ਵਸਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ […]

Continue Reading