ਟਰੰਪ ਟੈਰਿਫ ਤੋਂ ਬਾਅਦ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ

ਟਰੰਪ ਟੈਰਿਫ ਤੋਂ ਬਾਅਦ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ ਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋਭਾਰਤੀ ਰੁਪਏ ਨੂੰ ਸੋਮਵਾਰ ਨੂੰ ਭਾਰੀ ਝਟਕਾ ਲੱਗਾ ਅਤੇ ਅਮਰੀਕੀ ਡਾਲਰ ਦੇ ਮੁਕਾਬਲੇ ਨਵੇਂ ਰਿਕਾਰਡ ਹੇਠਲੇ ਪੱਧਰ ‘ਤੇ ਖਿਸਕ ਗਿਆ। ਭਾਰਤੀ ਰੁਪਇਆ ਸੋਮਵਾਰ ਨੂੰ ਸ਼ੁਰੂਆਤੀ ਵਪਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ 67 […]

Continue Reading

ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਹੋਈ ਗੋਲੀਬਾਰੀ, ਹਮਲਾਵਰ ਫਰਾਰ

ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਗੋਲੀਬਾਰੀ ਕਰਕੇ ਹਮਲਾਵਰ ਫਰਾਰ ਮਾਨਸਾ: 3 ਫਰਵਰੀ, ਦੇਸ਼ ਕਲਿੱਕ ਬਿਓਰੋਸਿੱਧੂ ਮੂਸੇਵਾਲਾ ਦੇ ਕਰੀਬੀ ਟ੍ਰਾਂਸਪੋਰਟਰ ਪ੍ਰਗਟ ਸਿੰਘ ਦੇ ਘਰ ‘ਤੇ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਗੋਲੀਬਾਰੀ ਕਰਨ ਵਾਲਿਆਂ ਨੇ ਬਿਸ਼ਨੋਈ ਗਰੁੱਪ ਦੇ ਨਾਂ ‘ਤੇ 30 ਲੱਖ ਦੀ ਫਿਰੌਤੀ ਮੰਗੀ ਗਈ ਹੈ। ਗੋਲੀਬਾਰੀ ਤੋਂ ਤੁਰੰਤ ਬਾਅਦ ਇੰਗਲੈਂਡ […]

Continue Reading

ਗ੍ਰੀਸ : ਤਿੰਨ ਦਿਨਾਂ ’ਚ 200 ਵਾਰ ਆਇਆ ਭੂਚਾਲ, ਸਕੂਲ ਬੰਦ ਕੀਤੇ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨ ਦਿਨਾਂ ਵਿੱਚ ਗ੍ਰੀਸ ਦੇ ਟਾਪੂ ਸੈਂਟੋਰਿਨੀ ਤੇ ਇਸ ਦੇ ਨਾਲ ਲੱਗਦੇ ਖੇਤਰ ਵਿੱਚ 200 ਤੋਂ ਜ਼ਿਆਦਾ ਵਾਰ ਭੂਚਾਲ ਦੇ ਝਟਕੇ ਲੱਗੇ ਹਨ। ਸਭ ਤੋਂ ਜ਼ਬਰਦਸਤ ਝਟਕਾ ਬੀਤੇ ਕੱਲ੍ਹ ਐਤਵਾਰ ਨੂੰ ਦੁਪਹਿਰ 3.55 ਵਜੇ 4.6 ਦੀ ਤੀਬਰਤਾ ਵਾਲਾ ਲੱਗਿਆ ਜਿਸ ਦਾ ਕੇਂਦਰ 14 ਕਿਲੋਮੀਟਰ ਦੀ ਡੂੰਘਾਈ […]

Continue Reading

ਬਜਟ ਸੈਸ਼ਨ ਦੌਰਾਨ ਮਹਾਕੁੰਭ ‘ਚ ਭਗਦੜ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਹੰਗਾਮਾ, ਸਹੀ ਅੰਕੜੇ ਜਾਰੀ ਕਰਨ ਦੀ ਮੰਗ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿਕ ਬਿਊਰੋ :ਬਜਟ ਸੈਸ਼ਨ ਦੇ ਤੀਜੇ ਦਿਨ ਅੱਜ ਸੋਮਵਾਰ ਨੂੰ ਲੋਕ ਸਭਾ ‘ਚ ਮਹਾਕੁੰਭ ‘ਚ ਭਗਦੜ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਪੀਕਰ ਨੂੰ ਕਿਹਾ ਕਿ ਸਰਕਾਰ ਭਗਦੜ ਕਾਰਨ ਹੋਈਆਂ ਮੌਤਾਂ ਦੇ ਸਹੀ ਅੰਕੜੇ ਜਾਰੀ ਕਰੇ।ਇਸ ‘ਤੇ ਸਪੀਕਰ ਓਮ […]

Continue Reading

ਫੋਰਬਸ ਨੇ ਦੁਨੀਆ ਦੇ 10 ਸਭ ਤੋਂ ਸ਼ਕਤੀਸ਼ਾਲੀ ਦੇਸ਼ਾਂ ਦੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ , 3 ਫਰਵਰੀ, ਦੇਸ਼ ਕਲਿਕ ਬਿਊਰੋ :ਫੋਰਬਸ ਨੇ ਦੁਨੀਆ ਦੇ 10 ਸਭ ਤੋਂ ਸ਼ਕਤੀਸ਼ਾਲੀ ਦੇਸ਼ਾਂ ਦੀ ਸੂਚੀ ਜਾਰੀ ਕੀਤੀ ਹੈ, ਭਾਰਤ ਇਸ ਸੂਚੀ ‘ਚੋਂ ਬਾਹਰ ਰਹਿ ਗਿਆ ਹੈ। ਫੋਰਬਸ ਦੀ 2025 ਦੀ ਇਸ ਨਵੀਂ ਸੂਚੀ ‘ਚ ਟਾਪ 10 ‘ਚ ਅਮਰੀਕਾ ਪਹਿਲੇ ਸਥਾਨ ‘ਤੇ ਹੈ ਜਦਕਿ ਚੀਨ ਦੂਜੇ ਸਥਾਨ ‘ਤੇ ਹੈ। ਇਜ਼ਰਾਈਲ ਨੇ ਟਾਪ […]

Continue Reading

ਪਤੰਗ ਉਡਾਉਂਦੇ ਸਮੇਂ ਬੱਚੇ ਦੀ ਮੌਤ

ਪਟਿਆਲਾ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਪਟਿਆਲਾ ਜ਼ਿਲ੍ਹੇ ਦੇ ਪਿੰਡ ਕਾਮੀ ਕਲਾਂ ਵਿਖੇ ਇਕ ਬੱਚੇ ਦੀ ਪਤੰਗ ਚੜ੍ਹਾਉਂਦੇ ਸਮੇਂ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਮੀ ਕਲਾਂ ਦਾ ਇਕ 10 ਸਾਲਾ ਬੱਚਾ ਅੰਮ੍ਰਿਤ ਸਿੰਘ ਦੁਕਾਨ ਦੀ ਛੱਤ ਉਤੇ ਪਤੰਗ ਉਡਾ ਰਿਹਾ ਸੀ। ਇਸ ਦੌਰਾਨ ਉਸਦੀ ਲੱਤ ਪਤੰਗ ਦੀ ਡੋਰ […]

Continue Reading

PM ਮੋਦੀ ਦੀ ਪੰਜਾਬ ਫੇਰੀ ਦੌਰਾਨ ਕੁਤਾਹੀ ਨੂੰ ਲੈ ਕੇ ਧਾਰਾ 307 ਲਗਾਉਣ ਦਾ ਮਾਮਲਾ

ਕਿਸਾਨਾਂ ਵੱਲੋਂ ਫ਼ਿਰੋਜ਼ਪੁਰ ਦੇ SSP ਦਫ਼ਤਰ ਦਾ ਘਿਰਾਓ ਕਰਨ ਦੀ ਤਿਆਰੀਚੰਡੀਗੜ੍ਹ, 3 ਫਰਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਨੂੰ ਲੈਕੇ ਕਿਸਾਨਾਂ ‘ਤੇ ਧਾਰਾ 307 ਲਗਾਉਣ ਦਾ ਮਾਮਲਾ ਗਰਮਾ ਗਿਆ ਹੈ। ਕਿਸਾਨਾਂ ਨੇ 11 ਫਰਵਰੀ ਨੂੰ ਫ਼ਿਰੋਜ਼ਪੁਰ ਦੇ ਐਸਐਸਪੀ ਦਫ਼ਤਰ ਦਾ ਘਿਰਾਓ ਕਰਨ ਦੀ ਤਿਆਰੀ ਕਰ ਲਈ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ, 3 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਸੋਮਵਾਰ ਨੂੰ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ। ਫਿਲਹਾਲ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਆਉਣ ਵਾਲੇ ਕੁਝ ਦਿਨਾਂ ‘ਚ ਤਾਪਮਾਨ ‘ਚ ਮਾਮੂਲੀ ਵਾਧਾ ਦਰਜ ਕੀਤਾ ਜਾ ਸਕਦਾ ਹੈ।ਮੌਸਮ ਵਿਭਾਗ […]

Continue Reading

ਚੋਣ ਕਮਿਸ਼ਨ ਵਲੋਂ 38.64 ਕਰੋੜ ਦੀ ਨਕਦੀ ਸਮੇਤ 218 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ

ਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪੈਸੇ ਦੀ ਤਾਕਤ ਦਾ ਜ਼ਿਆਦਾ ਜ਼ੋਰ ਹੈ ਤਾਂ ਜੋ ਵੋਟਰਾਂ ਨੂੰ ਆਪਣੇ ਹੱਕ ਵਿੱਚ ਵੋਟ ਪਾਉਣ ਲਈ ਭਰਮਾਇਆ ਜਾ ਸਕੇ। ਇਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਵੀ ਨਿਰਪੱਖ ਚੋਣਾਂ ਲਈ ਜ਼ਬਤੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਇਸ ਵਾਰ ਇਨਫੋਰਸਮੈਂਟ ਏਜੰਸੀਆਂ ਨੇ ਵਿਧਾਨ ਸਭਾ ਚੋਣਾਂ […]

Continue Reading

ਸੱਪ ਫੜਨ ਵਾਲਾ Catcher ਮੈਂ ਬਣਾਇਆ : ਰਾਮ ਰਹੀਮ ਦਾ ਦਾਅਵਾ

ਸਿਰਸਾ, 3 ਫਰਵਰੀ, ਦੇਸ਼ ਕਲਿਕ ਬਿਊਰੋ :ਰਾਮ ਰਹੀਮ ਨੇ ਕਿਹਾ ਕਿ ਉਸ ਨੇ ਸੱਪ ਫੜਨ ਵਾਲਾ ਕੈਚਰ ਬਣਾਇਆ ਹੈ। ਅੱਜ ਇਹ ਪੂਰੇ ਦੇਸ਼ ਵਿੱਚ ਫੈਲ ਚੁੱਕਾ ਹੈ। ਕਿਸੇ ਨੇ ਮੈਨੂੰ ਇਹ ਵੀ ਕਿਹਾ ਕਿ ਤੁਹਾਨੂੰ ਇਸ ਦਾ ਪੇਟੈਂਟ ਕਰਵਾਉਣਾ ਚਾਹੀਦਾ ਸੀ। ਮੈਂ ਕਿਹਾ ਅਸੀਂ ਕਿਹੜਾ ਕਾਰੋਬਾਰ ਕਰਨਾ ਹੈ? ਇਹ ਗੱਲਾਂ ਡੇਰਾ ਸਿਰਸਾ ਮੁਖੀ ਨੇ ਡੇਰੇ […]

Continue Reading