ਪੈਟਰੋਲ ਪੰਪ ਦੇ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ

ਕਪੂਰਥਲਾ, 2 ਫਰਵਰੀ, ਦੇਸ਼ ਕਲਿੱਕ ਬਿਓਰੋ : ਕਪੂਰਥਲਾ ਵਿੱਚ ਪੈਟਰੋਲ ਪੰਪ ਦੇ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਗੋਇੰਦਵਾਲ ਸਾਹਿਬ ਰੋਡ ਉਤੇ ਐਚਪੀ ਦੇ ਪੈਟਰੋਲ ਪੰਪ ਉਤੇ ਵਾਪਰੀ। ਪੈਟਰੋਲ ਪੰਪ ਦੇ ਮੁਲਾਜ਼ਮ ਕੁਲਵੰਤ ਸਿੰਘ ਨੂੰ ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਬੀਤੇ ਰਾਤ ਕਰੀਬ ਸਾਢੇ ਨੌ […]

Continue Reading

ਸੀ.ਪੀ.ਆਈ.(ਐਮ) ਜ਼ਿਲ੍ਹਾ ਕਮੇਟੀ ਮਾਨਸਾ ਦੀ ਮੀਟਿੰਗ ‘ਚ ਨਵੇਂ ਜ਼ਿਲ੍ਹਾ ਸਕੱਤਰੇਤ ਦੀ ਚੋਣ

ਬਹੁਗਿਣਤੀ ਅਤੇ ਘੱਟ ਗਿਣਤੀ ਦੀ ਫਿਰਕਾਪ੍ਰਸਤੀ ਹਮੇਸ਼ਾ ਮਿਹਨਤਕਸ਼ ਆਵਾਮ ਦੇ ਵਿਰੁੱਧ ਅਤੇ ਲੋਟੂ ਟੋਲੇ ਦੇ ਹੱਕ ਵਿੱਚ ਭੁਗਤੀ – ਕਾਮਰੇਡ ਸੇਖੋਂ ਮਾਨਸਾ, 2 ਫਰਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦੇ ਕੁਦਰਤੀ ਸਾਧਨਾਂ ਅਤੇ ਜਨਤਕ ਅਦਾਰਿਆਂ ਨੂੰ ਕੋਡੀਆਂ ਦੇ ਭਾਅ ਲੁਟਾ ਰਹੀ ਹੈ ਅਤੇ ਇਸ ਲੁੱਟ ਵਿਰੁੱਧ ਉੱਠ ਰਹੇ […]

Continue Reading

ਡਿਜੀਟਲ ਮੀਡੀਆ ਐਸੋਸੀਏਸ਼ਨ ਵੱਲੋਂ ਦਿੱਲੀ ਪੁਲਿਸ ਦੁਆਰਾ ਪੰਜਾਬ ਦੇ ਪੱਤਰਕਾਰਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਨਿਖੇਧੀ

ਡਿਜੀਟਲ ਮੀਡੀਆ ਐਸੋਸੀਏਸ਼ਨ ਵੱਲੋਂ ਦਿੱਲੀ ਪੁਲਿਸ ਦੁਆਰਾ ਪੰਜਾਬ ਦੇ ਪੱਤਰਕਾਰਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਨਿਖੇਧੀ ਚੰਡੀਗੜ੍ਹ: 2 ਫਰਵਰੀ, ਦੇਸ਼ ਕਲਿੱਕ ਬਿਓਰੋਡਿਜੀਟਲ ਮੀਡੀਆ ਐਸੋਸੀਏਸ਼ਨ ਪੰਜਾਬ ਨੇ ਅੱਜ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਮੀਡੀਆ ਕਰਮਚਾਰੀਆਂ ਦੇ ਇੱਕ ਸਮੂਹ ਨੂੰ ਕੱਲ੍ਹ ਗੈਰ-ਕਾਨੂੰਨੀ ਹਿਰਾਸਤ ਵਿੱਚ ਲਏ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ।ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ […]

Continue Reading

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਦੋ ਦੀ ਮੌਤ ਇੱਕ ਗੰਭੀਰ ਜ਼ਖਮੀ

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਦੋ ਦੀ ਮੌਤ ਇੱਕ ਗੰਭੀਰ ਜ਼ਖਮੀ ਬਠਿੰਡਾ: 2 ਫਰਵਰੀ, ਦੇਸ਼ ਕਲਿੱਕ ਬਿਓਰੋ ਸੰਘਣੀ ਧੁੰਦ ਕਾਰਨ ਬਠਿੰਡਾ- ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ ਦੋ ਦੋਸਤਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਬਸੰਤ […]

Continue Reading

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ ਹੁਣ ਤੱਕ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਮੌਕੇ ਉੱਤੇ ਹੀ ਸੌਂਪੇ ਜਾ ਚੁੱਕੇ ਹਨ ਕਲੀਅਰੈਂਸ ਸਰਟੀਫਿਕੇਟ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 2 ਫਰਵਰੀ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ […]

Continue Reading

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ ਪੰਜਾਬ ਜੀਐਸਟੀ ਕੌਮੀ ਵਿਕਾਸ ਦਰ ਨੂੰ ਪਾਰ ਕਰਨ ਵਾਲੇ ਮੋਹਰੀ 3 ਜੀ.ਸੀ.ਐਸ ਰਾਜਾਂ ਵਿੱਚ ਸ਼ਾਮਲ ਆਬਕਾਰੀ ਵਿੱਚ 15.33 ਪ੍ਰਤੀਸ਼ਤ ਵਾਧਾ, ਜਦੋਂਕਿ ਜੀਐਸਟੀ, ਆਬਕਾਰੀ, ਵੈਟ, ਸੀਐਸਟੀ ਅਤੇ ਪੀਐਸਡੀਟੀ ਟੈਕਸਾਂ ਵਿੱਚ ਕੁੱਲ 11.67 ਪ੍ਰਤੀਸ਼ਤ ਦਾ […]

Continue Reading

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ ਕਮੇਟੀ ਦੇ ਚੇਅਰਮੈਨ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਅਜਿਹੀਆਂ ਸ਼ਰਮਨਾਕ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ ਚੰਡੀਗੜ੍ਹ, 2 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੀ […]

Continue Reading

ਇਕ ਅਧਿਆਪਕ ਦੀ ਸੇਵਾ ਮੁਕਤੀ ਮੌਕੇ ਉਚੀ ਉਚੀ ਰੋਏ ਅਧਿਆਪਕ ਸਾਥੀ ਤੇ ਵਿਦਿਆਰਥੀ

ਨਵੀਂ ਦਿੱਲੀ, 2 ਫਰਵਰੀ, ਦੇਸ਼ ਕਲਿੱਕ ਬਿਓਰੋ : ਇਕ ਅਧਿਆਪਕ ਦੀ ਸੇਵਾ ਮੁਕਤੀ ਮੌਕੇ ਸਕੂਲ ਦੇ ਵਿਦਿਆਰਥੀ ਤੇ ਉਸਦੇ ਸਾਥੀ ਅਧਿਆਪਕ ਉਚੀ ਉਚੀ ਰੋਣ ਦੀ ਭਾਵੁਕ ਕਰਨ ਵਾਲੀ ਵੀਡੀਓ ਸਾਹਮਣੇ ਆਈ ਹੈ। ਝਾਰਖੰਡ ਦੇ ਗੜਵਾ ਜ਼ਿਲ੍ਹੇ ਦੇ ਇਕ ਸਕੂਲ ਵਿੱਚ ਅਧਿਆਪਕ ਦੀ ਸੇਵਾ ਮੁਕਤੀ ਸਭ ਨੂੰ ਪ੍ਰਭਾਵਿਤ ਕਰਦੀ ਹੈ। ਇਸ ਵੀਡੀਓ ਵਿੱਚ ਗੁਰੂ ਚੇਲੇ ਵਿੱਚ […]

Continue Reading

ਦਿੱਲੀ ਪੁਲਿਸ ਨੇ ਪੰਜਾਬ ਦੇ ਪੱਤਰਕਾਰ ਬਣਾਏ ਬੰਦੀ

ਦਿੱਲੀ ਪੁਲਿਸ ਨੇ ਪੰਜਾਬ ਦੇ ਪੱਤਰਕਾਰ ਬਣਾਏ ਬੰਦੀ ਨਵੀਂ ਦਿੱਲੀ: 2 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ‘ਚ ਪੁਲਿਸ ਵੱਲੋਂ ਨਿੱਜੀ ਪੱਤਰਕਾਰਾਂ ਦੀ ਕੁੱਟਮਾਰ ਕਰਨ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਪਿਛਲੇ ਤਿੰਨ ਦਿਨ ਤੋਂ ਲਗਾਤਾਰ ਦਿੱਲੀ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਲਗਾਤਾਰ ਨਾਲ ਕੀਤੀ ਜਾਂਦੀ ਧੱਕੇਸ਼ਾਹੀ ਦੀ ਰਿਪੋਰਟਿੰਗ ਕਰ ਰਹੇ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ […]

Continue Reading

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ.ਬਲਜੀਤ ਕੌਰ

ਚੰਡੀਗੜ੍ਹ, 2 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ […]

Continue Reading