ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 3 ਮਾਰਚ ਨੂੰ Punjab 01/03/2501/03/25Leave a Comment on ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 3 ਮਾਰਚ ਨੂੰ ਚੰਡੀਗੜ੍ਹ, 1 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 3 ਮਾਰਚ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।