ICC Champions Trophy 2025: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ ਖੇਡਾਂ 02/03/2502/03/25Leave a Comment on ICC Champions Trophy 2025: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ ਨਵੀਂ ਦਿੱਲੀ: 2 ਮਾਰਚ, ਦੇਸ਼ ਕਲਿੱਕ ਬਿਓਰੋICC Champions Trophy 2025: ਨਿਊਜ਼ੀਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੈਚ ਠੀਕ 2:30 ਵਜੇ ਸ਼ੁਰੂ ਹੋਵੇਗਾ। ਭਾਰਤ ਪਹਿਲਾਂ ਬੱਲੇਬਾਜ਼ੀ ਕਰੇਗਾ। ਵਿਰਾਟ ਕੋਹਲੀ ਦਾ ਅੱਜ ਇਹ 300ਵਾਂ ਵਨ ਡੇ ਮੈਚ ਹੋਵੇਗਾ।