ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਅਸਾਮੀਆਂ ਪੰਜਾਬ 02/03/2502/03/25Leave a Comment on ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਅਸਾਮੀਆਂ ਚੰਡੀਗੜ੍ਹ, 2 ਮਾਰਚ, ਦੇਸ਼ ਕਲਿੱਕ ਬਿਓਰੋ : ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕੀਆਂ ਹਨ। ਜ਼ਿਲ੍ਹਾ ਅਦਾਲਤ ਵਿੱਚ ਦਰਜਾ ਚਾਰ ਦੀਆਂ ਅਸਾਮੀਆਂ ਨਿਕਲੀਆਂ ਹਨ। ਯੋਗ ਉਮੀਦਵਾਰ 7 ਮਾਰਚ ਤੱਕ ਅਪਲਾਈ ਕਰ ਸਕਦੇ ਹਨ।