ਚੰਡੀਗੜ੍ਹ ਆ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਧਰਨੇ ‘ਤੇ ਬੈਠੇ, ਲੱਗਿਆ ਜਾਮ

Published on: March 5, 2025 12:02 pm

ਪੰਜਾਬ


ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ‘ਤੇ ਪੁਲਿਸ ਦੀ ਸਖ਼ਤ ਨਿਗਰਾਨੀ ਹੈ। ਪੁਲੀਸ ਹਰ ਵਾਹਨ ਦੀ ਜਾਂਚ ਕਰਕੇ ਹੀ ਅੱਗੇ ਭੇਜ ਰਹੀ ਹੈ। 
ਪੁਲਿਸ ਨੇ ਚੰਡੀਗੜ੍ਹ ਆਉਣ ਵਾਲੇ ਕਿਸਾਨਾਂ ਨੂੰ ਪੰਜਾਬ ਵਿੱਚ ਰਸਤੇ ਵਿੱਚ ਹੀ ਰੋਕ ਲਿਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਆ ਰਹੇ ਕਿਸਾਨਾਂ ਨੂੰ ਪੰਜਾਬ ਪੁਲਿਸ ਨੇ ਰੋਕਿਆ ਹੈ।ਕਿਸਾਨ ਉੱਥੇ ਹੀ ਸੜਕ ‘ਤੇ ਧਰਨੇ ‘ਤੇ ਬੈਠ ਗਏ ਹਨ।ਇਸ ਕਾਰਨ ਸੜਕ ‘ਤੇ ਆਵਾਜਾਈ ਜਾਮ ਹੋ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।