ਵੱਡੀ ਪੱਧਰ ‘ਤੇ ਪੰਜਾਬ ਦੇ ਤਹਿਸੀਲਦਾਰਾਂ ਦੇ ਤਬਾਦਲੇ Punjab ਪੰਜਾਬ ਮਾਰਚ 5, 2025ਮਾਰਚ 5, 2025Leave a Comment on ਵੱਡੀ ਪੱਧਰ ‘ਤੇ ਪੰਜਾਬ ਦੇ ਤਹਿਸੀਲਦਾਰਾਂ ਦੇ ਤਬਾਦਲੇ ਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਦੇ ਵੱਡੀ ਗਿਣਤੀ ‘ਚ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਦੇ 58 ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।