ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 13 ਮਾਰਚ ਨੂੰ

Published on: March 11, 2025 5:49 pm

ਪੰਜਾਬ

ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 13 ਮਾਰਚ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਹੋਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।