ED ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਚੰਡੀਗੜ੍ਹ ਸੈਕਟਰ 5 ਦੀ ਕੋਠੀ ਅਟੈਚ

ਪੰਜਾਬ

ਚੰਡੀਗੜ੍ਹ: 11 ਮਾਰਚ, ਦੇਸ਼ ਕਲਿੱਕ ਬਿਓਰੋ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਦੀ ਰਿਹਾਇਸ਼ੀ ਕੋਠੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਟੈਚ ਕਰ ਲਈ ਗਈ ਹੈ। ਇਸ ਕੋਠੀ ਦੀ ਕੀਮਤ 3 ਕਰੋੋੜ 82 ਲੱਖ ਅੰਕੀ ਗਾਈ ਹੈ। ਖਹਿਰਾ ‘ਤੇ ਇਹ ਕਾਰਵਾਈ ਡਰੱਗ ਤਸਕਰੀ ਮਾਮਲੇ ਕਾਰਨ ਕੀਤੀ ਗਈ ਹੈ। ਖਹਿਰਾ ਉੱਤੇ ਦੋਸ਼ ਹੈ ਕਿ ਉਸਦਾ ਡਰੱਗ ਤਸਕਰ ਗੁਰਦੇਵ ਸਿੰਘ ਨਾਲ ਲੈਣ ਦੇਣ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।