ਪੰਜਾਬ ਦੀ ਜਵਾਨੀ ਦੇ ਬਚਾਅ ਲਈ ਇਹਨਾਂ ਸਰਹੱਦਾਂ ਨੂੰ ਖੋਲ੍ਹਣ ਦੀ ਲੋੜ ਸੀ: ਸੰਧਵਾਂ

ਪੰਜਾਬ

ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੀ ਜਵਾਨੀ ਦੇ ਬਚਾਅ ਲਈ ਇਹਨਾਂ ਸਰਹੱਦਾਂ ਨੂੰ ਖੋਲ੍ਹਣ ਦੀ ਲੋੜ ਸੀ। ਉਨ੍ਹਾਂ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਸਰਹੱਦਾਂ ਬੰਦ ਹੋਣ ਨਾਲ ਪੰਜਾਬ ਦੇ ਸਮੁੱਚੇ ਵਪਾਰ ਨੂੰ ਘਾਟਾ ਪੈ ਰਿਹਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।