ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋ
ਕਿਸਾਨਾਂ ਖਿਲਾਫ ਕਾਰਵਾਈ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਐਮ ਪੀਜ਼ ਵੱਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਦੇ ਕੌਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੁੱਛਿਆ ਹੈ ਕਿ ਸੰਸਦ ਵਿੱਚ 100 ਦੇ ਕਰੀਬ ਕਾਂਗਰਸ ਦੇ ਮੈਂਬਰ ਹਨ ਅਤੇ ਉਨ੍ਹਾਂ ਨੈ ਕਿਸਾਨੀ ਮਸਲਿਆਂ ਨਾ ਸੰਬੰਧਤ ਕਿੰਨੇ ਮੁੱਦੇ ਸੰਸਦ ਵਿੱਚ ਉਠਾਏ ਹਨ?
