IPL-2025: MI vs CSK ਮੁੰਬਈ ਇੰਡੀਅਨਜ਼ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਟੀਚਾ

Punjab

ਚੇਨਈ: 23 ਮਾਰਚ, ਦੇਸ਼ ਕਲਿੱਕ ਬਿਓਰੋ
IPL-2025 Third Match: MI vs CSK ਮੁੰਬਈ ਇੰਡੀਅਨ ਅਤੇ ਚੇਨਈ ਸੁਪਰ ਕਿੰਗਜ ਵਿਚਕਾਰ ਖੇਡਿਆ ਜਾ ਰਿਹਾ ਹੈ। CSK ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਮੁੰਬਈ ਇੰਡੀਅਨਜ਼ ਦੀ ਕਪਤਾਨੀ ਸੂਰਿਆ ਕੁਮਾਰ ਯਾਦਵ ਕਰ ਰਹੇ ਹਨ। ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲਬਾਜ਼ੀ ਕਰਦਿਆਂ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ਨਾਲ 155 ਦੌੜਾਂ ਬਣਾਈਆਂ। ਚੇਨਈ ਸੁਪਰ ਕਿੰਗਜ਼ ਲਈ 156 ਦੌੜਾਂ ਦੇ ਸਕੋਰ ਦਾ ਟੀਚਾ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।