ਬਜਟ ਤੋਂ ਪਹਿਲਾਂ ਬੁਲਾਈ ਐਮਰਜੈਂਸੀ ਕੈਬਨਿਟ ਮੀਟਿੰਗ ਪੰਜਾਬ 25/03/2525/03/25Leave a Comment on ਬਜਟ ਤੋਂ ਪਹਿਲਾਂ ਬੁਲਾਈ ਐਮਰਜੈਂਸੀ ਕੈਬਨਿਟ ਮੀਟਿੰਗ ਚੰਡੀਗੜ੍ਹ: 25 ਮਾਰਚ, ਦੇਸ਼ ਕਲਿੱਕ ਬਿਓਰੋ ਕੱਲ੍ਹ 26 ਮਾਰਚ ਨੂੰ ਪੰਜਾਬ ਦਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਣਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਹੈ।