ਬਜਟ ਤੋਂ ਪਹਿਲਾਂ ਬੁਲਾਈ ਐਮਰਜੈਂਸੀ ਕੈਬਨਿਟ ਮੀਟਿੰਗ

Published on: March 25, 2025 8:03 pm

ਪੰਜਾਬ

ਚੰਡੀਗੜ੍ਹ: 25 ਮਾਰਚ, ਦੇਸ਼ ਕਲਿੱਕ ਬਿਓਰੋ

ਕੱਲ੍ਹ 26 ਮਾਰਚ ਨੂੰ ਪੰਜਾਬ ਦਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਣਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।