CM ਮਾਨ ਨੇ ਲੜਕੀਆਂ ਨੂੰ ਰਾਜਨੀਤੀ ‘ਚ ਵੀ ਹਿੱਸਾ ਲੈਣ ਦੀ ਕੀਤੀ ਅਪੀਲ

ਪੰਜਾਬ

ਲੁਧਿਆਣਾ: 25 ਮਾਰਚ, ਦੇਸ਼ ਕਲਿੱਕ ਬਿਓਰੋ

ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਸਲਾਨਾ ਕਨਵੋਕੇਸ਼ਨ ਵੇਲੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੜਕੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਰਾਜਨੀਤੀ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਚੰਗੇ ਚਿਹਰਿਆਂ ਦੀ ਲੋੜ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।