ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਪੰਜਾਬ 26/03/2526/03/25Leave a Comment on ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋPunjab Vidhan Sabha ਪੰਜਾਬ ਵਿਧਾਨ ਸਭਾ ਵਿੱਚ ਅੱਜ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਗਿਆ। ਬਜਟ ਦੀ ਸਮਾਪਤੀ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।