ਪੰਜਾਬ ਸਰਕਾਰ ਨੇ BC ਕਮਿਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ Punjab ਮਾਰਚ 28, 2025ਮਾਰਚ 28, 2025Leave a Comment on ਪੰਜਾਬ ਸਰਕਾਰ ਨੇ BC ਕਮਿਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮਲਕੀਤ ਥਿੰਦ ਬੀ.ਸੀ ਪੰਜਾਬ ਸਟੇਟ ਕਮਿਸ਼ਨ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।