ਇਸਲਾਮਾਬਾਦ, 30 ਮਾਰਚ, ਦੇਸ਼ ਕਲਿਕ ਬਿਊਰੋ :
Pakistan News: ਪਾਕਿਸਤਾਨ ਨੇ ਖੈਬਰ ਪਖਤੂਨਖਵਾ ਸੂਬੇ ‘ਚ ਡਰੋਨ ਹਮਲੇ ਕੀਤੇ ਹਨ। ਇਨ੍ਹਾਂ ਹਮਲਿਆਂ ‘ਚ 12 ਅੱਤਵਾਦੀਆਂ ਸਮੇਤ ਕਈ ਨਾਗਰਿਕ ਵੀ ਮਾਰੇ ਗਏ ਹਨ। ਇਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਇਹ ਹਮਲੇ ਅਫਗਾਨਿਸਤਾਨ ਸਰਹੱਦ ਨੇੜੇ ਕੀਤੇ ਗਏ ਸਨ।
ਖੈਬਰ ਪਖਤੂਨਖਵਾ ਦੀ ਸਰਕਾਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਅੱਤਵਾਦੀ ਰਿਹਾਇਸ਼ੀ ਇਲਾਕਿਆਂ ਵਿਚ ਲੁਕੇ ਹੋਏ ਸਨ। ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਨਾਲ ਹੀ ਕਿਹਾ ਗਿਆ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਅਤੇ ਮੁਆਵਜ਼ਾ ਦਿੱਤਾ ਜਾਵੇਗਾ।

ਪਾਕਿਸਤਾਨ ਵਲੋਂ ਖੈਬਰ ਪਖਤੂਨਖਵਾ ਸੂਬੇ ‘ਚ ਡਰੋਨ ਹਮਲੇ, ਕਈ ਨਾਗਰਿਕਾਂ ਸਣੇ 12 ਅੱਤਵਾਦੀਆਂ ਦੀ ਮੌਤ
Published on: March 30, 2025 9:30 am