ਪੰਜਾਬ ‘ਚ ਨਿਕਲੀਆਂ CM ਦੀਆਂ ਅਸਾਮੀਆਂ, ਅਪਲਾਈ ਕਰਨ ਦੀ ਆਖਰੀ ਮਿਤੀ ਭਲਕੇ

Published on: March 30, 2025 10:13 am

ਪੰਜਾਬ ਰੁਜ਼ਗਾਰ

ਚੰਡੀਗੜ੍ਹ, 30 ਮਾਰਚ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਰੱਖੇ ਜਾ ਰਹੇ ਕੈਂਪਸ ਮੈਨੇਜਰ (CM) ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਾਸਤੇ ਅਪਲਾਈ ਕਰਨ ਲਈ ਭਲਕੇ 31 ਮਾਰਚ ਨੂੰ ਆਖਰੀ ਮਿਤੀ ਹੈ।

ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।