ਪਟਿਆਲ਼ਾ : ਹਥਿਆਰ ਰਿਕਵਰੀ ਕਰਵਾਉਣ ਗਈ ਪੁਲਿਸ ‘ਤੇ ਤਸਕਰ ਨੇ ਚਲਾਈ ਗੋਲ਼ੀ, ਜਵਾਬੀ ਕਾਰਵਾਈ ‘ਚ ਜ਼ਖ਼ਮੀ

ਪਟਿਆਲ਼ਾ, 8 ਮਾਰਚ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਸ਼ੁੱਕਰਵਾਰ ਰਾਤ ਨਸ਼ਾ ਤਸਕਰ ਅਤੇ ਪੁਲਿਸ ਦੇ ਵਿਚਕਾਰ ਮੁਠਭੇਡ ਹੋਈ, ਜਿਸ ਵਿੱਚ ਨਸ਼ਾ ਤਸਕਰ ਜਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਘਟਨਾ ਉਸ ਵੇਲੇ ਵਾਪਰੀ, ਜਦੋਂ ਤਸਕਰ ਹਥਿਆਰ ਦੀ ਰਿਕਵਰੀ ਕਰਵਾਉਣ ਲਈ ਪੁਲਿਸ ਨੂੰ ਪਟਿਆਲਾ ਦੇ ਬਿਜਲੀ ਬੋਰਡ ਦੇ ਸੁੰਨੇ ਪਏ […]

Continue Reading

ਅੱਜ ਦਾ ਇਤਿਹਾਸ

8 ਮਾਰਚ 1989 ਵਿੱਚ ਭਾਰਤੀ ਮਹਿਲਾ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਦਾ ਜਨਮ ਹੋਇਆ ਸੀਚੰਡੀਗੜ੍ਹ, 8 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 8 ਮਾਰਚ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 8 ਮਾਰਚ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 2025-03-08 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ […]

Continue Reading

ਸਿਵਲ ਹਸਪਤਾਲ ਬਚਾਓ ਕਮੇਟੀ ਬਰਨਾਲਾ ਨੇ ਵਫ਼ਦ ਦੇ ਰੂਪ ‘ਚ ਮਿਲਕੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਦਲਜੀਤ ਕੌਰ  ਬਰਨਾਲਾ, 7 ਮਾਰਚ, 2025:  ਸਿਵਲ ਹਸਪਤਾਲ ਬਰਨਾਲਾ ਦੌਰੇ ‘ਤੇ ਪੁੱਜੇ ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਨੂੰ ਸਿਵਲ ਹਸਪਤਾਲ ਬਚਾਓ ਕਮੇਟੀ ਦਾ ਵਫ਼ਦ ਕਨਵੀਨਰ ਪ੍ਰੇਮ ਕੁਮਾਰ ਦੀ ਅਗਵਾਈ ਵਿੱਚ ਮਿਲਿਆ। ਵਫ਼ਦ ਵੱਲੋਂ ਉਠਾਈਆਂ ਗਈਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਸਕੱਤਰ ਸੋਹਣ ਸਿੰਘ ਮਾਝੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ […]

Continue Reading

ਕੌਮਾਂਤਰੀ ਔਰਤ ਦਿਵਸ ਮੌਕੇ ਸੀਬਾ ਸੁਸਾਇਟੀ ਵੱਲੋਂ ਅਦਾਕਾਰਾ ਸੋਨੀਆ ਮਾਨ ਹੋਣਗੇ ਸਨਮਾਨਿਤ

ਦਲਜੀਤ ਕੌਰ  ਲਹਿਰਾਗਾਗਾ, 8 ਮਾਰਚ, 2025: ਸੀਬਾ ਸਕੂਲ, ਲਹਿਰਾਗਾਗਾ ਵਿਖੇ ਅੱਜ 8 ਮਾਰਚ ਨੂੰ ਸੁਸਾਇਟੀ ਫਾਰ ਐਜੂਕੇਸ਼ਨ ਐਂਡ ਅਵੇਅਰਨੈਸ ਇਨ ਬੈਕਵਰਡ ਏਰੀਆ ਵੱਲੋਂ ਮਨਾਏ ਜਾ ਰਹੇ ਕੌਮਾਂਤਰੀ ਔਰਤ ਦਿਵਸ ਮੌਕੇ ਸਮਾਜ ਵਿੱਚ ਆਪਣੇ ਸਿਰਜਣਾਤਮਕ ਕੰਮਾਂ ਕਰਕੇ ਪਹਿਚਾਣ ਬਣਾਉਣ ਵਾਲੀਆਂ ਆਮ ਔਰਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੀ ਆਗੂ ਸੋਸ਼ਲ ਮੀਡੀਆ ਸਟਾਰ […]

Continue Reading

ਪੰਜਾਬ ਜਲਦ ਹੀ ਨਸ਼ਾ ਮੁਕਤ ਬਣੇਗਾ:  ਤਰੁਨਪ੍ਰੀਤ ਸੌਂਦ  

ਚੰਡੀਗੜ੍ਹ/ਬਠਿੰਡਾ, 8 ਮਾਰਚ : ਦੇਸ਼ ਕਲਿੱਕ ਬਿਓਰੋ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਠਿੰਡਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਡਾ. ਬਲਬੀਰ ਸਿੰਘ ਨੇ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਸੰਗਰੂਰ/ਬਰਨਾਲਾ, 8 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਚੱਲ ਰਹੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਮੰਤਰੀ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਸ਼ਾਸਨ  ਅਧਿਕਾਰੀਆਂ ਅਤੇ ਨਿੱਜੀ ਨਸ਼ਾ […]

Continue Reading

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ

ਚੰਡੀਗੜ੍ਹ, 8 ਮਾਰਚ, 2025: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੁਖਰਾਜ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

Continue Reading

ਸਕੂਲ ਆਫ਼ ਐਮੀਨੈਸ ਛਾਜਲੀ ਵਿਖੇ ਵਿਦਿਆਰਥੀਆਂ ਨੂੰ ਸਿਲਾਈ ਮਸ਼ੀਨਾਂ,ਪਿੱਠੂ ਬੈਗ ਅਤੇ ਟਰੈਕ ਸੂਟ ਵੰਡੇ

ਦਿੜ੍ਹਬਾ -8 ਮਾਰਚ (ਜਸਵੀਰ ਲਾਡੀ) ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ-ਸਮੇਂ ਤੇ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ।ਇਸੇ ਲੜੀ ਤਹਿਤ ਸਕੂਲ ਆਫ਼ ਐਮੀਨੈਸ ਛਾਜਲੀ ਵਿਖੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰ.ਹਰਪਾਲ ਸਿੰਘ ਚੀਮਾਂ ਦੀ […]

Continue Reading

 ਫਾਇਰ ਬ੍ਰਿਗੇਡ ਆਊਟ ਸੋਰਸ ਯੂਨੀਅਨ ਨੇ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਦਿੱਤਾ ਮੰਗ ਪੱਤਰ

ਚੰਡੀਗੜ੍ਹ: 8 ਮਾਰਚ, ਦੇਸ਼ ਕਲਿੱਕ ਬਿਓਰੋ ਫਾਇਰ ਬ੍ਰਿਗੇਡ ਆਊਟ ਸੋਰਸ ਕਰਮਚਾਰੀ ਯੂਨੀਅਨ ਪੰਜਾਬ ਨੇ ਮਿਊਨਸੀਪਲ ਭਵਨ ਵਿਖੇ  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ। ਕੰਪਲੈਕਸ ਦੀ ਮੀਟਿੰਗ ਹਾਲ ਵਿਖੇ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਸਥਾਰ ਦੇ ਨਾਲ ਚਰਚਾ ਕੀਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਅਡੀਸ਼ਨਲ ਚੀਫ ਸਕੱਤਰ ਸਥਾਨਕ […]

Continue Reading