ਪੰਜਾਬ ‘ਚ ਬੱਚਿਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖਮੀ

ਮੋਗਾ, 7 ਮਾਰਚ, ਦੇਸ਼ ਕਲਿਕ ਬਿਊਰੋ :ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ‘ਚ ਅੱਜ ਇਕ ਹਾਦਸਾ ਵਾਪਰਿਆ। ਸਕੂਲ ਆਫ਼ ਐਮੀਨੈਂਸ ਦੀ ਬੱਸ, ਜੋ 40 ਬੱਚਿਆਂ ਨੂੰ ਲੈ ਕੇ ਆ ਰਹੀ ਸੀ, ਅਚਾਨਕ ਖੇਤਾਂ ‘ਚ ਪਲਟ ਗਈ।ਮਿਲੀ ਜਾਣਕਾਰੀ ਮੁਤਾਬਕ ਇਹ ਬੱਸ ਰਾਮਾ ਤੋਂ ਨਿਹਾਲ ਸਿੰਘ ਵਾਲਾ ਜਾ ਰਹੀ ਸੀ, ਪਰ ਡਰਾਈਵਰ ਦੀ ਅਣਗਿਹਲੀ ਕਾਰਨ ਇਹ ਕੰਟਰੋਲ […]

Continue Reading

SGPC ਅੰਤ੍ਰਿੰਗ ਕਮੇਟੀ ਦੀ ਬੈਠਕ ਅੱਜ, ਐਡਵੋਕੇਟ ਧਾਮੀ ਦੇ ਅਸਤੀਫ਼ੇ ‘ਤੇ ਹੋਵੇਗੀ ਚਰਚਾ

ਅੰਮ੍ਰਿਤਸਰ, 7 ਮਾਰਚ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਮੁੱਖ ਦਫ਼ਤਰ ‘ਚ ਹੋ ਰਹੀ ਅੰਤ੍ਰਿੰਗ ਕਮੇਟੀ ਦੀ ਬੈਠਕ ਕਈ ਵੱਡੇ ਫ਼ੈਸਲੇ ਲੈ ਸਕਦੀ ਹੈ। ਸਵੇਰੇ 11 ਵਜੇ ਸ਼ੁਰੂ ਹੋਣ ਵਾਲੀ ਇਸ ਮੀਟਿੰਗ ‘ਚ ਹਾਲ ਹੀ ‘ਚ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ‘ਤੇ ਵਿਚਾਰ-ਚਰਚਾ ਹੋਣ ਦੀ ਉਮੀਦ ਹੈ।ਇਸ ਤੋਂ […]

Continue Reading

ਮੋਹਾਲੀ : ਗੈਸ ਸਿਲੰਡਰ ਫਟਣ ਕਾਰਨ ਪਰਿਵਾਰ ਦੇ ਚਾਰ ਮੈਂਬਰ ਬੁਰੀ ਤਰ੍ਹਾਂ ਝੁਲ਼ਸੇ

ਮੋਹਾਲੀ, 7 ਮਾਰਚ, ਦੇਸ਼ ਕਲਿਕ ਬਿਊਰੋ :ਡੇਰਾਬੱਸੀ ਦੇ ਪਿੰਡ ਕੁਡਾਵਾਲਾ ਵਿੱਚ ਗੈਸ ਸਿਲੰਡਰ ਫਟਣ ਨਾਲ ਇੱਕ ਘਰ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ। ਇਸ ਅੱਗ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਰੂਪ ਵਿੱਚ ਝੁਲਸ ਗਏ। ਜਾਣਕਾਰੀ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ। ਪੁਲਿਸ ਮਾਮਲੇ ਦੀ […]

Continue Reading

ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਅੱਤਵਾਦੀ ਅਸਲੇ ਸਮੇਤ ਗ੍ਰਿਫ਼ਤਾਰ

ਜਲੰਧਰ, 7 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਸੰਗਠਨ ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਿਰਦੇਸ਼ਾਂ ‘ਤੇ ਪੰਜਾਬ ‘ਚ ਵੱਡੇ ਕਤਲ ਨੂੰ ਅੰਜਾਮ ਦੇਣਾ ਸੀ। ਜਿਸ ਨੂੰ ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਟੀਮ ਨੇ ਨਾਕਾਮ ਕਰ ਦਿੱਤਾ ਹੈ।ਪੁਲੀਸ ਨੇ […]

Continue Reading

ਬ੍ਰਿਟਿਸ਼ ਸੰਸਦ ‘ਚ ਗੂੰਜਿਆ ਖਾਲਿਸਤਾਨੀਆਂ ਵਲੋਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੀ ਗੱਡੀ ਘੇਰਨ ਦਾ ਮੁੱਦਾ

ਲੰਡਨ, 7 ਮਾਰਚ, ਦੇਸ਼ ਕਲਿਕ ਬਿਊਰੋ :ਲੰਡਨ ਵਿੱਚ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੀ ਗੱਡੀ ਨੂੰ ਖਾਲਿਸਤਾਨੀ ਸਮਰਥਕਾਂ ਵਲੋਂ ਘੇਰਨ ਦੀ ਘਟਨਾ ਦਾ ਮਾਮਲਾ ਬ੍ਰਿਟਿਸ਼ ਸੰਸਦ ਵਿੱਚ ਵੀ ਉਠਾਇਆ ਗਿਆ। ਬ੍ਰਿਟਿਸ਼ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਬੌਬ ਬਲੈਕਮੈਨ, ਜੋ 2010 ਤੋਂ ਹੈਰੋ ਈਸਟ ਚੋਣ ਖੇਤਰ ਦੀ ਨੁਮਾਇੰਦਗੀ ਕਰ ਰਹੇ ਹਨ, ਨੇ ਇਹ ਮਾਮਲਾ ਸੰਸਦ ਵਿੱਚ ਚੁੱਕਿਆ। ਉਨ੍ਹਾਂ […]

Continue Reading

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ, ਕਿਸਾਨ ਅੱਜ ਕਰਨਗੇ ਅਹਿਮ ਮੀਟਿੰਗ

ਖਨੌਰੀ, 7 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 102ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਇਕ ਵਾਰ ਫਿਰ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਦੇ ਪੈਰਾਂ ਵਿਚ ਸੋਜ ਆ ਰਹੀ ਹੈ, ਉਨ੍ਹਾਂ ਦੇ ਸਰੀਰ ਵਿਚ ਪਾਣੀ ਦੀ ਕਮੀ ਹੋ […]

Continue Reading

ਪੰਜਾਬ ਸਰਕਾਰ ਵੱਲੋਂ ਜੇਲ੍ਹ ਸੁਪਰਡੈਂਟ ਮੁਅੱਤਲ

ਚੰਡੀਗੜ੍ਹ, 7 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਜੇਲ੍ਹ ਵਿਭਾਗ ਨੇ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਮੁਅੱਤਲ ਕਰ ਦਿੱਤਾ ਹੈ। ਘੁੰਮਣ ‘ਤੇ ਜੇਲ੍ਹ ਦੇ ਅੰਦਰ ਡਰੱਗ ਰੈਕੇਟ ਚਲਾਉਣ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਦੋਸ਼ ਹੈ।ਇਹ ਕਾਰਵਾਈ ਜੇਲ੍ਹ ਵਿਭਾਗ ਦੀ ਇੰਟੈਲੀਜੈਂਸ […]

Continue Reading

ਇਨਕਮ ਟੈਕਸ ਵਿਭਾਗ ਦੀ ਸਖ਼ਤੀ ਤੋਂ ਬਾਅਦ 30 ਹਜ਼ਾਰ ਤੋਂ ਵੱਧ ਲੋਕਾਂ ਨੇ ਵਿਦੇਸ਼ੀ ਜਾਇਦਾਦਾਂ ਦੀ ਜਾਣਕਾਰੀ ਦਿੱਤੀ

ਨਵੀਂ ਦਿੱਲੀ, 7 ਮਾਰਚ, ਦੇਸ਼ ਕਲਿਕ ਬਿਊਰੋ :ਜੇਕਰ ਕਿਸੇ ਵਿਅਕਤੀ ਦੀ ਵਿਦੇਸ਼ ’ਚ ਜਾਇਦਾਦ ਹੈ, ਤਾਂ ਸਰਕਾਰ ਤੋਂ ਇਸਨੂੰ ਲੁਕਾਉਣਾ ਹੁਣ ਮਹਿੰਗਾ ਪੈ ਸਕਦਾ ਹੈ। ਭਾਰਤੀ ਇਨਕਮ ਟੈਕਸ ਵਿਭਾਗ ਨੇ 125 ਦੇਸ਼ਾਂ ਨਾਲ ਜਾਣਕਾਰੀ ਸਾਂਝੀ ਕਰਨ ਦਾ ਇਕਰਾਰਨਾਮਾ ਕਰ ਲਿਆ ਹੈ। ਕਿਸੇ ਵੀ ਵਿਅਕਤੀ ਦੀ ਵਿਦੇਸ਼ੀ ਜਾਇਦਾਦ ਜਾਂ ਬੈਂਕ ਖਾਤਿਆਂ ਦੀ ਜਾਣਕਾਰੀ ਹੁਣ ਸਰਕਾਰ ਦੀ […]

Continue Reading

ਪੰਜਾਬ ‘ਚ ਵਧਣ ਲੱਗਾ ਤਾਪਮਾਨ

ਚੰਡੀਗੜ੍ਹ, 7 ਮਾਰਚ, ਦੇਸ਼ ਕਲਿਕ ਬਿਊਰੋ :ਵੈਸਟਰਨ ਡਿਸਟਰਬੈਂਸ ਦੇ ਹੌਲੀ ਹੋਣ ਕਾਰਨ ਪਹਾੜਾਂ ‘ਚ ਸਥਿਤੀ ਆਮ ਵਾਂਗ ਹੁੰਦੀ ਜਾ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। […]

Continue Reading

ਅੱਜ ਦਾ ਇਤਿਹਾਸ

7 ਮਾਰਚ 1876 ਨੂੰ ਅਲੈਗਜ਼ੈਂਡਰ ਗ੍ਰਾਹਮ ਬੈੱਲ ਨੂੰ ਆਪਣੀ ਟੈਲੀਫੋਨ ਕਾਢ ਦਾ ਪੇਟੈਂਟ ਮਿਲਿਆ ਸੀਚੰਡੀਗੜ੍ਹ, 7 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 7 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਇਨ੍ਹਾਂ ਘਟਨਾਵਾਂ ਬਾਰੇ ਜਾਣੀਏ :-

Continue Reading