ਕਿਸਾਨਾਂ ਦੀ ਜ਼ਬਰਦਸਤੀ ਗ੍ਰਿਫ਼ਤਾਰੀ ਪੰਜਾਬ ਸਰਕਾਰ ਦੀ ਬੌਖਲਾਹਟ ਦਾ ਸਬੂਤ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਅਸਫਲ ਹੋਣ ਤੋਂ ਬਾਅਦ ਕਿਸਾਨ ਆਗੂਆਂ ਅਤੇ ਹੋਰ ਕਿਸਾਨਾਂ ਦੀਆਂ ਜ਼ਬਰਦਸਤੀ ਗ੍ਰਿਫ਼ਤਾਰੀਆਂ ਦੀ ਘੋਰ ਨਿਖੇਧੀ ਕਰਦਿਆਂ ਇਸਨੂੰ ਪੰਜਾਬ ਸਰਕਾਰ ਦੀ ਬੌਖਲਾਹਟ ਦਾ ਸਪੱਸ਼ਟ ਪ੍ਰਮਾਣ […]

Continue Reading

ਨਸ਼ਾ ਤਸਕਰਾਂ ਨੇ ਪੁਲਿਸ ਨੂੰ ਦੇਖ ਕੇ ਭਜਾਈ ਕਾਰ, ਚੱਲੀਆਂ ਗੋਲ਼ੀਆਂ, ਦੋ ਕਾਬੂ ਦੋ ਫ਼ਰਾਰ

ਜਲੰਧਰ, 5 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ਦੀ ਬਸਤੀ ਗੁੰਜਾਂ 120 ਫੁੱਟ ਰੋਡ ‘ਤੇ ਨਸ਼ਾ ਤਸਕਰਾਂ ਅਤੇ ਸਿਟੀ ਪੁਲਸ ਦੇ ਸਪੈਸ਼ਲ ਸੈੱਲ ਦੀ ਟੀਮ ਵਿਚਾਲੇ ਝੜਪ ਹੋ ਗਈ। ਜਿੱਥੇ ਇਹ ਘਟਨਾ ਵਾਪਰੀ ਉਹ ਰਿਹਾਇਸ਼ੀ ਇਲਾਕਾ ਹੈ ਅਤੇ ਆਸ-ਪਾਸ ਲੋਕਾਂ ਦੀ ਵੱਡੀ ਆਬਾਦੀ ਰਹਿੰਦੀ ਹੈ। ਇਸ ਦੌਰਾਨ ਜਦੋਂ ਪੁਲਿਸ ਨੇ ਨਸ਼ਾ ਤਸਕਰਾਂ ਦੀ ਕਾਰ ਨੂੰ ਘੇਰ […]

Continue Reading

ਪੰਜਾਬ ‘ਚ ਸੁਨਿਆਰੇ ਦੀ ਦੁਕਾਨ ‘ਤੇ ਗੋਲੀਬਾਰੀ

ਜਗਰਾਓਂ, 5 ਮਾਰਚ, ਦੇਸ਼ ਕਲਿਕ ਬਿਊਰੋ :ਜਗਰਾਓਂ ਸ਼ਹਿਰ ਦੇ ਝਾਂਸੀ ਦੀ ਰਾਣੀ ਚੌਕ ‘ਚ ਸਥਿਤ ਲੱਖੇਵਾਲੇ ਜਿਊਲਰਜ਼ ਦੀ ਦੁਕਾਨ ‘ਤੇ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਨਾਲ ਪੂਰੇ ਬਾਜ਼ਾਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ, ਇਸ ਘਟਨਾ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਬਦਮਾਸ਼ਾਂ ਨੇ ਦੁਕਾਨ […]

Continue Reading

ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਮਰਪਾਲ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ ਹੈ।

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਚ ਸਹਿਯੋਗ ਕਰਨ ਪੰਚਾਇਤਾਂ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਮਾਨਸਾ, 05 ਮਾਰਚ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਅਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਮੀਟਿੰਗ ਕਰਦਿਆਂ ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਨੂੰ ਨਸ਼ਿਆਂ ਖਿਲਾਫ ਸਿਵਲ ਤੇ ਪੁਲਿਸ ਪ੍ਰਸਾਸ਼ਨ ਦਾ ਸਹਿਯੋਗ ਕਰਨ […]

Continue Reading

ਪੰਜਾਬ ਵਿਧਾਨ ਸਭਾ ਅਣਮਿਥੇ ਸਮੇਂ ਲਈ ਸਥਗਿਤ

ਚੰਡੀਗੜ੍ਹ 5 ਮਾਰਚ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਰਾਜਪਾਲ ਦੁਆਰਾ ਮਿਤੀ 4 ਮਾਰਚ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 25 ਫਰਵਰੀ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।

Continue Reading

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਰੱਗ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ

ਚੰਡੀਗੜ੍ਹ/ਜਲੰਧਰ, 5 ਮਾਰਚ, ਦੇਸ਼ ਕਲਿੱਕ ਬਿਓਰੋ : ਨਸ਼ਾ ਤਸਕਰਾਂ ਵਿਰੁੱਧ ਇੱਕ ਹੋਰ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਇੱਕ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ ‘ਤੇ ਕਥਿਤ ਤੌਰ ‘ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਬਣਾਏ ਗਏ ਕਬਜ਼ੇ ਵਾਲੇ ਢਾਂਚੇ ਨੂੰ “ਯੁੱਧ ਨਸ਼ਿਆਂ ਵਿਰੁੱਧ” […]

Continue Reading

ਐਮ. ਆਰ. ਸਰਕਾਰੀ ਕਾਲਜ, ਫਾਜ਼ਿਲਕਾ ਦੇ ਹਿੰਦੀ ਵਿਭਾਗ ਨੇ ‘ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ’ ਮਨਾਉਂਦਿਆਂ ਵੱਖ-ਵੱਖ ਮੁਕਾਬਲੇ

ਫਾਜ਼ਿਲਕਾ, 5 ਮਾਰਚ, ਦੇਸ਼ ਕਲਿੱਕ ਬਿਓਰੋਸਥਾਨਕ ਐਮ.ਆਰ. ਸਰਕਾਰੀ ਕਾਲਜ ਦੇ ਹਿੰਦੀ ਵਿਭਾਗ ਨੇ ‘ਹਿੰਦੀ ਸਾਹਿਤ ਪ੍ਰੀਸ਼ਦ’ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਵਿਭਾਗ, ਫਾਜ਼ਿਲਕਾ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ। ਆਯੋਜਿਤ ਲੇਖ ਲਿਖਣ, ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਵਿੱਚ ਲਗਭਗ 35 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਉਨ੍ਹਾਂ ਕਿਹਾ ਕਿ […]

Continue Reading

ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰ ਬਦਲੇ

ਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 58 ਤਹਿਸੀਲਦਾਰਾਂ ਦੇ ਨਾਲ ਨਾਲ 177 ਨਾਇਬ ਤਹਿਸੀਲਦਾਰਾਂ ਦੀਆਂ ਵੀ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਵੱਡੀ ਪੱਧਰ ‘ਤੇ ਪੰਜਾਬ ਦੇ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਦੇ ਵੱਡੀ ਗਿਣਤੀ ‘ਚ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਦੇ 58 ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading