ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਹਿਮਦਗੜ੍ਹ ਵੱਲੋਂ ਖਾਦਾਂ ਦੀਆਂ ਦੁਕਾਨਾਂ ਦੇ ਭਰੇ ਸੈਂਪਲ
ਮਾਲੇਰਕੋਟਲਾ 05 ਮਾਰਚ: ਦੇਸ਼ ਕਲਿੱਕ ਬਿਓਰੋਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਹਿਮਦਗੜ੍ਹ ਦੀ ਟੀਮ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ.ਐਸ.ਤਿੜਕੇ ਦੀ ਅਗਵਾਈ ਅਤੇਮੁੱਖ ਖੇਤੀਬਾੜੀ ਅਫਸਰ ਡਾ ਧਰਮਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖੇਤੀਬਾੜੀ ਬਲਾਕ ਅਹਿਮਦਗੜ੍ਹ ਅਧੀਨ ਆਉਂਦੀਆਂ ਖਾਦਾਂ ਦੀਆ ਦੁਕਾਨਾਂ ਤੋਂ ਵੱਖ-ਵੱਖ ਕੰਪਨੀਆਂ ਦੀਆਂ ਵਿੱਕ ਰਹੀਆ ਖਾਦਾਂ ਦੇ ਨਮੂਨੇ ਲਏ ਗਏ ਤਾਂ ਜੋ ਬਾਜ਼ਾਰ ‘ਚੋਂ […]
Continue Reading