ਭਾਰਤ ਸਾਡੇ ਕੋਲੋਂ 100% ਤੋਂ ਵੱਧ ਟੈਰਿਫ ਵਸੂਲਦਾ ਹੈ, ਅਸੀਂ ਵੀ ਅਪ੍ਰੈਲ ਤੋਂ ਅਜਿਹਾ ਕਰਾਂਗੇ : ਡੋਨਾਲਡ ਟਰੰਪ

ਵਾਸਿੰਗਟਨ, 5 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਬੁੱਧਵਾਰ ਸਵੇਰੇ (ਭਾਰਤੀ ਸਮੇਂ) ਅਮਰੀਕੀ ਸੰਸਦ (ਕਾਂਗਰਸ) ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ 1 ਘੰਟਾ 44 ਮਿੰਟ ਦਾ ਰਿਕਾਰਡ ਭਾਸ਼ਣ ਦਿੱਤਾ। ਆਪਣੇ ਪਿਛਲੇ ਕਾਰਜਕਾਲ ‘ਚ ਉਨ੍ਹਾਂ ਨੇ ਸਿਰਫ 1 ਘੰਟਾ ਭਾਸ਼ਣ ਦਿੱਤਾ ਸੀ।ਉਨ੍ਹਾਂ ਨੇ ਅਮਰੀਕਾ ਇਜ਼ ਬੈਕ ਨਾਲ ਆਪਣੇ ਭਾਸ਼ਣ ਦੀ […]

Continue Reading

ਕਿਸਾਨਾਂ ਦੇ ਚੰਡੀਗੜ੍ਹ ਕੂਚ ਦੇ ਮੱਦੇਨਜ਼ਰ ਪੁਲਿਸ ਵਲੋਂ ਪੰਜਾਬ ਬਾਰਡਰ ਸੀਲ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ (5 ਮਾਰਚ) ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਚੰਡੀਗੜ੍ਹ ਵੱਲ ਮਾਰਚ ਕਰਨਗੇ। ਕਿਸਾਨ ਚੰਡੀਗੜ੍ਹ ਦੇ ਸੈਕਟਰ-34 ਵਿੱਚ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ […]

Continue Reading

CM ਮਾਨ ਅੱਜ 704 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 704 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਨਿਯੁਕਤੀ ਪੱਤਰ ਸਿਹਤ ਵਿਭਾਗ, ਨਿਗਮ ਅਤੇ ਉੱਚ ਸਿੱਖਿਆ ਵਿਭਾਗ ਦੇ ਨੌਜਵਾਨਾਂ ਨੂੰ ਦਿੱਤੇ ਜਾਣਗੇ। ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਦੇ ਟੇਗੋਰ ਥੀਏਟਰ ਵਿਖੇ ਹੋਵੇਗਾ। ਇਸ ਸਮੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ […]

Continue Reading

ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇਰ ਰਾਤ ਪਹੁੰਚੇ ਥਾਣੇ, ਕਿਸਾਨ ਆਗੂਆਂ ਦਾ ਹਾਲ ਚਾਲ ਜਾਣਿਆ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਬੀਤੀ ਦੇਰ ਰਾਤ ਚਮਕੌਰ ਸਾਹਿਬ ਦੇ ਥਾਣਾ ਘੜੂੰਆਂ ਵਿਖੇ ਨਜ਼ਰਬੰਦ ਕਿਸਾਨਾਂ ਨੂੰ ਮਿਲਣ ਪੁੱਜੇ। ਜਿੱਥੇ ਉਨ੍ਹਾਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਉਨ੍ਹਾਂ ਥਾਣਾ ਇੰਚਾਰਜ ਨਾਲ ਫੋਨ ’ਤੇ ਗੱਲ ਵੀ ਕੀਤੀ।ਸਾਬਕਾ ਮੁੱਖ ਮੰਤਰੀ ਅਤੇ ਜਲੰਧਰ […]

Continue Reading

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 100 ਦਿਨ ਪੂਰੇ ਹੋਏ, 100 ਕਿਸਾਨ ਇੱਕ ਰੋਜ਼ਾ ਭੁੱਖ ਹੜਤਾਲ ਕਰਨਗੇ

ਖਨੌਰੀ, 5 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ (5 ਮਾਰਚ) 100 ਦਿਨ ਪੂਰੇ ਹੋ ਰਹੇ ਹਨ। ਇਸ ਕਾਰਨ ਅੱਜ ਬੁੱਧਵਾਰ ਨੂੰ ਖਨੌਰੀ ਮੋਰਚੇ ‘ਤੇ 100 ਕਿਸਾਨ ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਬੈਠਣਗੇ। ਇਸ ਦੇ ਨਾਲ ਹੀ ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਕਿਸਾਨ […]

Continue Reading

ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ ਸਵੇਰੇ-ਸ਼ਾਮ ਠੰਢ ਵਧੀ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ 10 ਮਾਰਚ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ।ਮੀਂਹ ਜਾਂ ਤੂਫਾਨ ਦੀ ਕੋਈ ਚਿਤਾਵਨੀ ਨਹੀਂ ਹੈ। ਹੁਣ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਹਾਲਾਂਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਆਮ […]

Continue Reading

ਰਾਸ਼ਟਰਪਤੀ ਬਨਣ ਤੋਂ ਬਾਅਦ ਡੋਨਾਲਡ ਟਰੰਪ ਅੱਜ ਪਹਿਲੀ ਵਾਰ ਅਮਰੀਕੀ ਸੰਸਦ ਨੂੰ ਸੰਬੋਧਨ ਕਰਨਗੇ

ਵਾਸਿੰਗਟਨ, 5 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਅਮਰੀਕੀ ਸੰਸਦ (ਕਾਂਗਰਸ) ਦੇ ਜੁਆਂਈਟ ਸੈਸ਼ਨ ਨੂੰ ਸੰਬੋਧਨ ਕਰਨਗੇ। 20 ਜਨਵਰੀ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਟਰੰਪ ਦਾ ਯੂਐਸ ਕਾਂਗਰਸ ਨੂੰ ਇਹ ਪਹਿਲਾ ਸੰਬੋਧਨ ਹੋਵੇਗਾ। ਅਮਰੀਕਾ ਦੀ ਸੰਸਦ ਨੂੰ ਕਾਂਗਰਸ ਕਿਹਾ ਜਾਂਦਾ ਹੈ।ਆਪਣੇ ਭਾਸ਼ਣ ਵਿੱਚ, ਟਰੰਪ ਦੱਸਣਗੇ ਕਿ ਇਹਨਾਂ 44 ਦਿਨਾਂ […]

Continue Reading

ਲੁਧਿਆਣਾ : CNG ਟਰੱਕ ਦੇ ਟੈਂਕ ‘ਚ ਅੱਗ ਲੱਗਣ ਕਾਰਨ ਹੋਇਆ ਧਮਾਕਾ, ਦਹਿਸ਼ਤ ਫੈਲੀ

ਲੁਧਿਆਣਾ, 5 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਕਸਬਾ ਜਗਰਾਓਂ ਵਿਖੇ ਫਿਰੋਜ਼ਪੁਰ ਰੋਡ ‘ਤੇ ਗੁਰਦੁਆਰਾ ਨਾਨਕਸਰ ਦੇ ਨੇੜੇ ਪੁਲ ਤੋਂ ਲੰਘ ਰਹੇ ਇੱਕ CNG ਟਰੱਕ ਦੇ ਟੈਂਕ ਵਿੱਚ ਭਿਆਨਕ ਅੱਗ ਲੱਗ ਗਈ। ਟਰੱਕ ਵਿੱਚ ਬਿਸਕੁਟ ਲੋਡ ਸਨ। ਅੱਗ ਲੱਗਣ ਕਰਕੇ ਟੈਂਕ ਵਿੱਚ ਜ਼ਬਰਦਸਤ ਧਮਾਕਾ ਹੋਇਆ। ਟੈਂਕ ਬੁਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ। ਟਰੱਕ ਵਿੱਚ […]

Continue Reading

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੱਜ ਚੰਡੀਗੜ੍ਹ ਵੱਲ ਕਰਨਗੇ ਕੂਚ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ (5 ਮਾਰਚ) ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਹੈ। ਇਸ ਦੇ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਚੰਡੀਗੜ੍ਹ ਵੱਲ ਮਾਰਚ ਕਰਨਗੇ। ਹਾਲਾਂਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੀ ਪੰਜਾਬ ਪੁਲਸ ਨੇ ਕਈ ਵੱਡੇ ਕਿਸਾਨ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਨੂੰ ਘਰਾਂ […]

Continue Reading

ਅੱਜ ਦਾ ਇਤਿਹਾਸ

ਮਹਾਤਮਾ ਗਾਂਧੀ ਨੇ 5 ਮਾਰਚ 1931 ਨੂੰ ਸਿਵਲ ਨਾਫਰਮਾਨੀ ਅੰਦੋਲਨ ਖ਼ਤਮ ਕੀਤਾ ਸੀਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 5 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਇਨ੍ਹਾਂ ਘਟਨਾਵਾਂ ‘ਤੇ ਰੌਸ਼ਨੀ ਪਾਵਾਂਗੇ :-

Continue Reading