ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 4 ਮਾਰਚ, ਦੇਸ਼ ਕਲਿੱਕ ਬਿਓਰੋ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਫ਼ਤਹਿਗੜ੍ਹ ਸਾਹਿਬ […]

Continue Reading

ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿੱਲ 6 ਮਾਰਚ ਨੂੰ ਡੇਰਾਬੱਸੀ ਵਿਖੇ

ਮੋਹਾਲੀ, 04 ਮਾਰਚ 2025: ਦੇਸ਼ ਕਲਿੱਕ ਬਿਓਰੋ ਡੇਰਾਬੱਸੀ ਵਿਖੇ 6 ਮਾਰਚ ਨੂੰ ਹੋਣ ਵਾਲੀ ਇੱਕ ਦਿਨਾਂ ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿਲ, ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ […]

Continue Reading

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਬਠਿੰਡਾ, 4 ਮਾਰਚ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 4 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਸਮੇਤ ਭਾਕਿਯੂ ਏਕਤਾ ਡਕੌਂਦਾ ਦੇ ਦਰਜਨਾਂ ਆਗੂ ਅਤੇ ਵਰਕਰ ਗ੍ਰਿਫ਼ਤਾਰ

ਪਿੰਡਾਂ ਵਿੱਚ ਭਗਵੰਤ ਮਾਨ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਸਿਲਸਿਲਾ ਜਾਰੀ ਦਲਜੀਤ ਕੌਰ  ਬਰਨਾਲਾ, 4 ਮਾਰਚ, 2025: ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਧਰਨੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦਾ ਝੱਖੜ ਝੁਲਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੈਂਕੜੇ ਹੀ ਆਗੂਆਂ ਤੋਂ ਇਲਾਵਾ ਭਾਰਤੀ ਕਿਸਾਨ […]

Continue Reading

ਮੁਕਤਸਰ ਸਾਹਿਬ ਵਿੱਚ 8 ਮਾਰਚ ਨੂੰ ਲਗਾਈ ਜਾਵੇਗੀ ਪਹਿਲੀ ਨੈਸ਼ਨਲ ਲੋਕ ਅਦਾਲਤ

ਸ੍ਰੀ ਮੁਕਤਸਰ ਸਾਹਿਬ: 4 ਮਾਰਚ, ਦੇਸ਼ ਕਲਿੱਕ ਬਿਓਰੋਸ੍ਰੀ ਰਾਜ ਕੁਮਾਰ, ਜਿ਼ਲ੍ਹਾ ਅਤੇ ਸੈਸ਼ਨਜ ਜੱਜ —ਸਹਿਤ— ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ  ਦੱਸਿਆ ਕਿ ਸਾਲ ਦੀ ਪਹਿਲੀ ਨੈਸਨਲ ਲੋਕ ਅਦਾਲਤ ਸ਼ੈਸਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿੱਚ  8 ਮਾਰਚ  2025 ਨੂੰ ਲਗਾਈ ਜਾਵੇਗੀ।              […]

Continue Reading

ਰਾਹੁਲ ਗਾਂਧੀ ਦੇ ਕਰੀਬੀ ਪੰਜਾਬ ਵਿਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਰੋਕਣ ਦੀ ਸਾਜ਼ਿਸ਼ ਰਚ ਰਹੇ ਹਨ: ਮਲਵਿੰਦਰ ਕੰਗ

ਚੰਡੀਗੜ੍ਹ, 4 ਮਾਰਚ , ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਕਈ ਦਿਨਾਂ ਤੋਂ ਨਸ਼ਿਆਂ ਵਿਰੁੱਧ ਜੋਰਦਾਰ ਢੰਗ ਨਾਲ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਐਨਜੀਓ ਵੱਲੋਂ ਹਾਈ ਕੋਰਟ ਵਿੱਚ ਚੁਣੌਤੀ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ’ਤੇ ਗੰਭੀਰ ਦੋਸ਼ ਲਾਏ ਹਨ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਮਲਵਿੰਦਰ […]

Continue Reading

ਪਟਿਆਲਾ : ਬੰਦ ਪਏ ਘਰ ’ਚੋਂ ਮਿਲਿਆ ਮਨੁੱਖੀ ਕੰਕਾਲ, ਪੁਲਿਸ ਤੇ ਫੋਰੇਂਸਿਕ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪੁੱਜੀਆਂ

ਪਟਿਆਲਾ, 4 ਮਾਰਚ ਦੇਸ਼ ਕਲਿਕ ਬਿਊਰੋ :ਸ਼ਹਿਰ ਦੇ ਰਾਘੋਮਾਜਰਾ ਇਲਾਕੇ ’ਚ ਇੱਕ ਬੰਦ ਪਏ ਘਰ ’ਚੋਂ ਮਨੁੱਖੀ ਕੰਕਾਲ ਮਿਲਣ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਘਰ ਪਿਛਲੇ ਕਈ ਸਾਲਾਂ ਤੋਂ ਸੁੰਨਾ ਪਿਆ ਸੀ, ਅਤੇ ਇੱਥੇ ਰਹਿਣ ਵਾਲਾ ਵਿਅਕਤੀ ਵੀ ਲੰਬੇ ਸਮੇਂ ਤੋਂ ਲਾਪਤਾ ਸੀ।ਇਲਾਕਾ ਵਾਸੀ ਅਮਰਿੰਦਰ ਸਿੰਘ ਅਨੁਸਾਰ, ਉਨ੍ਹਾਂ ਨੇ ਅਤੇ ਉਨ੍ਹਾਂ ਦੇ […]

Continue Reading

ਹਾਈਕੋਰਟ ਨੇ ਨਸ਼ਾ ਤਸਕਰਾਂ ਦੇ ਘਰ ਢਾਹੁਣ ਦੇ ਮਾਮਲੇ ‘ਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਵੱਲੋਂ ਕਥਿਤ ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਬਾਰੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਇਹ ਜਨਹਿਤ ਪਟੀਸ਼ਨ ਪੀਪਲ ਵੈਲਫੇਅਰ ਸੋਸਾਇਟੀ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿੱਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਐਨਡੀਪੀਐਸ […]

Continue Reading

ਜਗਰਾਓਂ ਵਿਖੇ ਸੜਕ ਹਾਦਸੇ ‘ਚ 22 ਸਾਲਾ ਲੜਕੀ ਦੀ ਮੌਤ, ਬਜ਼ੁਰਗ ਜ਼ਖ਼ਮੀ

ਜਗਰਾਓਂ, 4 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਜਗਰਾਓਂ ਵਿਖੇ ਰੇਲਵੇ ਪੁਲ ‘ਤੇ ਹੋਏ ਇਕ ਭਿਆਨਕ ਸੜਕ ਹਾਦਸੇ ਵਿੱਚ 22 ਸਾਲਾ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਬਣਿਆਵਾਲ ਦੀ ਰਹਿਣ ਵਾਲੀ ਕੁਲਵਿੰਦਰ ਕੌਰ ਵਜੋਂ ਹੋਈ ਹੈ। ਇਹ ਘਟਨਾ ਤਹਿਸੀਲ ਰੋਡ ‘ਤੇ ਸਥਿਤ ਰੇਲਵੇ ਪੁਲ ‘ਤੇ ਵਾਪਰੀ।ਜਾਣਕਾਰੀ ਮੁਤਾਬਕ, ਰਾਣੀ ਝਾਂਸੀ ਚੌਕ ਵੱਲੋਂ ਆ ਰਹੀ […]

Continue Reading