ਚੰਡੀਗੜ੍ਹ ਵਿੱਚ ਮੋਰਚਾ ਲਾਉਣ ਤੋਂ ਪਹਿਲਾਂ ਹੀ ਪੁਲਿਸ ਨੇ ਕਈ ਕਿਸਾਨ ਆਗੂ ਹਿਰਾਸਤ ‘ਚ ਲਏ

ਚੰਡੀਗੜ੍ਹ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਕਿਸਾਨਾਂ ਦਰਮਿਆਨ ਦੋ ਘੰਟੇ ਤੱਕ ਚੱਲੀ ਮੀਟਿੰਗ ਬੇਸਿੱਟਾ ਰਹੀ। ਇਸ ਤੋਂ ਬਾਅਦ ਕਿਸਾਨਾਂ ਨੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦਾ ਐਲਾਨ ਕੀਤਾ। ਹਾਲਾਂਕਿ ਇਸ ਮੋਰਚੇ ਤੋਂ ਪਹਿਲਾਂ ਹੀ ਕਿਸਾਨ ਆਗੂਆਂ ਨੂੰ ਪੁਲੀਸ ਵੱਲੋਂ […]

Continue Reading

ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ : ਮੁੱਖ ਮੰਤਰੀ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਅੱਜ ਪੰਜਾਬ ਭਵਨ ਵਿਖੇ ਇੱਕ ਮੀਟਿੰਗ ਦੌਰਾਨ ਕਿਸਾਨਾਂ […]

Continue Reading

ਸੁਪਰੀਮ ਕੋਰਟ ਅੱਜ ਦਾਗ਼ੀ ਛਵੀ ਵਾਲੇ MPs ਤੇ MLAs ਦੇ ਚੋਣ ਲੜਨ ‘ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ ‘ਤੇ ਕਰੇਗਾ ਸੁਣਵਾਈ

ਨਵੀਂ ਦਿੱਲੀ, 4 ਮਾਰਚ, ਦੇਸ਼ ਕਲਿਕ ਬਿਊਰੋ :ਅੱਜ ਸੁਪਰੀਮ ਕੋਰਟ ਅਪਰਾਧਿਕ ਪਿਛੋਕੜ ਵਾਲੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਚੋਣ ਲੜਨ ‘ਤੇ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਪਿਛਲੀ ਸੁਣਵਾਈ (10 ਫਰਵਰੀ) ਵਿੱਚ ਅਦਾਲਤ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ (ਈਸੀ) ਤੋਂ ਇਸ ਬਾਰੇ 3 ਹਫ਼ਤਿਆਂ ਵਿੱਚ ਜਵਾਬ ਮੰਗਿਆ ਸੀ।ਅਦਾਲਤ ਨੇ ਕਿਹਾ ਸੀ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਕਰਨਗੇ

ਅੰਮ੍ਰਿਤਸਰ, 4 ਮਾਰਚ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਕਮੇਟੀ ਅੱਜ ਮੰਗਲਵਾਰ (4 ਮਾਰਚ) ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰੇਗੀ। ਅਕਾਲੀ ਦਲ ਦੇ ਬਾਗੀ ਆਗੂ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪੈਨਲ ਦੇ ਸਾਰੇ ਪੰਜ […]

Continue Reading

ਪੰਜਾਬ ‘ਚ ਕਈ ਥਾਈਂ ਪਿਆ ਮੀਂਹ, ਤਾਪਮਾਨ ਘਟਿਆ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੌਸਮ ਬਾਰੇ ਕਿਸੇ ਵੀ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਨਾ ਹੀ ਕਿਸੇ ਥਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਦੌਰਾਨ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ, ਜਦਕਿ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ। ਇਸ ਕਾਰਨ ਤਾਪਮਾਨ ਵਿੱਚ ਹਲਕੀ ਕਮੀ ਦੇਖਣ […]

Continue Reading

ਅੱਜ ਦਾ ਇਤਿਹਾਸ

4 ਮਾਰਚ 2009 ਨੂੰ ਰਾਜਸਥਾਨ ਦੇ ਪੋਖਰਨ ‘ਚ ਬ੍ਰਹਮੋਸ ਮਿਜ਼ਾਈਲ ਦੇ ਨਵੇਂ ਵਰਜ਼ਨ ਦਾ ਪ੍ਰੀਖਣ ਕੀਤਾ ਗਿਆ ਸੀਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 4 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਕੋਸ਼ਿਸ਼ ਕਰਾਂਗੇ 4 ਮਾਰਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)04-03-2025 ਧਨਾਸਰੀ ਮਹਲਾ ੧॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ […]

Continue Reading

40.85 ਲੱਖ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 3 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਲਈ ਅਲਾਟ ਹੋਏ ਫੰਡਾਂ ਦੀ […]

Continue Reading

ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨੂੰ ਕੀਤੀ ਅਪੀਲ, ਚੱਕਾ ਜਾਮ ਕਰਨਾ, ਪੰਜਾਬ ਬੰਦ ਕਰਨਾ ਕਿਸੇ ਮਸਲੇ ਦਾ ਹੱਲ ਨਹੀਂ

ਚੰਡੀਗੜ੍ਹ, 3 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ ਕਿਸੇ ਮਸਲਾ ਦਾ ਹੱਲ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ, ‘ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ […]

Continue Reading

ਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਪੰਜਾਬ ਵੱਲੋਂ “ਟ੍ਰੇਨ ਦਿ ਟ੍ਰੇਨਰ” ਪ੍ਰੋਗਰਾਮ ਕੀਤਾ ਜਾਵੇਗਾ ਲਾਗੂ: ਬੈਂਸ ਚੰਡੀਗੜ੍ਹ, 3 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤ ਵਿੱਚ ਫਿਨਲੈਂਡ ਦੇ ਰਾਜਦੂਤ ਸ੍ਰੀ ਕਿਮੋ ਲਾਹਦੇਵਿਰਤਾ ਨਾਲ ਮਿਲ ਕੇ ਅੱਜ ਇੱਥੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਲਈ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ […]

Continue Reading