ਮੋਹਾਲੀ ਦੀ CBI ਅਦਾਲਤ ਵੱਲੋਂ 32 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਦੇ ਕੇਸ ‘ਚ ਦੋ ਸਾਬਕਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ
ਮੋਹਾਲੀ, 3 ਮਾਰਚ, ਦੇਸ਼ ਕਲਿਕ ਬਿਊਰੋ :ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੰਜਾਬ ਵਿੱਚ ਦੋ ਵਿਅਕਤੀਆਂ ਦੇ 32 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਨਾਲ ਸਬੰਧਤ ਕੇਸ ਵਿੱਚ ਦੋ ਸਾਬਕਾ ਪੁਲੀਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀ ਬੁੱਢੇ ਹੋ ਗਏ ਹਨ। ਦੋਸ਼ੀਆਂ ਵਿੱਚ ਤਰਨਤਾਰਨ ਦੀ ਪੱਟੀ ਵਿੱਚ ਤਾਇਨਾਤ ਤਤਕਾਲੀ ਪੁਲੀਸ ਅਧਿਕਾਰੀ ਸੀਤਾ ਰਾਮ ਅਤੇ ਐਸਐਚਓ ਪੱਟੀ […]
Continue Reading