CM ਭਗਵੰਤ ਮਾਨ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਕਰਨਗੇ ਬੈਠਕ

ਚੰਡੀਗੜ੍ਹ, 3 ਮਾਰਚ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਦੇ ਬੈਨਰ ਹੇਠ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ‘ਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ। ਇਸੇ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਕੇਐਮ ਆਗੂਆਂ ਨਾਲ ਮੀਟਿੰਗ ਸੱਦੀ ਹੈ।ਇਹ ਮੀਟਿੰਗ ਸ਼ਾਮ 4 ਵਜੇ […]

Continue Reading

ਸ਼੍ਰੋਮਣੀ ਕਮੇਟੀ ਨੂੰ ਡੇਢ ਸਾਲ ਤੋਂ ਆਪਣੇ ਚੈਨਲ ਦੀ ਉਡੀਕ, ਕੇਂਦਰ ਸਰਕਾਰ ਤੋਂ ਨਹੀਂ ਮਿਲੀ ਮਨਜ਼ੂਰੀ

ਅੰਮ੍ਰਿਤਸਰ, 3 ਮਾਰਚ, ਦੇਸ਼ ਕਲਿਕ ਬਿਊਰੋ :ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਆਪਣਾ ਸੈਟੇਲਾਈਟ ਚੈਨਲ ਬਣਾਉਣ ਦੀ ਯੋਜਨਾ ਡੇਢ ਸਾਲ ਬਾਅਦ ਵੀ ਕੇਂਦਰ ਸਰਕਾਰ ਤੋਂ ਮਨਜ਼ੂਰੀ ਦੀ ਉਡੀਕ ਕਰ ਰਹੀ ਹੈ। ਮੌਜੂਦਾ ਨਿਯਮਾਂ ਅਨੁਸਾਰ, ਰਜਿਸਟ੍ਰੇਸ਼ਨ ਕੇਵਲ ਵਿਅਕਤੀਗਤ ਨਾਮ ‘ਤੇ ਹੀ ਸੰਭਵ ਹੈ, ਜੋ ਕਿ ਸ਼੍ਰੋਮਣੀ ਕਮੇਟੀ ਲਈ […]

Continue Reading

ਅੱਜ ਦਾ ਇਤਿਹਾਸ

3 ਮਾਰਚ 1716 ਨੂੰ ਰਾਓ ਰਾਜਾ ਨੰਦਲਾਲ ਮੰਡਲੋਈ ਨੇ ਇੰਦੌਰ ਸ਼ਹਿਰ ਦੀ ਸਥਾਪਨਾ ਕੀਤੀ ਸੀਚੰਡੀਗੜ੍ਹ, 3 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 3 ਮਾਰਚ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 3 ਮਾਰਚ ਦੇ ਇਤਿਹਾਸ ਉੱਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੦ ਫੱਗਣ (ਸੰਮਤ ੫੫੬ ਨਾਨਕਸ਼ਾਹੀ)03-03-2025 ਜੈਤਸਰੀ ਮਹਲਾ ੫ ਘਰੁ ੨ ਛੰਤੴ ਸਤਿਗੁਰ ਪ੍ਰਸਾਦਿ॥ ਸਲੋਕੁ॥ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ […]

Continue Reading

ICC Champions Trophy: ਭਾਰਤ ਨੇ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ: 2 ਮਾਰਚ, ਦੇਸ਼ ਕਲਿੱਕ ਬਿਓਰੋICC Champions Trophy ਭਾਰਤ. ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ 44 ਦੌੜਾਂ ਨਾਲ ਹਰਾ ਦਿੱਤਾ। ਨਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨੂੰ 250 ਦੌੜਾ ਦਾ ਟੀਚਾ ਦਿੱਤਾ ਸੀ ਰਿ ਨਿਊਂਜ਼ੀਲੈਂਡ ਦੀ ਟੀਮ 205 ਦੌੜਾਂ ’ਤੇ ਹੀ ਢੇਰ ਹੋ ਗਈ।ਵਰੁਣ ਚੱਕਰਵਰਤੀ ਨੇ 5 ਵਿਕਟਾਂ ਲਈਆਂ ਦੁਬਈ ‘ਚ […]

Continue Reading

‘ਮਨ ਮਿੱਟੀ ਦਾ ਬੋਲਿਆ’ ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕ ਕੀਲੇ

ਚੰਡੀਗੜ੍ਹ: 2 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਕਲਾ ਪ੍ਰੀਸ਼ਦ ਵੱਲੋਂ ਨਾਰੀ ਸ਼ਕਤੀ ਦੇ ਤਹਿਤ ਚੱਲ ਰਹੇ ਆਯੋਜਨ ਦੌਰਾਨ ਸੁਚੇਤਕ ਰੰਗਮੰਚ ਮੋਹਾਲੀ ਵੱਲੋਂ ਬਲਾਤਕਾਰ ਦੇ ਕੁਕਰਮ ਨਾਲ਼ ਜੁੜੀਆਂ ਸੱਚੀਆਂ ਘਟਨਾਵਾਂ ਦਾ ਨਾਟਕੀ ਰੂਪਾਂਤਰ ‘ਮਨ ਮਿੱਟੀ ਦਾ ਬੋਲਿਆ’ ਵਜੋਂ ਪੇਸ਼ ਕੀਤਾ। ਇਸ ਸੋਲੋ ਨਾਟਕ ਦੀ ਸਕ੍ਰਿਪਟ ਸ਼ਬਦੀਸ਼ ਨੇ ਤਿਆਰ ਕੀਤੀ ਹੈ, ਜਿਸਦੀ ਨਿਰਦੇਸ਼ਕ ਅਨੀਤਾ ਸ਼ਬਦੀਸ਼ ਹੈ ਅਤੇ ਉਸਨੇ ਹੀ ਅਦਾਕਾਰੀ ਕੀਤੀ ਹੈ। ਇਸ ਨਾਟਕ ਦੇ […]

Continue Reading

ਯੁੱਧ ਨਸ਼ਿਆਂ ਦੇ ਵਿਰੁੱਧ: ਦੂਜੇ ਦਿਨ, ਪੰਜਾਬ ਪੁਲਿਸ ਵੱਲੋਂ 510 ਥਾਵਾਂ ’ਤੇ ਛਾਪੇਮਾਰੀ ; 43 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 2 ਮਾਰਚ: ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਦੂਜੇ ਦਿਨ ਵੀ ਜਾਰੀ ਰਖਦਿਆਂ, ਪੰਜਾਬ ਪੁਲਿਸ ਨੇ ਐਤਵਾਰ ਨੂੰ 510 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 27 ਐਫਆਈਆਰਜ਼ ਦਰਜ ਕਰਨ ਉਪਰੰਤ 43 ਨਸ਼ਾ […]

Continue Reading

ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਪਰਚਾ ਰੱਦ ਹੋਣਾ ਲੋਕ ਤਾਕਤ ਦੀ ਜਿੱਤ: ਮਨਜੀਤ ਧਨੇਰ 

ਦਲਜੀਤ ਕੌਰ  ਚੰਡੀਗੜ੍ਹ/ਬਰਨਾਲਾ, 2 ਮਾਰਚ, 2025: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਪੱਤਰਕਾਰ ਮਨਿੰਦਰਜੀਤ ਸਿੱਧੂ ਦੇ ਖਿਲਾਫ ਪਰਚਾ ਰੱਦ ਹੋਣ ਨੂੰ ਲੋਕ ਤਾਕਤ ਦੀ ਵੱਡੀ ਜਿੱਤ ਦੱਸਿਆ ਹੈ।  ਵਰਨਣਯੋਗ ਹੈ ਕਿ ਪਿਛਲੇ ਦਿਨੀ ਮਨਿੰਦਰਜੀਤ ਸਿੱਧੂ ਦੇ ਖਿਲਾਫ ਪਰਚਾ ਦਰਜ ਹੋਣ ਸਬੰਧੀ […]

Continue Reading

ਸਾਈਬਰ ਕ੍ਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 2 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਜਨਤਕ ਅਤੇ ਕੌਮੀ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਨੂੰ ਨਸ਼ਰ ਕੀਤਾ। ਇੱਥੇ ਲਾਅ ਭਵਨ ਵਿਖੇ ਹੋਈ ‘ਸਾਈਬਰ ਕਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ’ ਵਿੱਚ ਬੋਲਦਿਆਂ […]

Continue Reading