‘ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮਾਰਚ 2022 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ, ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਟੁੱਟ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪਰਿਵਰਤਨਕਾਰੀ ਬਦਲਾਅ ਲਾਗੂ ਕੀਤੇ, ਜਿਸਦੇ ਨਤੀਜੇ ਵਜੋਂ ਸਾਲ ਦਰ ਸਾਲ ਸੂਬੇ ਦੇ ਕਰ […]

Continue Reading

2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 2 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ  ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ […]

Continue Reading

7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 2 ਮਾਰਚ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ […]

Continue Reading

ਹਰਭਜਨ ਸਿੰਘ ਈਟੀਓ ਵੱਲੋਂ ਆਰ.ਓ.ਬੀ ਬਾਰੇ ਕੇਂਦਰੀ ਰੇਲ ਰਾਜ ਮੰਤਰੀ ਦੇ ਦਾਅਵੇ ਰੱਦ

ਚੰਡੀਗੜ੍ਹ, 2 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕੀਤਾ ਹੈ ਕਿ ਅੰਬਾਲਾ ਰੇਲਵੇ ਡਿਵੀਜਨ ਅਧੀਨ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ਦੀ ਦੋਰਾਹਾ-ਸਾਹਨੇਵਾਲ ਰੋਡ ‘ਤੇ ਪੈਂਦੀ ਲੈਵਲ ਕਰਾਸਿੰਗ 164-ਏ ਵਿਖੇ 4-ਲੇਨ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦੇ […]

Continue Reading

ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ

ਦਲਜੀਤ ਕੌਰ  ਸੰਗਰੂਰ, 2 ਮਾਰਚ, 2025: ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰਾਂ ਉੱਤੇ ਮੁੱਖ ਮੰਤਰੀ ਦੀ ਕੋਠੀ ਅੱਗੇ ਮੁੜ ਜ਼ਬਰ ਹੋਇਆ। ਬੇਰੁਜ਼ਗਾਰ ਸਾਂਝੇ ਮੋਰਚੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ ਅਤੇ  ਹਰਜਿੰਦਰ ਸਿੰਘ ਝੁਨੀਰ ਦੀ ਅਗਵਾਈ ਵਿੱਚ ਬੇਰੁਜ਼ਗਾਰਾਂ ਨੇ ਸਥਾਨਕ ਵੇਰਕਾ ਮਿਲਕ ਪਲਾਂਟ ਤੋ ਮਾਰਚ ਕਰਕੇ ਜਿਉਂ ਹੀ […]

Continue Reading

ਵਿਜੀਲੈਂਸ ਬਿਊਰੋ ਨੇ ਏਐਸਆਈ ਅਤੇ ਸੀਨੀਅਰ ਸਿਪਾਹੀ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 2 ਮਾਰਚ, 2025 – ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ (ਨੰਬਰ 288/ਬਰਨਾਲਾ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ […]

Continue Reading

ਕੌਂਸਲ ਚੋਣਾਂ : ਤਲਵਾੜਾ ’ਚ ‘ਆਪ’ ਅਤੇ ਕਾਂਗਰਸ 6-6 ਅਤੇ ਭਾਜਪਾ ਇੱਕ ਸੀਟ ’ਤੇ ਜੇਤੂ

ਪ੍ਰਧਾਨ ਪਦ ਲਈ ਕਿਸੇ ਪਾਰਟੀ ਨੂੰ ਸਪਸ਼ਟ ਬਹੁਮਤ ਨਹੀਂਤਲਵਾੜਾ, 2 ਮਾਰਚ, ਦੀਪਕ ਠਾਕੁਰ :ਅੱਜ ਇੱਥੇ ਨਗਰ ਕੌਂਸਲ ਤਲਵਾੜਾ ਦੇ 13 ਵਾਰਡਾਂ ਲਈ ਪਈਆਂ ਵੋਟਾਂ ’ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਬਰਾਬਰ ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਜਦਕਿ ਭਾਜਪਾ ਨੇ ਇੱਕ ਸੀਟ ’ਤੇ ਜਿੱਤ ਦਰਜ ਕੀਤੀ ਹੈ। ਇਸ ਚੋਣ ’ਚ ਕਾਂਗਰਸ, ਅਕਾਲੀ ਦਲ ਅਤੇ […]

Continue Reading

ਮੰਤਰੀ ਦੀ ਧੀ ਨਾਲ ਛੇੜਛਾੜ, ਸੁਰੱਖਿਆ ਕਰਮਚਾਰੀਆਂ ਦੀ ਕੀਤੀ ਕੁੱਟਮਾਰ

ਨਵੀਂ ਦਿੱਲੀ, 2 ਮਾਰਚ, ਦੇਸ਼ ਕਲਿੱਕ ਬਿਓਰੋ : ਮਹਾਰਾਸ਼ਟਰ ਵਿੱਚ ਕੇਂਦਰੀ ਮੰਤਰੀ ਦੀ ਲੜਕੀ ਨਾਲ ਕੁਝ ਲੜਕਿਆਂ ਵੱਲੋਂ ਛੇੜਛਾੜ ਅਤੇ ਦੁਰਵਿਵਹਾਰ ਕੀਤਾ ਗਿਆ। ਧੀ ਨਾਲ ਛੇੜਛਾੜ ਦੀ ਸ਼ਿਕਾਇਤ ਦਰਜ ਕਰਾਉਣ ਲਈ ਕੇਂਦਰੀ ਮੰਤਰੀ ਖੁਦ ਥਾਣੇ ਪਹੁੰਚੀ। ਕੇਂਦਰੀ ਮੰਤਰੀ ਰੱਖਿਆ ਖੜਸੇ ਨੇ ਪੁਲਿਸ ਥਾਣੇ ਵਿੱਚ ਆਪਣੀ ਬੇਟੀ ਅਤੇ ਦੋਸਤਾਂ ਨਾਲ ਛੇੜਛਾੜ ਤੇ ਦੁਰਵਿਵਹਾਰ ਕਰਨ ਦੀ ਸ਼ਿਕਾਇਤ […]

Continue Reading

ਡਾਕਟਰਾਂ ਦੀ ਲਿਖਤ ਨੂੰ ਪੜ੍ਹਨਯੋਗ ਬਣਾਉਣ ਲਈ PGI ਬਣਾਏਗਾ ਫ਼ਾਰਮੂਲਾ

ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗੇ ਸੁਝਾਅਪੰਜਾਬ ਸਰਕਾਰ ਨੇ ਇਸ ਸਬੰਧੀ ਡਾਕਟਰਾਂ ਨੂੰ ਹਦਾਇਤਾਂ ਜਾਰੀ ਕੀਤੀਆਂਚੰਡੀਗੜ੍ਹ, 2 ਮਾਰਚ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਪੀਜੀਆਈਐਮਈਆਰ ਪ੍ਰਸ਼ਾਸਨ ਜਲਦੀ ਹੀ ਡਾਕਟਰਾਂ ਦੀ ਲਿਖਤ ਨੂੰ ਪੜ੍ਹਨਯੋਗ ਬਣਾਉਣ ਲਈ ਆਪਣੇ ਫੈਕਲਟੀ ਅਤੇ ਹੋਰ ਸਬੰਧਤ ਧਿਰਾਂ ਨਾਲ ਮੀਟਿੰਗ ਕਰੇਗਾ। ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦਿੱਤੀ ਗਈ […]

Continue Reading

ਪੰਜਾਬ ਸਰਕਾਰ ਤੋਂ ਬਾਅਦ ਕੇਂਦਰ ਸਰਕਾਰ ਨੇ ਵੀ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ

12 ਮਾਮਲਿਆਂ ‘ਚ 29 ਵਿਅਕਤੀਆਂ ਨੂੰ ਸਜ਼ਾ ਹੋਈ, ਅਮਿਤ ਸ਼ਾਹ ਨੇ ਦਿੱਤੀ ਜਾਣਕਾਰੀਚੰਡੀਗੜ੍ਹ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਵੀ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿੱਚ ਆ ਗਈ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾ ਕੇ ਦਾਅਵਾ ਕੀਤਾ ਹੈ […]

Continue Reading