ICC Champions Trophy 2025: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ

ਨਵੀਂ ਦਿੱਲੀ: 2 ਮਾਰਚ, ਦੇਸ਼ ਕਲਿੱਕ ਬਿਓਰੋICC Champions Trophy 2025: ਨਿਊਜ਼ੀਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੈਚ ਠੀਕ 2:30 ਵਜੇ ਸ਼ੁਰੂ ਹੋਵੇਗਾ। ਭਾਰਤ ਪਹਿਲਾਂ ਬੱਲੇਬਾਜ਼ੀ ਕਰੇਗਾ। ਵਿਰਾਟ ਕੋਹਲੀ ਦਾ ਅੱਜ ਇਹ 300ਵਾਂ ਵਨ ਡੇ ਮੈਚ ਹੋਵੇਗਾ।

Continue Reading

ਨਸ਼ਾ ਤਸਕਰ ਦੇ ਭਰਾ ਵਲੋਂ ਸਰਪੰਚ ਨੂੰ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ, 2 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਹਲਵਾਰਾ ਪਿੰਡ ਦੇ ਨੌਜਵਾਨ ਸਰਪੰਚ ਸੁਖਵਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਨਸ਼ਾ ਤਸਕਰੀ ਦੇ ਦੋਸ਼ ‘ਚ ਜੇਲ੍ਹ ‘ਚ ਬੰਦ ਆਕਾਸ਼ਦੀਪ ਸਿੰਘ ਉਰਫ਼ ਤਾਰਾ ਦੇ ਭਰਾ ਪਰਗਟ ਸਿੰਘ ਵਲੋਂ ਦਿੱਤੀ ਗਈ।ਪਿਛਲੇ ਸਾਲ 18 ਜੁਲਾਈ ਨੂੰ ਹਲਵਾਰਾ ਦੇ 27 ਸਾਲਾ ਤਰਲੋਚਨ ਸਿੰਘ ਉਰਫ਼ ਰਾਜੂ […]

Continue Reading

ਪੰਜਾਬ ‘ਚ ਇੱਕ ਹੋਰ ਨਸ਼ਾ ਤਸਕਰ ਦਾ ਘਰ ਢਾਹਿਆ

ਜਲੰਧਰ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਨਸ਼ਾ ਤਸਕਰਾਂ ਤੇ ਨਸ਼ਾ ਵੇਚ ਕੇ ਬਣਾਈ ਗਈ ਜਾਇਦਾਦ ਖਿਲਾਫ ‘ਆਪ’ ਸਰਕਾਰ ਦੀ ਬੁਲਡੋਜ਼ਰ ਕਾਰਵਾਈ ਦੀ ਕਾਫੀ ਚਰਚਾ ਹੈ। ਜਲੰਧਰ ਦੇ ਫਿਲੌਰ ‘ਚ ਨਸ਼ਿਆਂ ਲਈ ਮਸ਼ਹੂਰ ਪਿੰਡ ਖਾਨਪੁਰ ‘ਚ ਅੱਜ ਐਤਵਾਰ ਸਵੇਰੇ ਦਿਹਾਤੀ ਪੁਲਸ ਦੀ ਟੀਮ ਨੇ ਨਸ਼ਾ ਤਸਕਰ ਜਸਬੀਰ ਸ਼ੀਰਾ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ […]

Continue Reading

ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 2 ਮਾਰਚ, ਦੇਸ਼ ਕਲਿੱਕ ਬਿਓਰੋ : ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕੀਆਂ ਹਨ। ਜ਼ਿਲ੍ਹਾ ਅਦਾਲਤ ਵਿੱਚ ਦਰਜਾ ਚਾਰ ਦੀਆਂ ਅਸਾਮੀਆਂ ਨਿਕਲੀਆਂ ਹਨ। ਯੋਗ ਉਮੀਦਵਾਰ 7 ਮਾਰਚ ਤੱਕ ਅਪਲਾਈ ਕਰ ਸਕਦੇ ਹਨ।

Continue Reading

ਪੰਜਾਬ ‘ਚ 10 ਹਜ਼ਾਰ ਅਹੁਦਿਆਂ ‘ਤੇ ਨਵੀਂ ਭਰਤੀ ਕੀਤੀ ਜਾਵੇਗੀ, ਕੈਬਨਿਟ ਮੀਟਿੰਗ ‘ਚ ਲਿਆਂਦਾ ਜਾਵੇਗਾ ਮਤਾ

ਪੰਜਾਬ ‘ਚ 10 ਹਜ਼ਾਰ ਅਹੁਦਿਆਂ ‘ਤੇ ਨਵੀਂ ਭਰਤੀ ਕੀਤੀ ਜਾਵੇਗੀ, ਕੈਬਨਿਟ ਮੀਟਿੰਗ ‘ਚ ਲਿਆਂਦਾ ਜਾਵੇਗਾ ਮਤਾਹੁਸ਼ਿਆਰਪੁਰ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਹੁਣ ਐਕਸ਼ਨ ਮੋਡ ਵਿੱਚ ਹੈ। ਇੱਕ ਪਾਸੇ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਨਾਲ ਨਾਲ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾ ਰਹੇ […]

Continue Reading

ICC Champions Trophy: ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਾਲੇ ਮੁਕਾਬਲਾ ਅੱਜ

ਨਵੀਂ ਦਿੱਲੀ: 2 ਮਾਰਚ, ਦੇਸ਼ ਕਲਿੱਕ ਬਿਓਰੋ ICC Champions Trophy 2025: ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਕਾਰ ਅੱਜ 2:30 ਵਜੇ ਮੁਕਾਬਲਾ ਸ਼ੁਰੂ ਹੋਵੇਗਾ। ਭਾਰਤ ਅਤੇ ਆਸਟ੍ਰੇਲੀਆ ਦੋਵੇਂ ਦੇਸ਼ਾਂ ਦੀਆਂ ਟੀਮਾ ਅਜੇ ਤੱਕ ਕੋਈ ਵੀ ਮੈਚ ਨਹੀਂ ਹਾਰੀਆਂ ਅਤੇ ਦੋਵੇਂ ਟੀਮਾਂ ਸੈਮੀ ਫਾਈਨਲ ਵਿੱਚ ਪਹੁੰਚ ਚੁੱਕੀਆਂ ਹਨ। ਇਹ ਮੈਚ ਜਿੱਤਣ ਵਾਲੀ ਟੀਮ ਗਰੁੱਪ ਵਿੱਚ ਸਿਖਰ‘ਤੇ ਰਹੇਗੀ। […]

Continue Reading

ਪੰਜਾਬ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਜ਼ਖ਼ਮੀ ਹਾਲਤ ਵਿੱਚ ਕਾਬੂ

ਜਲੰਧਰ, 2 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਸਵੇਰੇ ਸਿਟੀ ਪੁਲਸ ਦੀ ਟੀਮ ਨੇ ਗੈਂਗਸਟਰ ਸੋਨੂੰ ਖੱਤਰੀ ਦੇ ਦੋ ਸਾਥੀਆਂ ਦਾ ਐਨਕਾਊਂਟਰ ਕੀਤਾ ਹੈ। ਦੋਵੇਂ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ। ਇਹ ਕਾਰਵਾਈ ਥਾਣਾ ਸਿਟੀ ਦੇ ਸੀਆਈਏ ਸਟਾਫ਼ ਦੀ ਟੀਮ ਨੇ ਸੁੱਚੀਪਿੰਡ ਸ਼ਮਸ਼ਾਨਘਾਟ ਨੇੜੇ ਕੀਤੀ ਹੈ।ਟੀਮ ਦੀ ਅਗਵਾਈ ਜਲੰਧਰ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨਾਮੀ ਤਸਕਰ ਹਥਿਆਰਾਂ ਤੇ ਨਸ਼ੇ ਸਣੇ ਕਾਬੂ

ਫਿਰੋਜ਼ਪੁਰ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਪਿੰਡ ਘੱਲ ਖੁਰਦ ਨੇੜੇ ਪਾਕਿਸਤਾਨ ਸਰਹੱਦ ‘ਤੇ ਸਰਗਰਮ ਸਮੱਗਲਰ ਹਰਦੀਪ ਸਿੰਘ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਫ਼ਿਰੋਜ਼ਪੁਰ ਦੇ ਪਿੰਡ ਘੱਲ ਖੁਰਦ ਦਾ ਵਸਨੀਕ ਹੈ ਅਤੇ ਇਸੇ ਇਲਾਕੇ ਤੋਂ ਪਾਕਿਸਤਾਨ ਤੋਂ ਆਏ ਸਮੱਗਲਰਾਂ ਦੇ ਸੰਪਰਕ ਵਿੱਚ ਆ ਕੇ […]

Continue Reading

ਗੁਰੂ ਘਰ ਸੇਵਾ ਕਰ ਕੇ ਵਾਪਸ ਆ ਰਹੇ ਜੋੜੇ ਨੂੰ ਮਾਰੀਆਂ ਗੋਲੀਆਂ, ਪਤੀ ਦੀ ਮੌਤ ਪਤਨੀ ਗੰਭੀਰ

ਬਟਾਲਾ, 2 ਮਾਰਚ, ਦੇਸ਼ ਕਲਿਕ ਬਿਊਰੋ :ਸ਼ਨਿਚਰਵਾਰ ਦੀ ਦੇਰ ਰਾਤ ਡੇਰਾ ਬਾਬਾ ਨਾਨਕ ਮੁੱਖ ਮਾਰਗ ’ਤੇ ਲੰਗਰ ਦੀ ਸੇਵਾ ਕਰਕੇ ਪਰਤ ਰਹੇ ਪਤੀ-ਪਤਨੀ ’ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ 60 ਸਾਲਾ ਸੋਹਣ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਪਰਮਿੰਦਰ ਕੌਰ ਗੰਭੀਰ ਜ਼ਖਮੀ ਹੋ ਗਈ।ਇਹ ਘਟਨਾ ਪਿੰਡ ਸਰਵਾਲੀ […]

Continue Reading

ਟਰੰਪ ਨਾਲ ਬਹਿਸ ਤੋਂ ਬਾਅਦ ਜ਼ੇਲੇਨਸਕੀ ਪਹੁੰਚੇ ਲੰਡਨ, ਅੱਜ 27 ਯੂਰਪੀ ਦੇਸ਼ਾਂ ਦੇ ਨੇਤਾਵਾਂ ਨਾਲ ਕਰਨਗੇ ਮੁਲਾਕਾਤ

ਲੰਡਨ, 2 ਮਾਰਚ, ਦੇਸ਼ ਕਲਿਕ ਬਿਊਰੋ :ਵ੍ਹਾਈਟ ਹਾਊਸ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਦੇ ਵਿਚਕਾਰ ਬਹਿਸ ਦੇ ਨਾਟਕ ਤੋਂ ਬਾਅਦ ਕੂਟਨੀਤਿਕ ਸਮੀਕਰਨ ਤੇਜ਼ੀ ਨਾਲ ਬਦਲ ਰਹੇ ਹਨ। ਯੂਕਰੇਨ ਦੇ ਸਮਰਥਨ ਵਿੱਚ ਯੂਰਪ ਇਕੱਠਾ ਹੋ ਗਿਆ ਹੈ। ਜ਼ੇਲੇਨਸਕੀ ਸ਼ਨੀਵਾਰ ਨੂੰ ਅਮਰੀਕਾ ਤੋਂ ਸਿੱਧੇ ਲੰਡਨ ਪਹੁੰਚੇ।ਦੇਰ ਰਾਤ, ਉਨ੍ਹਾਂ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ […]

Continue Reading