ਯੂਨੀਵਰਸਿਟੀ ਕਾਲਜ ਬੇਨੜਾ ਦੀ ਇੱਕ ਰੋਜ਼ਾ ਐਥਲੈਟਿਕ ਮੀਟ ਸੰਪੰਨ
ਦਲਜੀਤ ਕੌਰ ਧੂਰੀ, 01 ਮਾਰਚ, 2025: : ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 8ਵੀਂ ਸਲਾਨਾ ਐਥਲੈਟਿਕ ਮੀਟ ਕਾਲਜ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੀ ਸਰਪ੍ਰਸਤੀ ਵਿੱਚ ਕਰਵਾਈ ਗਈ। ਇਸ ਮੀਟ ਦੇ ਉਦਘਾਟਨੀ ਸਮਾਰੋਹ ਸਮੇਂ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਦਲਬੀਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸਰਕਾਰ ਦਾ ਮੁੱਖ ਮਨੋਰਥ […]
Continue Reading