ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 3 ਮਾਰਚ ਨੂੰ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 3 ਮਾਰਚ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।

Continue Reading

‘ਆਪ’ ਦੇ ਰਾਜ ਅਧੀਨ ਸਿਹਤ ਵਿਭਾਗ ਦੇ ਪ੍ਰੋਜੈਕਟਾਂ ਨੂੰ ਅਣਗੌਲਿਆ ਕੀਤਾ ਗਿਆ: ਬਲਬੀਰ ਸਿੱਧੂ

ਚੰਡੀਗੜ੍ਹ, 1 ਮਾਰਚ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਪ੍ਰਤੀ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਕਿਹਾ, “ਸੈਕਟਰ 69 ਵਿੱਚ ਡਿਸਪੈਂਸਰੀ, ਫੇਜ਼ 6 ਵਿੱਚ ਹਸਪਤਾਲ ਅਤੇ ਸੈਕਟਰ 79 ਵਿੱਚ ਡਿਸਪੈਂਸਰੀ ਸਮੇਤ ਕਈ ਪ੍ਰੋਜੈਕਟ, ਜੋ ਸਾਡੇ ਵੱਲੋਂ ਮੋਹਾਲੀ ਵਿੱਚ […]

Continue Reading

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ : ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। […]

Continue Reading

ਯੁੱਧ ਨਸ਼ਿਆਂ ਦੇ ਵਿਰੁੱਧ: 11 FIR ਦਰਜ, 11 ਗ੍ਰਿਫਤਾਰ, ਹੋਵੇਗੀ ਸਖ਼ਤ ਕਾਰਵਾਈ: SSP ਵਰਿੰਦਰ ਬਰਾੜ

ਫਾਜ਼ਿਲਕਾ 1 ਮਾਰਚ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਤੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਵਿਚ ਸੱਕੀ ਵਿਅਕਤੀਆਂ ਤੇ ਥਾਂਵਾਂ ਤੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿਚ 11  ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 11 […]

Continue Reading

ਅਮਨ ਅਰੋੜਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਾਂਝੇ ਫਰੰਟ ਦਾ ਸੱਦਾ

ਚੰਡੀਗੜ੍ਹ, 1 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ, ਸਮਾਜਿਕ, ਧਾਰਮਿਕ ਸੰਗਠਨਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇ ਕੇ ਇੱਕ ਸਾਂਝਾ ਫਰੰਟ ਬਣਾਉਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਪੂਰੀ […]

Continue Reading

ਪੰਜਾਬੀ ਯੂਨੀਵਰਸਿਟੀ ’ਚ ਕੀਤਾ ਟੂਣਾ, ਵਿਦਿਆਰਥਣਾਂ ਡਰੀਆਂ, ਵਾਰਡਨ ਨੇ ਜਾਰੀ ਕੀਤਾ ਨੋਟਿਸ

ਪਟਿਆਲਾ, 1 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਉਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅਜੇ ਵੀ ਟੂਣੇ ਦੇ ਚੱਕਰਾ ਵਿੱਚ ਪਏ ਹੋਏ ਹਨ। ਪੰਜਾਬੀ ਯੂਨੀਵਰਸਿਟੀ ਵਿੱਚ ਜਾਦੂ ਟੂਣੇ ਕਰਨ ਨੂੰ ਲੈ ਕੇ ਵਿਦਿਆਰਥੀ ਡਰ ਰਹੇ ਹਨ। ਹੁਣ ਹੋਸਟਲ ਵਾਰਡਨ ਵੱਲੋਂ ਜਾਦੂ ਟੂਣਾ ਨਾ ਕਰਨ […]

Continue Reading

ਕਪੂਰਥਲਾ ਦੀ ਲੜਕੀ ਨੇ ਜਲੰਧਰ ਦੇ ਪਾਸਟਰ ਖਿਲਾਫ ਜਿਸਮਾਨੀ ਛੇੜ ਛਾੜ ਦੇ ਲਾਏ ਦੋਸ਼, ਪਰਚਾ ਦਰਜ

ਮੋਹਾਲੀ,1 ਮਾਰਚ: ਦੇਸ਼ ਕਲਿੱਕ ਬਿਓਰੋ ਇੱਕ 21 ਸਾਲ਼ਾ ਕੁੜੀ ਨੇ ਜਲੰਧਰ ਦੇ ਇੱਕ ਗਿਰਜਾਘਰ ਦੇ ਪਾਸਟਰ ਵੱਲੋਂ ਜਿਸਮਾਨੀ ਛੇੜਖਾਨੀ ਦੇ ਗੰਭੀਰ ਦੋਸ਼ ਲਾਏ ਹਨ ਅਤੇ ਪਾਸਟਰ ਬਲਜਿੰਦਰ ਸਿੰਘ ਦੀਆਂ ਕਰਤੂਤਾਂ ਦਾ ਪਰਦਾਫਾਸ਼ ਕੀਤਾ ਹੈ।ਮੋਹਾਲੀ ਪ੍ਰੈਸ ਕਲੱਬ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਆਪਣੀ ਦਰਦ ਭਰੀ ਕਹਾਣੀ ਸੁਣਾਉਂਦੇ ਹੋਏ ਪੀੜਿਤ ਕੁੜੀ ਨੇ ਦੱਸਿਆ ਕਿ ਉਹ […]

Continue Reading

ਯੁੱਧ ਨਸ਼ਿਆਂ ਦੇ ਵਿਰੁੱਧ: ਫਾਜ਼ਿਲਕਾ ਦੇ 13 ਥਾਣਿਆਂ ਦੀ ਪੁਲਿਸ ਨਸ਼ਾ-ਸੁਰ ਦੀ ਸੰਘੀ ਨੱਪਣ ਲਈ ਨਿਕਲੀ

ਫਾਜ਼ਿਲਕਾ 1 ਮਾਰਚ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਤੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲੇ ਦੇ 13 ਥਾਣਿਆਂ ਦੀ ਪੁਲਿਸ ਵੱਲੋਂ ਅੱਜ ਨਸ਼ੇ ਦੇ ਕਾਲੇ ਕਾਰੋਬਾਰ ਦਾ ਲੱਕ ਤੋੜਨ ਲਈ ਸੱਕੀ ਥਾਂਵਾਂ ਤੇ ਇੱਕ ਵਿਸ਼ੇਸ਼ […]

Continue Reading

ਪੇਸ਼ੀ ’ਤੇ ਆਏ ਨੌਜਵਾਨ ’ਤੇ ਜ਼ਿਲ੍ਹਾ ਅਦਾਲਤ ‘ਚ ਚਲਾਈਆਂ ਗੋਲੀਆਂ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਅੰਬਾਲਾ ਸਿਟੀ ਵਿਖੇ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਅੱਜ ਸ਼ਨੀਵਾਰ ਨੂੰ ਗੋਲੀਆਂ ਚਲਾਈਆਂ ਗਈਆਂ। ਇੱਥੇ ਕਾਲੀ ਸਕਾਰਪਿਓ ਗੱਡੀ ਵਿੱਚ ਸਵਾਰ ਹੋਕੇ ਆਏ 2 ਨੌਜਵਾਨਾਂ ਨੇ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਏ। ਇਸ ਤੋਂ ਬਾਅਦ ਪੁਲਿਸ ਮੌਕੇ ਦੇ CCTV ਫੁਟੇਜ ਚੈੱਕ ਕਰਕੇ ਗੋਲੀਬਾਰੀ ਕਰਨ ਵਾਲਿਆਂ ਦੀ ਭਾਲ ਵਿੱਚ ਜੁਟ […]

Continue Reading

ਮ.ਪ.ਹ.ਵ (ਐਫ) ਨੂੰ ਹੁਣ ਦੂਜੇ ਜ਼ਿਲ੍ਹਿਆਂ ‘ਚੋਂ ਰਿਕਾਰਡ ਲਿਆਉਣ ਲਈ ਨਹੀਂ ਖਾਣੇ ਪੈਣਗੇ ਧੱਕੇ : ਮਨਜੀਤ ਕੌਰ ਬਾਜਵਾ

ਗੁਰਦਾਸਪੁਰ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਮਲਟੀ ਪਰਪਰਜ਼ ਹੈਲਥ ਵਰਕਰ (ਐਫ) ਨੂੰ ਆ ਰਹੀਆਂ ਸਮੱਸਿਆ ਸਬੰਧੀ ਯੂਨੀਅਨ ਦਾ ਇਕ ਵਫਦ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਮਿਲਿਆ। ਯੂਨੀਅਨ ਦੀ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਬਾਜਵਾ ਨੇ ਦੱਸਿਆ ਕਿ ਮ ਪ ਹ ਵ (ਐਫ) ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਮੱਸਿਆਵਾਂ […]

Continue Reading