ਜੱਗੂ ਭਗਵਾਨਪੁਰੀਆ ਗੈਂਗ ਦਾ ਗੈਂਗਸਟਰ ਗ੍ਰਿਫਤਾਰ, 6 ਪਿਸਤੌਲ ਤੇ ਕਾਰਤੂਸ ਬਰਾਮਦ

ਅੰਮ੍ਰਿਤਸਰ, 1 ਮਾਰਚ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਖੁਫੀਆ ਕਾਰਵਾਈ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਗੁਰਬਾਜ਼ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।ਪੁਲਿਸ ਨੇ ਉਸ ਕੋਲੋਂ ਛੇ .32 ਬੋਰ ਦੇ ਪਿਸਤੌਲ […]

Continue Reading

ਪੰਜਾਬ ਸਰਕਾਰ ਜਨਰਲ ਵਰਗ ਦੇ ਲੋਕਾਂ ਨੂੰ ਸੰਘਰਸ਼ ਲਈ ਮਜ਼ਬੂਰ ਨਾ ਕਰੇ: ਫੈਡਰੇਸ਼ਨ

ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਅਤੇ ਦਫ਼ਤਰੀ ਅਮਲਾ ਨਿਯੁਕਤ ਕਰਨ ਦੀ ਮੰਗ ਮੋਹਾਲੀ: 1 ਮਾਰਚ, ਜਸਵੀਰ ਸਿੰਘ ਗੋਸਲਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂ ਸੁਖਬੀਰ ਇੰਦਰ ਸਿੰਘ, ਰਣਜੀਤ ਸਿੰਘ ਸਿੱਧੂ, ਜਰਨੈਲ ਸਿੰਘ ਬਰਾੜ, ਕਪਿਲ ਦੇਵ ਪ੍ਰਾਸਰ,ਜਸਵੀਰ ਸਿੰਘ ਗੜਾਂਗ, ਦਿਲਬਾਗ ਸਿੰਘ, ਮਨਦੀਪ ਸਿੰਘ ਰੰਧਾਵਾ, ਅਮਨ ਪ੍ਰੀਤ ਸਿੰਘ ਅਤੇ ਸੁਰਿੰਦਰ ਸਿੰਘ ਸੈਣੀ ਨੇ ਸਾਂਝੇ ਤੌਰ ਪ੍ਰੈਸ […]

Continue Reading

ਨਗਰ ਨਿਗਮ ਮੋਹਾਲੀ ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ ਰਹੇਗੀ

ਨਗਰ ਨਿਗਮ ਐਸ.ਏ. ਐਸ.ਨਗਰ (ਮੋਹਾਲੀ) ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ ਰਹੇਗੀ ਮੋਹਾਲੀ, 1 ਮਾਰਚ: ਦੇਸ਼ ਕਲਿੱਕ ਬਿਓਰੋਨਗਰ ਨਿਗਮ ਐਸ. ਏ. ਐਸ.ਨਗਰ ਦੇ ਕਮਿਸ਼ਨਰ ਸ਼੍ਰੀ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਹੈ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ […]

Continue Reading

ਮਾਰਚ ਮਹੀਨੇ ਦੇ ਪਹਿਲੇ ਦਿਨ ਲੱਗਾ ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਹੋਇਆ ਮਹਿੰਗਾ

ਮਾਰਚ ਮਹੀਨੇ ਦੇ ਪਹਿਲੇ ਦਿਨ ਲੱਗਾ ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਹੋਇਆ ਮਹਿੰਗਾਨਵੀਂ ਦਿੱਲੀ, 1 ਮਾਰਚ, ਦੇਸ਼ ਕਲਿਕ ਬਿਊਰੋ :ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ 6 ਰੁਪਏ ਮਹਿੰਗਾ ਹੋ ਗਿਆ ਹੈ। ਦਿੱਲੀ ‘ਚ ਇਸ ਦੀ ਕੀਮਤ 6 ਰੁਪਏ ਵਧ ਕੇ 1803 ਰੁਪਏ ਹੋ ਗਈ। ਪਹਿਲਾਂ ਇਹ 1797 ਰੁਪਏ ਵਿੱਚ ਉਪਲਬਧ ਸੀ। ਕੋਲਕਾਤਾ ਵਿੱਚ, […]

Continue Reading

ਵ੍ਹਾਈਟ ਹਾਊਸ ‘ਚ ਡੋਨਾਲਡ ਟਰੰਪ ਤੇ ਵੋਲੋਦੀਮੀਰ ਜ਼ੇਲੈਂਸਕੀ ਵਿਚਾਲੇ ਤਿੱਖੀ ਬਹਿਸ

ਵ੍ਹਾਈਟ ਹਾਊਸ ‘ਚ ਡੋਨਾਲਡ ਟਰੰਪ ਤੇ ਵੋਲੋਦੀਮੀਰ ਜ਼ੇਲੈਂਸਕੀ ਵਿਚਾਲੇ ਤਿੱਖੀ ਬਹਿਸਵਾਸਿੰਗਟਨ, 1 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਵਿਚਕਾਰ ਸ਼ੁੱਕਰਵਾਰ ਦੇਰ ਰਾਤ ਵ੍ਹਾਈਟ ਹਾਊਸ ਵਿੱਚ ਮੁਲਾਕਾਤ ਹੋਈ। ਇਸ ਦੌਰਾਨ ਟਰੰਪ, ਉਪਰਾਸ਼ਟਰਪਤੀ ਜੇਡੀ ਵੈਂਸ ਅਤੇ ਜ਼ੇਲੈਂਸਕੀ ਵਿਚਕਾਰ ਤਿੱਖੀ ਬਹਿਸ ਹੋਈ।ਵੈਂਸ ਨੇ ਜ਼ੇਲੈਂਸਕੀ ’ਤੇ ਅਮਰੀਕਾ ਦਾ ਅਪਮਾਨ ਕਰਨ ਦਾ […]

Continue Reading

ਪੰਜਾਬ ‘ਚ ਅੱਜ ਵੀ ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ, ਭਲਕੇ ਤੋਂ ਨਵੀਂ ਪੱਛਮੀ ਗੜਬੜੀ ਹੋਵੇਗੀ ਸਰਗਰਮ

ਪੰਜਾਬ ‘ਚ ਅੱਜ ਵੀ ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ, ਭਲਕੇ ਤੋਂ ਨਵੀਂ ਪੱਛਮੀ ਗੜਬੜੀ ਹੋਵੇਗੀ ਸਰਗਰਮਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਲਈ ਮੌਸਮ ਵਿਭਾਗ ਵੱਲੋਂ ਅੱਜ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਅੱਜ ਵੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਬੀਤੇ ਦਿਨੀਂ ਹੋਈ ਬਾਰਿਸ਼ […]

Continue Reading

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅੱਜ ਚੰਡੀਗੜ੍ਹ ‘ਚ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨਗੇ

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅੱਜ ਚੰਡੀਗੜ੍ਹ ‘ਚ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨਗੇਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਆਪਣੇ ਦੋ ਦਿਨਾਂ ਦੌਰੇ ’ਤੇ ਹਨ। ਅੱਜ ਉਹ ਚੰਡੀਗੜ੍ਹ ਵਿੱਚ ਹਨ ਅਤੇ ਇੱਥੇ ਪਾਰਟੀ ਦਫ਼ਤਰ ਵਿੱਚ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਸ਼ਾਮ […]

Continue Reading

ਸਰਤੇਜ ਸਿੰਘ ਨਰੂਲਾ ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਸਰਤੇਜ ਸਿੰਘ ਨਰੂਲਾ ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਚੋਣ ਨਤੀਜੇ ਆ ਗਏ ਹਨ। ਸਰਤੇਜ ਸਿੰਘ ਨਰੂਲਾ ਨੂੰ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਨਰੂਲਾ ਨੂੰ ਕੁੱਲ 1781 ਵੋਟਾਂ ਮਿਲੀਆਂ, ਜਦਕਿ ਦੂਜੇ ਸਥਾਨ ’ਤੇ ਰਵਿੰਦਰ ਸਿੰਘ ਰੰਧਾਵਾ ਰਹੇ। ਰੰਧਾਵਾ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ1 ਮਾਰਚ 2006 ਨੂੰ ਅਮਰੀਕੀ ਰਾਸ਼ਟਰਪਤੀ ਜਾਰਜ ਡਬਲਯੂ ਬੁਸ਼ ਸਰਕਾਰੀ ਦੌਰੇ ‘ਤੇ ਭਾਰਤ ਪਹੁੰਚੇ ਸਨਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 1 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਕੋਸ਼ਿਸ਼ ਕਰਾਂਗੇ 1 ਮਾਰਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿੱਚਰਵਾਰ, ੧੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)01-03-2025ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ […]

Continue Reading