ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ 28 ਮਾਰਚ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਧਾਨ ਸਭਾ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 16ਵੀਂ ਪੰਜਾਬ ਵਿਧਾਨ ਸਭਾ, ਜਿਸਨੂੰ 21 ਮਾਰਚ, 2025 ਨੂੰ ਆਪਣੇ 8ਵੇਂ ਬਜਟ ਸੈਸ਼ਨ ਲਈ ਸੱਦਿਆ ਗਿਆ ਸੀ, ਨੂੰ ਅੱਜ ਯਾਨੀ 28 ਮਾਰਚ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

Continue Reading

ਕੰਮਕਾਜੀ ਔਰਤਾਂ ਲਈ 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਮਾਰਚ: ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਅਧੀਨ, ਪੰਜਾਬ ਵਿੱਚ ਪਹਿਲੀ ਵਾਰ 6 ਵਰਕਿੰਗ ਵੂਮੈਨ ਹੋਸਟਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਵਿਧਾਨ ਸਭਾ ‘ਚ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ […]

Continue Reading

ਮਗਨਰੇਗਾ ਵਰਕਰਾਂ ਨੂੰ ਬੀ.ਓ.ਸੀ. ਵੈਲਫੇਅਰ ਬੋਰਡ ਵਿੱਚ ਸ਼ਾਮਲ ਕਰਨ ਦੀ ਯੋਜਨਾ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਾਰੇ ਮਗਨਰੇਗਾ ਵਰਕਰਾਂ ਨੂੰ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ (ਬੀ.ਓ.ਸੀ. ਵੈਲਫੇਅਰ ਬੋਰਡ) ਵਿੱਚ ਸ਼ਾਮਲ ਕਰਨ ਦੀ ਯੋਜਨਾ ਹੈ। ਵਿਧਾਇਕ ਦਿਨੇਸ਼ ਚੱਢਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ […]

Continue Reading

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ

ਅੰਮ੍ਰਿਤਸਰ, 28 ਮਾਰਚ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( SGPC ) ਦੇ ਸਾਲਾਨਾ ਬਜਟ ਇਜਲਾਸ ਦੌਰਾਨ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮ ਤੈਅ ਕਰਨ ਨੂੰ ਪ੍ਰਵਾਨਗੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ […]

Continue Reading

ਉੱਘੇ ਕ੍ਰਿਕਟ ਖਿਡਾਰੀ ਸ਼ੁਭਮਨ ਗਿੱਲ ਨੇ ਜ਼ਿਲ੍ਹਾ ਹਸਪਤਾਲ ਨੂੰ ਮੈਡੀਕਲ ਉਪਕਰਨ ਦਾਨ ਕੀਤੇ

ਮੋਹਾਲੀ, 28 ਮਾਰਚ : ਦੇਸ਼ ਕਲਿੱਕ ਬਿਓਰੋ ਉਘੇ ਕ੍ਰਿਕਟ ਖਿਡਾਰੀ ਸ਼ੁਭਮਨ ਗਿੱਲ ਵਲੋਂ ਜ਼ਿਲ੍ਹਾ ਹਸਪਤਾਲ ਨੂੰ ਜ਼ਰੂਰੀ ਮੈਡੀਕਲ ਉਪਕਰਨ ਦਾਨ ਕੀਤੇ ਗਏ ਹਨ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਇਹ ਸਮਾਨ ਗਿੱਲ ਵਲੋਂ ਅਪਣੇ ਕਰੀਬੀ ਰਿਸ਼ੇਤਦਾਰ ਡਾ. ਕੁਸ਼ਲਦੀਪ ਰਾਹੀਂ ਹਸਪਤਾਲ ਨੂੰ ਭੇਜਿਆ ਗਿਆ ਹੈ। ਇਨ੍ਹਾਂ ਉਪਕਰਨਾਂ ਵਿਚ ਵੈਂਟੀਲੇਟਰ, ਸਿਰੰਜ ਪੰਪ, ਓ.ਟੀ. ਟੇਬਲ, ਸੀਲਿੰਗ […]

Continue Reading

ਸਰਕਾਰੀ ਮੁਲਾਜ਼ਮਾਂ ਦੇ DA ’ਚ ਵਾਧਾ

ਨਵੀਂ ਦਿੱਲੀ, 28 ਮਾਰਚ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਬਰੀ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰੀ ਕੈਬਨਿਟ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ 2 ਫੀਸਦੀ ਵਾਧਾ ਕੀਤਾ ਗਿਆ ਹੈ। ਲੱਖਾਂ ਸਰਕਾਰੀ ਕਮਰਚਾਰੀਆਂ ਅਤੇ ਪੈਨਸ਼ਨਰਾਂ ਨੂੰ […]

Continue Reading

ਪਾਸਟਰ ਬਜਿੰਦਰ ਸਿੰਘ ਦੋਸ਼ੀ ਕਰਾਰ, ਸਜ਼ਾ 1 ਅਪ੍ਰੈਲ ਨੂੰ

ਮੋਹਾਲੀ: 28 ਮਾਰਚ, ਦੇਸ਼ ਕਲਿੱਕ ਬਿਓਰੋਜਿਨਸੀ ਸ਼ੋਸ਼ਣ ਮਾਮਲੇ ਵਿੱਚ ਮੁਹਾਲੀ ਅਦਾਲਤ ਨੇ ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਖਿਲਾਫ ਅੱਜ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਪੁਜਾਰੀ ਬਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਬਾਕੀ 5 ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਵੱਲੋਂ 1 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਜ਼ੀਰਕਪੁਰ ਦੀ ਇੱਕ […]

Continue Reading

ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਵਿਧਾਨ ਸਭਾ ‘ਚ ਗ੍ਰੰਥੀਆਂ ਤੇ ਪੁਜਾਰੀਆਂ ਨੂੰ ਮਾਣ ਭੱਤਾ ਦੇਣ ਦੀ ਮੰਗ ਉੱਠੀ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਗ੍ਰੰਥੀਆਂ ਤੇ ਪੁਜਾਰੀਆਂ ਨੂੰ ਮਾਣ ਭੱਤਾ ਦਿੱਤਾ ਜਾਵੇ।ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਚੋਣਾਂ ਦੌਰਾਨ ਕੀਤੇ ਗਏ ਐਲਾਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ […]

Continue Reading

ਪੰਜਾਬ ਸਰਕਾਰ ਨੇ BC ਕਮਿਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮਲਕੀਤ ਥਿੰਦ ਬੀ.ਸੀ ਪੰਜਾਬ ਸਟੇਟ ਕਮਿਸ਼ਨ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

Continue Reading