ਪੰਜਾਬ ‘ਚ 40 ਨਵੇਂ ਹੁਨਰ ਸਕੂਲ ਸ਼ੁਰੂ ਕੀਤੇ ਜਾਣਗੇ, ਇੰਡਸਟਰੀ ਬਾਰੇ ਨਵਾਂ ਇੰਜੀਨੀਅਰਿੰਗ ਕੋਰਸ ਸ਼ੁਰੂ ਹੋਵੇਗਾ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ।ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਇੱਕ ਨਵਾਂ ਇੰਜਨੀਅਰਿੰਗ ਕੋਰਸ ਸ਼ੁਰੂ ਕਰਨ ਜਾ ਰਹੀ ਹੈ, ਜਿਸ ਵਿੱਚ 80 ਫੀਸਦੀ ਕੋਰਸ ਇੰਡਸਟਰੀ ਵਿੱਚ ਹੋਣਗੇ। ਇਹ ਐੱਮ.ਬੀ.ਬੀ.ਐੱਸ. ਨੂੰ ਪੜ੍ਹਾਉਣ ਦੇ ਤਰੀਕੇ ਵਾਂਗ […]

Continue Reading

ਕੱਪੜਾ ਫੈਕਟਰੀ ‘ਚ ਬੁਆਇਲਰ ਫਟਿਆ, 3 ਮਜ਼ਦੂਰਾਂ ਦੀ ਮੌਤ 6 ਜ਼ਖਮੀ

ਲਖਨਊ, 28 ਮਾਰਚ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਭੋਜਪੁਰ ਥਾਣਾ ਖੇਤਰ ਵਿੱਚ ਇੱਕ ਕੱਪੜਾ ਫੈਕਟਰੀ ਵਿੱਚ ਬੁਆਇਲਰ ਫਟ ਗਿਆ। ਇਸ ਘਟਨਾ ‘ਚ 3 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ 6 ਲੋਕ ਜ਼ਖਮੀ ਹੋ ਗਏ ਹਨ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਸ ਅਜੇ ਵੀ ਮੌਕੇ ‘ਤੇ ਪਹੁੰਚ […]

Continue Reading

ਸਰਕਾਰੀ ਸਕੂਲ ਦੇ 40 ਬੱਚਿਆਂ ਨੇ 10 ਰੁਪਏ ਪਿੱਛੇ ਬਾਂਹਾਂ ‘ਤੇ ਮਾਰੇ ਬਲੇਡ ਨਾਲ ਕੱਟ

ਗਾਂਧੀਨਗਰ, 28 ਮਾਰਚ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਇੱਕ ਪਿੰਡ ਦੇ ਇੱਕ ਸਰਕਾਰੀ ਸਕੂਲ ਵਿੱਚ 40 ਬੱਚਿਆਂ ਨੇ ਬਲੇਡ (ਸ਼ਾਰਪਨਰ) ਨਾਲ ਆਪਣੇ ਹੱਥਾਂ ‘ਤੇ ਕੱਟ ਮਾਰ ਲਏ।ਇਹ ਸਾਰੇ ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਹਨ।ਪੁਲਿਸ ਅਨੁਸਾਰ ਇਹ ਇੱਕ ‘ਡੇਅਰ ਗੇਮ’ ਸੀ ਜਿਸ ਵਿੱਚ ਵਿਦਿਆਰਥੀ ਇੱਕ ਦੂਜੇ ਨੂੰ ਚੁਣੌਤੀ ਦੇ ਰਹੇ ਸਨ ਕਿ ਜੇਕਰ ਉਹ ਬਲੇਡ […]

Continue Reading

ਬੱਸਾਂ ਦੀ ਘਾਟ ਹੋਵੇਗੀ ਪੂਰੀ, ਸਰਕਾਰ 83 ਬੱਸਾਂ ਕਿਰਾਏ ’ਤੇ ਲਵੇਗੀ, ਵਿਧਾਨ ਸਭਾ ‘ਚ ਬੋਲੇ ਟਰਾਂਸਪੋਰਟ ਮੰਤਰੀ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਇਜਲਾਸ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਪੰਜਾਬ ਵਿੱਚ ਬੱਸਾਂ ਦੀ ਘਾਟ ਨੂੰ ਦੂਰ ਕਰਨ ਲਈ ਸਰਕਾਰ ਕਿਲੋਮੀਟਰ ਸਕੀਮ ਤਹਿਤ 83 ਬੱਸਾਂ ਕਿਰਾਏ ’ਤੇ ਲੈ ਰਹੀ ਹੈ। ਜਲਦੀ ਹੀ […]

Continue Reading

ਲੁਧਿਆਣਾ : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਲਟਕਦੀ ਮਿਲੀ ਲਾਸ਼

ਲੁਧਿਆਣਾ, 28 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ 10ਵੀਂ ਜਮਾਤ ਦੀ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਨਾਬਾਲਗ ਲੜਕੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਲੜਕੀ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਵੀਰਵਾਰ ਨੂੰ ਵਿਦਿਆਰਥਣ ਸਾਇੰਸ ਦੀ ਪ੍ਰੀਖਿਆ ਦੇ ਕੇ ਘਰ ਪਰਤੀ ਸੀ। ਰਾਤ ਕਰੀਬ 10 […]

Continue Reading

ਪੰਚਕੂਲਾ ਵਿਖੇ SUV ਮੈਡੀਕਲ ਦੀ ਦੁਕਾਨ ‘ਚ ਜਾ ਵੜੀ, 2 ਵਿਅਕਤੀਆਂ ਦੀ ਮੌਤ 3 ਦੀ ਹਾਲਤ ਗੰਭੀਰ

ਪੰਚਕੂਲਾ, 28 ਮਾਰਚ, ਦੇਸ਼ ਕਲਿਕ ਬਿਊਰੋ :Panchkula medical store accident: ਹਰਿਆਣਾ ਦੇ ਪੰਚਕੂਲਾ ਵਿੱਖੇ ਇੱਕ ਬੇਕਾਬੂ SUV ਗੱਡੀ ਮੈਡੀਕਲ ਦੀ ਦੁਕਾਨ ਵਿੱਚ ਜਾ ਵੜੀ।ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ਵਿੱਚ ਦੇਖਿਆ ਗਿਆ ਕਿ ਕਾਰ ਸੜਕ ਤੋਂ ਆਮ ਰਫ਼ਤਾਰ ਨਾਲ ਆ ਰਹੀ […]

Continue Reading

ਸਰਵਣ ਸਿੰਘ ਪੰਧੇਰ ਸਮੇਤ ਕਈ ਕਿਸਾਨ ਰਿਹਾਅ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :Punjab News ਕਿਸਾਨ ਮਜ਼ਦੂਰ ਮੋਰਚਾ (KMM) ਦੇ ਕਨਵੀਨਰ ਸਰਵਣ ਸਿੰਘ ਪੰਧੇਰ (Sarwan Singh Pandher), ਅਭਿਮਨਿਊ ਕੋਹਾੜ ਅਤੇ ਪੰਜਾਬ ਪੁਲਸ ਵੱਲੋਂ ਨਜ਼ਰਬੰਦ ਕੀਤੇ ਗਏ ਕਈ ਕਿਸਾਨਾਂ ਨੂੰ 8 ਦਿਨਾਂ ਬਾਅਦ ਵੀਰਵਾਰ ਦੇਰ ਰਾਤ ਪਟਿਆਲਾ ਅਤੇ ਮੁਕਤਸਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।ਜੇਲ੍ਹ ਤੋਂ ਬਾਹਰ ਆ ਕੇ ਸਰਵਣ ਸਿੰਘ ਪੰਧੇਰ ਨੇ […]

Continue Reading

ਪੰਜਾਬ ‘ਚ ਗਰਮੀ ਨੇ ਤੇਵਰ ਦਿਖਾਉਣੇ ਕੀਤੇ ਸ਼ੁਰੂ, ਚੱਲਣਗੀਆਂ ਤੇਜ਼ ਹਵਾਵਾਂ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ।ਅੱਜ ਸੂਬੇ ਵਿੱਚ 30 ਤੋਂ 35 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ‘ਚ ਨਾ ਤਾਂ ਮੀਂਹ ਅਤੇ ਨਾ ਹੀ ਕੋਈ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਉਮੀਦ ਹੈ, ਜਿਸ ਕਾਰਨ ਤਾਪਮਾਨ ਲਗਾਤਾਰ […]

Continue Reading

NIA ਵਲੋਂ ਅੱਤਵਾਦੀ ਰਿੰਦਾ ਦੇ 3 ਸਾਥੀ ਗ੍ਰਿਫਤਾਰ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਤਵਾਦੀ ਹਰਵਿੰਦਰ ਰਿੰਦਾ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਦਹਿਸ਼ਤ ਫੈਲਾਉਣ ਦੀ ਤਿਆਰੀ ਕਰ ਰਹੇ ਸਨ। ਇਨ੍ਹਾਂ ਦੀ ਪਛਾਣ ਯੁਗਪ੍ਰੀਤ ਉਰਫ਼ ਯੁਵੀ ਨਿਹੰਗ ਵਾਸੀ ਕਾਜ਼ੀਆਂ ਮੁਹੱਲਾ, ਹਰਜੋਤ ਸਿੰਘ ਉਰਫ਼ ਜੋਤ ਹੁੰਦਲ ਵਾਸੀ ਦੁਗਲਾ ਮੁਹੱਲਾ ਅਤੇ ਜਸਕਰਨ […]

Continue Reading

ਮਿਸਰ ਨੇੜੇ ਲਾਲ ਸਾਗਰ ‘ਚ ਸੈਲਾਨੀ ਪਣਡੁੱਬੀ ਡੁੱਬਣ ਕਾਰਨ 6 ਲੋਕਾਂ ਦੀ ਮੌਤ, 9 ਜ਼ਖਮੀਆਂ ‘ਚੋਂ 4 ਦੀ ਹਾਲਤ ਨਾਜ਼ੁਕ

ਕਾਹਿਰਾ, 28 ਮਾਰਚ, ਦੇਸ਼ ਕਲਿਕ ਬਿਊਰੋ :ਮਿਸਰ (Egypt) ਦੇ ਨੇੜੇ ਲਾਲ ਸਾਗਰ (Red Sea) ਵਿੱਚ ਇੱਕ ਸੈਲਾਨੀ ਪਣਡੁੱਬੀ (submarine) ਦੇ ਡੁੱਬਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਮਿਸਰ ਦੇ ਹੁਰਘਾਦਾ ਹਾਲੀਡੇ ਰਿਜੋਰਟ ਤੋਂ ਇਕ ਕਿਲੋਮੀਟਰ ਦੂਰ ਇਸ ਹਾਦਸੇ ਵਿਚ ਨੌਂ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਚਾਰ ਦੀ ਹਾਲਤ ਗੰਭੀਰ ਹੈ।ਸਿੰਦਬਾਦ ਨਾਮ ਦੀ […]

Continue Reading