ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ:  ਮੁੰਡੀਆਂ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿੱਕ ਬਿਓਰੋ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ ਵਿੱਚ ਜਗ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਸ ਮੁੰਡੀਆਂ ਅੱਜ ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਨਕਦੋਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਨਕੋਦਰ ਅਤੇ […]

Continue Reading

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ FCI ਦਾ ਕੁਆਲਿਟੀ ਕੰਟਰੋਲ ਮੈਨੇਜਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ ਵਿਕਾਸ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ […]

Continue Reading

PM ਮੋਦੀ ਨਾਲ ‘ਹੱਥ ਮਿਲਾਉਣ’ ਵਾਲੇ Canadian MP ਦੀ ਟਿਕਟ ਕੱਟੀ

ਓਟਾਵਾ, 27 ਮਾਰਚ, ਦੇਸ਼ ਕਲਿਕ ਬਿਊਰੋ :ਕੈਨੇਡਾ ਦੀ ਲਿਬਰਲ ਪਾਰਟੀ ਨੇ ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰ ਆਰੀਆ ਨੂੰ ਪਾਰਟੀ ਲੀਡਰਸ਼ਿਪ ਲਈ ਚੋਣ ਲੜਨ ਤੋਂ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਨੇਪੀਅਨ ਤੋਂ ਉਨ੍ਹਾਂ ਨੂੰ ਟਿਕਟ ਵੀ ਨਹੀ ਦਿੱਤੀ ਗਈ ਹੈ। ਇਹ ਫੈਸਲਾ ਉਸ ‘ਤੇ ਭਾਰਤ ਸਰਕਾਰ ਨਾਲ ਨਜ਼ਦੀਕੀ ਸਬੰਧ ਰੱਖਣ ਦੇ ਦੋਸ਼ਾਂ ਦਰਮਿਆਨ […]

Continue Reading

ਬਰਨਾਲਾ : 25 ਨਕਾਬਪੋਸ਼ਾਂ ਵਲੋਂ 10 ਟਰੱਕਾਂ ਦੀ ਭੰਨਤੋੜ, 8 ਵਿਅਕਤੀ ਜ਼ਖ਼ਮੀ

ਬਰਨਾਲਾ, 27 ਮਾਰਚ, ਦੇਸ਼ ਕਲਿਕ ਬਿਊਰੋ :ਬਰਨਾਲਾ ਜ਼ਿਲ੍ਹੇ ਦੇ ਭਦੌੜ ਵਿੱਚ 25 ਨਕਾਬਪੋਸ਼ ਵਿਅਕਤੀਆਂ ਨੇ ਐਫਸੀਆਈ ਗੋਦਾਮ ਦੇ ਬਾਹਰ ਖੜ੍ਹੇ ਟਰੱਕਾਂ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ 10 ਟਰੱਕਾਂ ਦੀ ਭੰਨਤੋੜ ਕੀਤੀ ਅਤੇ 8 ਲੋਕਾਂ ਨੂੰ ਜ਼ਖਮੀ ਕਰ ਦਿੱਤਾ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚ ਨਵਨੀਤ ਕੁਮਾਰ, ਨਜ਼ੀਰ ਖ਼ਾਨ, ਸੁਰਿੰਦਰ ਸਿੰਘ, […]

Continue Reading

ਬਜਟ ਨੇ ਮੁਲਾਜ਼ਮ ਵਰਗ ਨੂੰ ਨਿਰਾਸ਼ ਕੀਤਾ : ਆਲ ਇੰਡੀਆ ਐਨਪੀਐਸ ਇੰਪਲਾਈ ਫੈਡਰੇਸ਼ਨ

ਮੋਹਾਲੀ, 27 ਮਾਰਚ, ਦੇਸ਼ ਕਲਿੱਕ ਬਿਓਰੋ : ਆਲ ਇੰਡੀਆ ਐਨਪੀਐਸ ਇਮਪਲਾਈ ਫੈਡਰੇਸ਼ਨ ਦੇ ਪੰਜਾਬ ਦੇ  ਸੂਬਾ ਪ੍ਰਭਾਰੀ ਪ੍ਰਭਦੀਪ ਸਿੰਘ ਬੋਪਾਰਾਏ ਨੇ ਬਜਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਬਜਟ ਨੇ ਇੱਕ ਵਾਰ ਫਿਰ ਮੁਲਾਜ਼ਮ ਵਰਗ ਨੂੰ ਨਿਰਾਸ਼ ਕੀਤਾ ਹੈ ਅਤੇ ਬਜਟ ਚ ਮੁਲਾਜ਼ਮਾਂ ਦੇ ਪੈਨਸ਼ਨਰਾਂ ਲਈ ਕੁਝ ਵੀ ਨਹੀਂ ਰੱਖਿਆ ਗਿਆ ਉਹਨਾਂ ਕਿਹਾ ਹੈ ਕਿ ਸਰਕਾਰ […]

Continue Reading

ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਵਿਧਾਨ ਸਭਾ ਵਿਚ ਹਲਕਾ ਮਾਨਸਾ ਤੋਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਦਿੱਤੀ। ਲੋਕ ਨਿਰਮਾਣ (ਭ […]

Continue Reading

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ‘ਚ ਡੇਰਾਬਸੀ ਹਲਕੇ ‘ਚ ਕੀਤੀ  ਡਿਜੀਟਲ ਲਾਇਬ੍ਰੇਰੀ ਬਣਾਉਣ ਦੀ ਮੰਗ

ਮੋਹਾਲੀ: 27 ਮਾਰਚ, 2025, ਦੇਸ਼ ਕਲਿੱਕ ਬਿਓਰੋ ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 8ਵੇਂ ਸੈਸ਼ਨ ਦੇ ਪੰਜਵੇਂ ਦਿਨ ਡੇਰਾਬਸੀ, ਜ਼ਿਲ੍ਹਾ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ  ਪੰਜਾਬ ਵਿਧਾਨ ਸਭਾ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਤਰੁਨਪ੍ਰੀਤ ਸਿੰਘ ਸੌਂਦ ਨੂੰ ਇਹ ਸਵਾਲ ਪੁੱਛਿਆ ਕਿ ਡੇਰਾਬਸੀ ਹਲਕੇ ਵਿੱਚ ਡਿਜੀਟਲ ਲਾਇਬ੍ਰੇਰੀ ਕਦੋਂ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਡੀਸੀ ਦਫਤਰਾਂ ਅੱਗੇ ਲੱਗਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਮੁਕੰਮਲ: ਮਨਜੀਤ ਧਨੇਰ 

ਦਲਜੀਤ ਕੌਰ  ਚੰਡੀਗੜ੍ਹ, 27 ਮਾਰਚ, 2025: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਸਾਰੇ ਦੇਸ਼ ਦੇ ਜ਼ਿਲ੍ਹਾ ਹੈਡ ਕੁਆਰਟਰਾਂ ਤੇ ਪੰਜਾਬ ਦੇ ਕਿਸਾਨਾਂ ਤੇ ਹੋਏ ਜਬਰ ਖਿਲਾਫ 28 ਮਾਰਚ ਨੂੰ ਧਰਨੇ ਲਾਏ ਜਾ ਰਹੇ ਹਨ।  ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ’ਚ ਵਿਰੋਧੀ ਦਲ ਉਤੇ ਤਿੱਖੇ ਹਮਲੇ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦੇ ਹੋਏ ਵਿਰੋਧੀ ਪਾਰਟੀਆਂ ਨੂੰ ਕਰੜੀ ਹੱਥੀਂ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਤ ਸੀਚੇਵਾਲ ਉਤੇ ਕੀਤੀ ਟਿੱਪਣੀ ਨੂੰ ਲੈ ਕੇ ਕਰੜੇ ਹੱਥੀਂ ਲਿਆ। ਮੁੱਖ ਮੰਤਰੀ ਨੇ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਵਿਰੋਧੀ […]

Continue Reading

ਈਦ ਦੀ ਛੁੱਟੀ ਨੂੰ ਗਜ਼ਟਿਡ ਛੁੱਟੀ ’ਚੋਂ ਹਟਾਇਆ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿੱਕ ਬਿਓਰੋ : ਹਰਿਆਣਾ ਸਰਕਾਰ ਵੱਲੋਂ ਈਦ ਦੀ ਛੁੱਟੀ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਹਰਿਆਣਾ ਸਰਕਾਰ ਨੇ ਈਦ ਦੀ ਛੁੱਟੀ ਨੂੰ ਗਜਟਿਡ ਛੁੱਟੀ ਨੂੰ ਬਦਲਕੇ ਰਾਖਵੀਂ ਛੁੱਟੀ ਕਰ ਦਿੱਤਾ ਹੈ। ਫਾਈਨੇਂਸ਼ੀਅਲ ਈਅਰ ਦੀ ਕਲੋਜਿੰਗ ਦਾ ਹਵਾਲਾ ਦਿੰਦੇ ਹੋਏ ਬਦਲਾ ਕੀਤਾ ਗਿਆ ਹੈ। ਹਾਲਾਂਕਿ ਹਰਿਆਣਾ ਸਰਕਾਰ ਨੇ ਸਾਫ ਕੀਤਾ […]

Continue Reading