ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਬਜਟ 2025-26 ਦੀ ਸ਼ਲਾਘਾ

ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਲਈ 450 ਕਰੋੜ ਰੁਪਏ ਰਾਖਵੇਂ:ਅਗਲੇ ਸਾਲ ਵੀ ਰਹੇਗੀ ਜਾਰੀ ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਜਟ ਆਮ ਲੋਕਾਂ, ਵਿਅਕਤੀਗਤ ਤੌਰ […]

Continue Reading

ਸਪਾਂਸਰਸ਼ਿਪ ਸਕੀਮ ਤਹਿਤ ਬੱਚਿਆਂ ਨੂੰ ਪੜਾਈ ਲਈ ਸਰਕਾਰ ਦਿੰਦੀ ਹੈ 4000 ਰੁਪਏ ਮਾਸਿਕ ਦੀ ਸਹਾਇਤਾ

ਪਿਤਾ ਦੀ ਮੌਤ, ਤਲਾਕ, ਐਚਆਈਵੀ ਪੀੜਤ ਮਾਪਿਆਂ ਦੇ ਬੱਚੇ ਜਾਂ ਕੈਦੀ ਦੇ ਬੱਚੇ ਨੂੰ ਮਿਲ ਸਕਦੀ ਹੈ ਸਕੀਮ ਦਾ ਲਾਭਫਾਜ਼ਿਲਕਾ, 26 ਮਾਰਚ, ਦੇਸ਼ ਕਲਿੱਕ ਬਿਓਰੋ ਸਰਕਾਰ ਦੀ ਸਪੋਸ਼ਰਸ਼ਿਪ ਤੇ ਫੋਸਟਰ ਕੇਅਰ ਸਕੀਮ ਤਹਿਤ ਉਨ੍ਹਾਂ ਬੱਚਿਆਂ ਨੂੰ ਪੜਾਈ ਲਈ ਵਿੱਤੀ ਮਦਦ ਦਿੱਤੀ ਜਾਂਦੀ ਹੈ ਜਿੰਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੋਵੇ ਜਾਂ ਮਾਂ ਦਾ ਤਲਾਕ […]

Continue Reading

“ਯੁੱਧ ਨਸ਼ਿਆਂ ਵਿਰੁੱਧ” SDM ਅਮਰਗੜ੍ਹ ਨੇ ਅਚਨਚੇਤ ਕਮਿਊਨਿਟੀ ਹੈਲਥ ਸੈਂਟਰ ਦਾ ਲਿਆ ਜਾਇਜ਼ਾ

ਅਮਰਗੜ੍ਹ 26 ਮਾਰਚ: ਦੇਸ਼ ਕਲਿੱਕ ਬਿਓਰੋ                 ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸ਼ਾ ਅਤੇ ਹਦਾਇਤਾਂ ਤਹਿਤ ਅੱਜ ਉਪ ਮੰਡਲ ਮੈਜਿਸਟਰੇ਼ਟ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਵਲੋਂ ਅਚਨਚੇਤ ਕਮਿਊਨਿਟੀ ਹੈਲਥ ਸੈਂਟਰ, ਅਮਰਗੜ੍ਹ ਵਿਖੇ ਬਣੇ ਓਟ ਕਲੀਨਿਕ ਦਾ ਦੌਰਾ ਕਰਨ ਮੌਕੇ ਕੀਤਾ । ਇਸ ਮੌਕੇ ਨਾਇਬ ਤਹਿਸ਼ੀਲਦਾਰ ਚਰਨਜੀਤ ਕੌਰ,ਸੁਪਰਡੈਂਟ ਧਰਮ ਸਿੰਘ ਵੀ ਮੌਜੂਦ ਸਨ ।          ਐਸ.ਡੀ.ਐਮ. ਨੇ ਨਸ਼ਾ ਛੱਡਣ ਦੀ ਦਵਾਈ ਲੈਣ ਲਈ ਆਏ ਮਰੀਜ਼ਾਂ ਅਤੇ ਹੋਰ ਲੋੜਵੰਦਾ ਨਾਲ ਗੱਲਬਾਤ ਕਰਕੇ ਮਰੀਜ਼ਾਂ ਨੂੰ ਮਿਲ ਰਹੀ ਦਵਾਈ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਇਥੇ ਤਾਇਨਾਤ ਡਾਕਟਰ ਅਤੇ ਕਾਉਂਸਲਰ ਤੋਂ ਵੀ ਦਵਾਈਆਂ ਤੇ ਹੋਰ ਲੋੜੀਂਦੇ ਸਾਮਾਨ ਸਬੰਧੀ ਫੀਡ ਬੈਕ ਹਾਸਲ ਕੀਤੀ ।          ਉਨ੍ਹਾਂ ਕਿਹਾ ਕਿ ਓਟ ਕਲੀਨਿਕ ਵਿੱਚ ਦਵਾਈ ਲੈਣ ਆਏ ਨਸ਼ਾ ਛੱਡ ਰਹੇ ਮਰੀਜ਼ਾਂ ਅਤੇ ਹੋਰ ਦਵਾਈ ਲੈਣ ਆਏ ਮਰੀਜਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਦਵਾਈ ਲੈਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੈ ਤੇ ਸਟਾਫ਼ ਵੱਲੋਂ ਵੀ ਸਮੇਂ ਸਮੇਂ ‘ਤੇ ਗੱਲਬਾਤ ਕਰਕੇ ਕਾਉਂਸਲਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਨਸ਼ਿਆਂ ਦੇ ਸ਼ਿਕਾਰ ਹੋਏ ਵਿਅਕਤੀਆਂ ਦੇ ਇਲਾਜ ਤੇ ਪੁਨਰ ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।          

Continue Reading

ਵਿਜੀਲੈਂਸ ਬਿਊਰੋ ਯੂਨਿਟ ਦੀ ਟੀਮ ਵੱਲੋਂ ਫੂਡ ਸੇਫਟੀ ਅਫਸਰ ਦੇ ਸਹਿਯੋਗ ਨਾਲ ਡੇਅਰੀਆਂ ਦੀ ਅਚਨਚੇਤ ਚੈਕਿੰਗ

ਦੁੱਧ, ਪਨੀਰ, ਮੱਖਣ ਅਤੇ ਘਿਓ ਦੇ ਸੈਂਪਲ ਭਰੇ ਫਾਜ਼ਿਲਕਾ 26 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ਼੍ਰੀ ਨਗੇਸ਼ਵਰ ਰਾਓ ਅਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਸ੍ਰੀ ਮਨਜੀਤ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਸ਼੍ਰੀ ਗੁਰਿੰਦਰਜੀਤ ਸਿੰਘ ਦੀ ਟੀਮ ਵੱਲੋਂ ਫੂਡ ਸੇਫਟੀ ਅਫਸਰ ਦਫਤਰ ਸਿਵਲ […]

Continue Reading

ਸੈਕਟਰ 69 ਦੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ’ਚ ਸਿਹਤ ਸੇਵਾਵਾਂ ਸ਼ੁਰੂ ਹੋਈਆਂ

ਮੋਹਾਲੀ, 26 ਮਾਰਚ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਸੈਕਟਰ 69 ਵਿਖੇ ਨਵੇਂ ਬਣੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਵਿਚ ਲੋਕਾਂ ਨੂੰ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸੈਂਟਰ ਦੀ ਸ਼ੁਰੂਆਤ ਦੌਰਾਨ ਏਰੀਆ ਕੌਂਸਲਰ ਬੀਬੀ ਕੁਲਦੀਪ ਕੌਰ ਧਨੋਆ ਅਤੇ ਬੀਬੀ ਅਰੁਣਾ ਸ਼ਰਮਾ ਦੀ ਮੌਜੂਦਗੀ ਵਿਚ […]

Continue Reading

ਪੰਜਾਬ ਸਰਕਾਰ ਵੱਲੋਂ ਪਹਿਲੀ ਡਰੱਗ ਜਨਗਣਨਾ ਕਰਵਾਉਣ ਦਾ ਫੈਸਲਾ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋPunjab Budget ਪੰਜਾਬ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਗੱਠਜੋੜ ਨੂੰ ਜੜ੍ਹੋਂ ਪੁੱਟਣ ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਇੱਕ ਡਰੱਗ ਸੈਂਸਸ ਕਰਨ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਕਿ ਸੂਬੇ ਵਿੱਚ ਪਹਿਲੀ ਵਾਰ ਡਰੱਗ ਸੈਂਸਸ ਹੋਣ ਜਾ ਰਹੀ […]

Continue Reading

ਸਿਹਤ ਬੀਮਾ ਯੋਜਨਾ 5 ਲੱਖ ਤੋਂ ਵਧਾ ਕੇ 10 ਲੱਖ ਕੀਤੀ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋPunjab budget ਪੰਜਾਬ ਦੇ ਵਿਤ ਮੰਤਰੀ ਹਰਪਾਲ ਚੀਮਾ ਨੇ ਬਜਟ ਵਿੱਚ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਬੀਮਾ ਕਵਰ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਆਪਣਾ ਚੌਥਾ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਹੁਣ ਤੱਕ ਰਾਜ ਦੇ […]

Continue Reading

ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ

ਅੰਮ੍ਰਿਤਸਰ, 26 ਮਾਰਚ, ਦੇਸ਼ ਕਲਿਕ ਬਿਊਰੋ :ਅੱਜ ਅੰਮ੍ਰਿਤਸਰ ਵਿੱਚ ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਆਪਣਾ ਗੁੱਸਾ ਜ਼ਾਹਰ ਕਰਨ ਲਈ ਅਧਿਆਪਕ ਫਰੈਂਡ ਕਲੋਨੀ, ਮਜੀਠਾ ਰੋਡ ਸਥਿਤ ਪਾਣੀ ਦੀ ਟੈਂਕੀ ‘ਤੇ ਚੜ੍ਹ ਗਏ। ਅਧਿਆਪਕਾਂ ਦੇ ਟੈਂਕੀ ’ਤੇ ਚੜ੍ਹਨ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਦੇ ਉੱਚ ਅਧਿਕਾਰੀ ਵੀ […]

Continue Reading

ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਵੱਡੀਆਂ ਸਕੀਮਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਉੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਗਈ। […]

Continue Reading

ਔਰਤਾਂ ਨਾਲ ਕੀਤਾ ਵਾਅਦਾ ਛੇਤੀ ਹੀ ਪੂਰਾ ਕੀਤਾ ਜਾਵੇਗਾ : ਹਰਪਾਲ ਚੀਮਾ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਗਿਆ। ਬਜਟ ਪੇਸ਼ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਵਿੱਤ ਮੰਤਰੀ ਨੇ ਬੋਲਦੇ ਹੋਏ ਕਿਹਾ ਕਿ 2 ਲੱਖ 36 ਹਜ਼ਾਰ ਰੁਪਏ ਦਾ ਅਨੁਮਾਨਤ ਬਜਟ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨੇ ਬੋਲਦੇ […]

Continue Reading