ਵਿਧਾਇਕ ਅਮਰਗੜ੍ਹ ਵਲੋਂ ਹਲਕੇ ਦੇ ਪਿੰਡਾਂ ਦੀ ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਅਮਰਗੜ੍ਹ/ਮਾਲੇਰਕੋਟਲਾ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਹਲਕਾ ਅਮਰਗੜ੍ਹ ਵਿਖੇ ਇਸ ਸਾਲ ਦੇ ਅੰਤ ਤੱਕ ਨਹਿਰੀ ਪਾਣੀ ਦੀ ਵੰਡ ਸਹੀ ਤਰੀਕੇ ਨਾਲ ਕਰਕੇ […]

Continue Reading

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

ਚੰਡੀਗੜ੍ਹ, 26 ਮਾਰਚ: ਦੇਸ਼ ਕਲਿੱਕ ਬਿਓਰੋਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ […]

Continue Reading

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋPunjab Vidhan Sabha ਪੰਜਾਬ ਵਿਧਾਨ ਸਭਾ ਵਿੱਚ ਅੱਜ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਗਿਆ। ਬਜਟ ਦੀ ਸਮਾਪਤੀ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

Continue Reading

ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਅੱਜ ਆਵੇਗਾ ਜੇਲ੍ਹ ‘ਚੋਂ ਬਾਹਰ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ‘ਚ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਅਦਾਲਤ ‘ਚੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ ‘ਚੋਂ ਬਾਹਰ ਆਵੇਗਾ। ਉਹ ਵਾਰਦਾਤ ਦੇ 110 ਦਿਨਾਂ ਬਾਅਦ ਤੋਂ ਰੋਪੜ ਜੇਲ੍ਹ ਵਿੱਚ ਬੰਦ ਹੈ। ਅਦਾਲਤ ਦਾ ਹੁਕਮ ਮਿਲਣ ਤੋਂ ਬਾਅਦ ਉਹ 4 ਮਹੀਨੇ […]

Continue Reading

Punjab Budget : ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲਟਕਦੇ ਮੁੱਦਿਆਂ ਨੂੰ ਲੈ ਕੇ ਵਿੱਤ ਮੰਤਰੀ ਨੇ ਦਿੱਤਾ ਅਹਿਮ ਬਿਆਨ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦਾ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੁੱਦਿਆਂ ਉਤੇ ਬੋਲਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਵੀ ਪੜ੍ਹੋ : […]

Continue Reading

Punjab Budget : ਦੇਖੋ, ਪੋਸ਼ਣ ਤੇ ਆਈ ਸੀ ਡੀ ਐਸ ਯੋਜਨਾ ਲਈ ਕਿੰਨਾਂ ਰੱਖਿਆ ਬਜਟ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦਾ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਬਜਟ ਪੇਸ਼ ਕਰਦੇ ਹੋਏ ਮੁੱਖ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2025-26 ਲਈ ਪੋਸ਼ਣ ਅਤੇ ਆਈ ਸੀ ਡੀ ਐਸ ਯੋਜਨਾ ਲਈ 1,177 ਕਰੋੜ ਰੁਪਏ ਰੱਖੇ ਗਏ […]

Continue Reading

Punjab Budget : ਸਿੱਖਿਆ ਖੇਤਰ ਲਈ 17,975 ਕਰੋੜ ਖਰਚੇ ਜਾਣਗੇ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : Punjab Budget ਪੰਜਾਬ ਸਰਕਾਰ ਦਾ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ।

Continue Reading

Punjab Budget : ਅਨੁਸੂਚਿਤ ਜਾਤੀਆਂ ਲਈ ਵੱਡਾ ਐਲਾਨ, PSCFC ਤੋਂ ਲਏ ਸਾਰੇ ਕਰਜ਼ੇ ਕੀਤੇ ਮੁਆਫ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦਾ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ।

Continue Reading

Punjab Budget : ਸਿਹਤ ਖੇਤਰ ਲਈ ਕੀਤੇ ਅਹਿਮ ਐਲਾਨ, ਖਰਚ ਕੀਤੇ ਜਾਣਗੇ 5598 ਕਰੋੜ ਰੁਪਏ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦਾ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ।

Continue Reading

ਬਜਟ ’ਚ ਰੰਗਲਾ ਪੰਜਾਬ ਵਿਕਾਸ ਲਈ 585 ਕਰੋੜ ਰੁਪਏ ਰੱਖੇ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦਾ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ।

Continue Reading