ਪੰਜਾਬ ਮੰਡੀ ਬੋਰਡ ਵੱਲੋਂ ਸੜਕਾਂ ਲਈ 2873 ਕਰੋੜ ਖਰਚੇ ਜਾਣਗੇ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਡੀ ਬੋਰਡ ਵੱਲੋਂ ਸੜਕਾਂ ਲਈ 2873 ਕਰੋੜ ਖਰਚੇ ਜਾਣਗੇ।

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ ;Punjab Budget ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ Budget ਪੇਸ਼ ਕਰ ਰਹੇ ਹਨ। 2.36 ਲੱਖ ਕਰੋੜ ਰੁਪਏ ਦਾ ‘ਬਦਲਦਾ ਪੰਜਾਬ’ ਥੀਮ ਵਾਲਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ।ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ 817 […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ‘ਤੇ ਭਾਸ਼ਣ ਸ਼ੁਰੂ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਂ ਚੌਥਾ ਬਜਟ ਪੇਸ਼ ਕਰਨ ਜਾ ਰਿਹਾ ਹਾਂ। ਮੇਰੇ ਲਈ ਇਹ ਸਨਮਾਨ ਦੀ ਗੱਲ ਹੈ। ਪਿਛਲੇ ਤਿੰਨ ਸਾਲਾਂ ਵਿੱਚ ਆਈਆਂ ਤਬਦੀਲੀਆਂ ਦੀ ਤਸਵੀਰ ਪੇਸ਼ […]

Continue Reading

ਸਵੇਰੇ-ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 3 ਪੁਲਸ ਮੁਲਾਜ਼ਮਾਂ ਦੀ ਮੌਤ ਇੱਕ ਗੰਭੀਰ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਭਾਰਤਮਾਲਾ ਰੋਡ ‘ਤੇ ਅੱਜ ਬੁੱਧਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਗੁਜਰਾਤ ਪੁਲਿਸ ਦੀ ਗੱਡੀ ਅਣਪਛਾਤੇ ਵਾਹਨ ਨਾਲ ਟਕਰਾ ਗਈ। ਇਸ ਹਾਦਸੇ ‘ਚ ਗੁਜਰਾਤ ਦੇ 3 ਪੁਲਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਪੁਲਸ ਕਰਮਚਾਰੀ ਗੰਭੀਰ ਜ਼ਖਮੀ ਹੋ ਗਿਆ।ਜਾਣਕਾਰੀ ਮੁਤਾਬਕ […]

Continue Reading

ਦਰੱਖਤਾਂ ਨੂੰ ਕੱਟਣਾ ਮਨੁੱਖੀ ਹੱਤਿਆ ਤੋਂ ਵੀ ਮਾੜਾ : ਸੁਪਰੀਮ ਕੋਰਟ

ਇੱਕ ਦਰੱਖਤ ਕੱਟਣ ‘ਤੇ ਲੱਖ ਰੁਪਏ ਜੁਰਮਾਨਾ ਲਾਉਣ ਦੀ ਮਨਜ਼ੂਰੀ ਦਿੱਤੀਨਵੀਂ ਦਿੱਲੀ, 26 ਮਾਰਚ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਕਿਹਾ ਕਿ ਵੱਡੀ ਗਿਣਤੀ ‘ਚ ਦਰੱਖਤਾਂ ਨੂੰ ਕੱਟਣਾ ਮਨੁੱਖੀ ਹੱਤਿਆ ਤੋਂ ਵੀ ਮਾੜਾ ਹੈ। ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ‘ਤੇ ਕੋਈ ਰਹਿਮ ਨਹੀਂ ਕੀਤਾ ਜਾਣਾ ਚਾਹੀਦਾ।SC ਨੇ ਗੈਰ-ਕਾਨੂੰਨੀ ਢੰਗ ਨਾਲ ਕੱਟੇ ਜਾਣ ਵਾਲੇ ਹਰੇਕ ਦਰੱਖਤ […]

Continue Reading

ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Alert ਜਾਰੀ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ ਪਰ ਅੱਜ ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਕੱਲ੍ਹ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਸੈਲਸੀਅਸ ਵਧਿਆ, ਜੋ ਕਿ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਦਰਜ […]

Continue Reading

ਇੰਤਕਾਲਾਂ ਦੇ ਨਿਪਟਾਰਿਆਂ ਸਬੰਧੀ ਸਰਕਾਰ ਨੇ ਜਾਰੀ ਕੀਤਾ ਅਹਿਮ ਪੱਤਰ

ਇੰਤਕਾਲ Overdue ਹੋਏ ਤਾਂ ਤਹਿਸੀਲਦਾਰਾਂ, ਕਾਨੂੰਗੋ ਤੇ ਪਟਵਾਰੀਆਂ ਉਤੇ ਹੋਵੇਗੀ ਕਾਰਵਾਈ ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਇੰਤਕਾਲਾਂ ਦੇ ਨਿਪਟਾਰਿਆਂ ਸਬੰਧੀ ਸਰਕਾਰ ਵੱਲੋਂ ਮਿਤੀਬੱਧ ਤਰੀਕੇ ਨਾਲ ਕਰਨ ਬਾਰੇ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਜ਼, ਉਪ ਮੰਡਲ ਮੈਜਿਸਟ੍ਰੇਟ ਅਤੇ ਸਮੂਹ ਜ਼ਿਲ੍ਹਾ ਮਾਲ ਅਫਸਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਨੂੰ ਪੱਤਰ […]

Continue Reading

ਰੇਲਵੇ ਸਟੇਸ਼ਨ ‘ਤੇ ਪਿਓ-ਧੀ ਨੂੰ ਗੋਲੀ ਨਾਲ ਮਾਰਨ ਤੋਂ ਬਾਅਦ ਨੌਜਵਾਨ ਨੇ ਖੁਦ ਵੀ ਦਿੱਤੀ ਜਾਨ

ਪਟਨਾ, 26 ਮਾਰਚ, ਦੇਸ਼ ਕਲਿਕ ਬਿਊਰੋ :ਬਿਹਾਰ ਦੇ ਆਰਾ ਵਿਖੇ ਡੀਡੀਯੂ ਰੇਲਵੇ ਲਾਈਨ ’ਤੇ ਬੀਤੀ ਸ਼ਾਮ ਇੱਕ ਖੌਫਨਾਕ ਘਟਨਾ ਵਾਪਰੀ। ਆਰਾ ਰੇਲਵੇ ਸਟੇਸ਼ਨ ’ਤੇ ਇੱਕ ਸਿਰਫਿਰੇ ਨੌਜਵਾਨ ਨੇ ਪਹਿਲਾਂ ਇੱਕ ਪਿਤਾ ਅਤੇ ਉਸ ਦੀ ਧੀ ਨੂੰ ਗੋਲੀ ਮਾਰ ਦਿੱਤੀ, ਫਿਰ ਖੁਦ ਨੂੰ ਵੀ ਗੋਲੀ ਮਾਰ ਕੇ ਜਾਨ ਦੇ ਦਿੱਤੀ।ਮ੍ਰਿਤਕਾਂ ਵਿੱਚ 55 ਸਾਲਾ ਅਨਿਲ ਕੁਮਾਰ, ਜੋ […]

Continue Reading

ਨਸ਼ੇ ‘ਚ ਧੁੱਤ ਪੰਜਾਬੀ ਮੁੰਡਿਆਂ ਨੇ ਹਿਮਾਚਲ ‘ਚ ਹੋਟਲ ਮਾਲਕ ਕੁੱਟਿਆ ਤੇ ਕੀਤੀ ਤੋੜਫੋੜ, 5 ਗ੍ਰਿਫਤਾਰ

ਸ਼ਿਮਲਾ, 26 ਮਾਰਚ, ਦੇਸ਼ ਕਲਿਕ ਬਿਊਰੋ :ਹਿਮਾਚਲ ਦੇ ਕੁੱਲੂ ‘ਚ ਦੇਰ ਰਾਤ ਪੰਜਾਬ ਤੋਂ ਆਏ ਨਸ਼ੇ ‘ਚ ਧੁੱਤ ਸੈਲਾਨੀਆਂ ਨੇ ਹੋਟਲ ‘ਚ ਹੰਗਾਮਾ ਮਚਾ ਦਿੱਤਾ। ਇਸ ਤੋਂ ਬਾਅਦ ਹੋਟਲ ਮਾਲਕ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਹ ਘਟਨਾ ਸੈਰ-ਸਪਾਟਾ ਸਥਾਨ ਕਸੋਲ ਦੇ ਹੋਟਲ ਕਮਲ ਪੈਲੇਸ ਵਿੱਚ ਵਾਪਰੀ। ਜਾਣਕਾਰੀ ਮੁਤਾਬਕ ਰਾਤ ਕਰੀਬ ਸਾਢੇ ਗਿਆਰਾਂ ਵਜੇ ਪੰਜਾਬ […]

Continue Reading

ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰੇਗੀ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਵਾਰ 2.15 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਲਿਆ ਸਕਦੇ ਹਨ, ਜੋ ਪਿਛਲੀ ਵਾਰ ਪੇਸ਼ ਕੀਤੇ ਗਏ 2.05 ਲੱਖ ਕਰੋੜ ਰੁਪਏ ਦੇ ਬਜਟ ਨਾਲੋਂ ਕਰੀਬ 5 ਫੀਸਦੀ ਵੱਧ ਹੈ। ਇਹ ਆਮ ਆਦਮੀ […]

Continue Reading