ਹੁਣ ਫਰਦਾਂ ਮਿਲਣਗੀਆਂ ਆਨਲਾਈਨ, ਮੋਹਾਲੀ ਸੂਬੇ ਦੀ ਅਗਵਾਈ ਕਰੇਗਾ: ਅਨੁਰਾਗ ਵਰਮਾ

ਮੋਹਾਲੀ, 24 ਮਾਰਚ: ਦੇਸ਼ ਕਲਿੱਕ ਬਿਓਰੋ ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ (ਮਾਲ) ਸ਼੍ਰੀ ਅਨੁਰਾਗ ਵਰਮਾ ਨੇ ਅੱਜ ਇੱਥੇ ਦੱਸਿਆ ਕਿ ਆਮ ਲੋਕਾਂ ਨੂੰ ਰਜਿਸਟਰੀਆਂ ਅਤੇ ਰੋਜ਼ਾਨਾ ਹੋਰ ਮਾਲ ਵਿਭਾਗ  ਨਾਲ ਸਬੰਧਤ ਕੰਮਾਂ ਵਿੱਚ ਸੌਖ ਦੇਣ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹਾ ਆਉਣ ਵਾਲੇ ਮਹੀਨੇ ਪੰਜਾਬ ਦੇ […]

Continue Reading

ਹੱਦਬੰਦੀ ਤਹਿਤ ਲੋਕ ਸਭਾ ਸੀਟਾਂ ਵਧਾਉਣਾ ਜਾਂ ਘਟਾਉਣਾ ਚੋਣ ਕਮਿਸ਼ਨ ਦਾ ਕੰਮ ਹੈ, ਭਾਜਪਾ ਦਾ ਨਹੀਂ : ਹਰਜੀਤ ਗਰੇਵਾਲ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਲੋਕ ਸਭਾ ਸੀਟਾਂ ਦੀ ਗਿਣਤੀ ਵਧਾਉਣ ਦੇ ਭਾਜਪਾ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੇ ਦੋਸ਼ਾਂ ‘ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ, ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਚੋਣ ਕਮਿਸ਼ਨ ਦਾ ਕੰਮ ਹੈ, ਜੋ ਕਿ ਇੱਕ ਸੁਤੰਤਰ ਸੰਵਿਧਾਨਕ ਸੰਸਥਾ ਹੈ, […]

Continue Reading

ਅਕਾਲ ਤਖ਼ਤ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ: ਐਡਵੋਕੇਟ ਧਾਮੀ

ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਅਹੁਦੇ ਦਾ ਸਿਧਾਂਤ ਹੋਵੇਗਾ ਲਾਗੂਅੰਮ੍ਰਿਤਸਰ, 24 ਮਾਰਚ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ […]

Continue Reading

Bank strike: ਬੈਂਕ ਯੂਨੀਅਨਾਂ ਵੱਲੋਂ 24ਅਤੇ 25 ਮਾਰਚ ਦੀ ਹੜਤਾਲ ਮੁਲਤਵੀ

ਨਵੀਂ ਦਿੱਲੀ: 24 ਮਾਰਚ, ਦੇਸ਼ ਕਲਿੱਕ ਬਿਓਰੋBank holiday: ਬੈਂਕ ਯੂਨੀਅਨਾਂ ਨੇ 24 ਅਤੇ 25 ਮਾਰਚ ਨੂੰ ਹੋਣ ਵਾਲੀ ਦੋ ਦਿਨਾਂ ਦੇਸ਼ ਵਿਆਪੀ ਬੈਂਕ ਹੜਤਾਲ (Bank strike) ਨੂੰ ਮੁਲਤਵੀ ਕਰ ਦਿੱਤਾ ਹੈ। ਭਾਰਤੀ ਬੈਂਕ ਐਸੋਸੀਏਸ਼ਨ (IBA) ਅਤੇ ਵਿੱਤ ਮੰਤਰਾਲੇ ਵੱਲੋਂ ਪੰਜ ਦਿਨਾਂ ਦੇ ਕੰਮਕਾਜੀ ਹਫ਼ਤੇ ਸਮੇਤ ਆਪਣੀਆਂ ਮੰਗਾਂ ਬਾਰੇ ਭਰੋਸਾ ਮਿਲਣ ਤੋਂ ਬਾਅਦ ਬੈਂਕ ਯੂਨੀਅਨਾਂ ਨੇ […]

Continue Reading

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2549 ਲਾਭਪਾਤਰੀਆਂ ਨੂੰ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ […]

Continue Reading

ਵਿਧਾਨ ਸਭਾ ’ਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦੇ ਜਾਰੀ ਹੋਏ ਨੋਟੀਫਿਕੇਸ਼ਨ ਦਾ ਮਾਮਲਾ ਚੁੱਕਿਆ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿੱਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦਾ ਮੁੱਦਾ ਅੱਜ ਫਿਰ ਗੂੰਜਿਆ ਹੈ। ਅੱਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਦਾ ਚੁੱਕਿਆ। ਪ੍ਰਤਾਪ ਸਿੰਘ ਬਾਜਵਾ ਨੇ ਮੁੱਦਾ ਚੁੱਕਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ […]

Continue Reading

ਨੂਰਪੁਰ ਬੇਦੀ ਦੇ ਪਹਾੜੀ ਖੇਤਰ ਨੂੰ ਸਿੰਜਾਈਯੋਗ ਪਾਣੀ ਦੇਣ ਸਬੰਧੀ ਦੋ ਕੰਪਨੀਆਂ ਦੀ ਪ੍ਰਾਜੈਕਟ ਰਿਪੋਰਟ ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਦੇ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 24 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੋਪੜ ਦੇ ਬਲਾਕ ਨੂਰਪੁਰ ਬੇਦੀ ਦੇ 75 ਪਿੰਡਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਦੇਣ ਵਾਸਤੇ ਜੰਗੀ ਪੱਧਰ ‘ਤੇ ਚਾਰਾਜੋਈ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਇਸ ਸਬੰਧੀ ਕਾਰਵਾਈ ਅਮਲ ਵਿੱਚ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਕਲਾਸ ਦੇ ਇਕ ਵਿਸ਼ੇ ਦੀ ਪ੍ਰੀਖਿਆ ਰੱਦ ਕੀਤੀ

ਐੱਸ.ਏ.ਐੱਸ ਨਗਰ, 21 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30) ਦੀ ਮਿਤੀ 12-03-25 ਨੂੰ ਲਈ ਗਈ ਪ੍ਰੀਖਿਆ ਨੂੰ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਬੋਰਡ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸੰਗੀਤ ਗਾਇਨ […]

Continue Reading

IPL 2025 ਚੌਥਾ ਮੈਚ (DC Vs LSG) ਦਿੱਲੀ ਤੇ ਲਖਨਊ ਦਾ ਮੁਕਾਬਲਾ ਅੱਜ

ਨਵੀਂ ਦਿੱਲੀ: 24 ਮਾਰਚ, ਦੇਸ਼ ਕਲਿੱਕ ਬਿਓਰੋਆਈ ਪੀ ਐਲ ਦਾ ਚੌਥਾ ਮੈਚ ਅੱਜ ਸ਼ਾਮ 7.30 ‘ਤੇ ਸ਼ੁਰੂ ਹੋਵੇਗਾ। ਦਿੱਲੀ ਕੈਪੀਟਲਜ਼ ਅਤੇ ਲਖਨਊ ਸੁਪਰ ਕਿੰਗਜ਼ ਵਿਚਕਾਰ ਖੇਡੇ ਜਾ ਰਹੇ ਮੈਚ ‘ਚ ਦਿੱਲੀ ਕੈਪੀਟਲਜ਼ (DC) ਦੇ ਸਾਬਕਾ ਕਪਤਾਨ ਰਿਸ਼ਭ ਪੰਤ ਆਪਣੀ ਸਾਬਕਾ ਫ੍ਰੈਂਚਾਇਜ਼ੀ ਨੂੰ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਤੀਜੇ ਦਿਨ ਆਪਣੀ ਨਵੀਂ ਟੀਮ ਲਖਨਊ ਸੁਪਰ ਜਾਇੰਟਸ […]

Continue Reading

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਮਾਰਚ: ਦੇਸ਼ ਕਲਿੱਕ ਬਿਓਰੋ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ।ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ […]

Continue Reading