ਕਿਸਾਨ ਆਗੂ ਡੱਲੇਵਾਲ ਨੂੰ ਰਜਿੰਦਰਾ ਹਸਪਤਾਲ ਪਟਿਆਲਾ ‘ਚ ਕੀਤਾ ਸਿਫਟ

ਚੰਡੀਗੜ੍ਹ: 23 ਮਾਰਚ, ਦੇਸ਼ ਕਲਿੱਕ ਬਿਓਰੋ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਐਤਵਾਰ ਸਵੇਰੇ ਜਲੰਧਰ ਦੇ PWD ਰੈਸਟ ਹਾਊਸ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਹਿਰਾਸਤ ਵਿੱਚ ਲੈਣ ਤੋਂ ਬਾਅਦ ਪੁਲਸ ਪਹਿਲਾਂ ਉਸ ਨੂੰ ਜਲੰਧਰ ਦੇ ਇੱਕ ਹਸਪਤਾਲ ਲੈ ਗਈ ਅਤੇ ਫਿਰ ਪੀਡਬਲਯੂਡੀ ਰੈਸਟ ਹਾਊਸ ‘ਚ ਭੇਜ ਦਿੱਤਾ ਗਿਆ। […]

Continue Reading

ਸਰਕਾਰ ਦੀ ਸਖਤੀ : ਵਿਭਾਗਾਂ ਤੋਂ ਪੈਂਡਿੰਗ ਪਈਆਂ ਫਾਈਲਾਂ ਦੀ ਮੰਗੀ ਜਾਣਕਾਰੀ

ਸਮੇਂ ਸਿਰ ਜਾਣਕਾਰੀ ਨਾ ਦੇਣ ਉਤੇ ਸਬੰਧਤ ਅਧਿਕਾਰੀ ਹੋਣਗੇ ਮੁਅੱਤਲ ਚੰਡੀਗੜ੍ਹ, 23 ਮਾਰਚ, ਦੇਸ਼ ਕਲਿੱਕ ਬਿਓਰੋ : ਭ੍ਰਿਸ਼ਟਾਚਾਰ ਉਤੇ ਨੱਥ ਪਾਉਣ ਲਈ ਪੰਜਾਬ ਸਰਕਾਰ ਐਕਸ਼ਨ ਉਤੇ ਦਿਖਾਈ ਦੇ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਇਕ ਪੱਤਰ ਜਾਰੀ ਕਰਕੇ ਸਮੂਹ ਵਿਭਾਗਾਂ ਨੂੰ ਇਸ ਸਬੰਧੀ ਸਖਤ ਚੇਤਾਵਨੀ ਦਿੰਦੇ ਹੋਏ ਪੈਂਡਿੰਗ ਅਰਜੀਆਂ ਦੀ ਜਾਣਕਾਰੀ ਮੰਗੀ ਹੈ। ਮੁੱਖ ਸਕੱਤਰ […]

Continue Reading

ਹਨੀ ਸਿੰਘ ਦੇ ਅੱਜ ਚੰਡੀਗੜ੍ਹ ਸ਼ੋਅ ਨੂੰ ਲੈ ਕੇ ਵਿਵਾਦ

ਚੰਡੀਗੜ੍ਹ: 23 ਮਾਰਚ, ਦੇਸ਼ ਕਲਿੱਕ ਬਿਓਰੋਭਾਰਤ ਦੇ ਮਸ਼ਹੂਰ ਰੈਪਰ ਯੋ-ਯੋ ਹਨੀ ਸਿੰਘ ਦਾ ਅੱਜ ਚੰਡੀਗੜ੍ਹ ਸੈਕਟਰ 25 ਦੇ ਰੈਲੀ ਗਰਾਊਂਡ ਵਿੱਚ ਸ਼ੋਅ ਹੋਣ ਜਾ ਰਿਹਾ ਹੈ ਸ਼ੋਅ ਤੋਂ ਪਹਿਲਾਂ ਪੰਜਾਬ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ 23 ਮਾਰਚ […]

Continue Reading

ਮੋਹਾਲੀ : ਮੋਮੋਜ਼ ਬਣਾਉਣ ਲਈ ਵਰਤੇ ਜਾਣ ਵਾਲੇ ਮਿਲੇ ਕੁੱਤੇ ਦੇ ਮੀਟ ਮਾਮਲੇ ’ਚ ਵੱਡਾ ਖੁਲਾਸਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਾਰਚ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਮੋਹਾਲੀ ਦੇ ਮਟੌਰ ਵਿੱਚ ਮੋਮੋਜ਼ ਬਣਾਉਣ ਲਈ ਵਾਰਤੇ ਜਾਣ ਵਾਲੇ ਕੁੱਤੇ ਦੇ ਮੀਟ ਨੂੰ ਲੈ ਕੇ ਸਾਹਮਣੇ ਆਏ ਮਾਮਲੇ ਵਿੱਚ ਹੁਣ ਵੱਡਾ ਖੁਲਾਸਾ ਹੋਇਆ ਹੈ।  ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਸਬੰਧੀ ਸਪੱਸ਼ਟ ਕੀਤਾ ਕਿ ਮੋਹਾਲੀ ਵਿੱਚ ਮਟੌਰ ਵਿਖੇ ਸਥਿਤ ਮੋਮੋਜ਼ ਬਣਾਉਣ ਵਾਲੀ […]

Continue Reading

ਬਾਰਾਤ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਭਿਆਨਕ ਸੜਕ ਹਾਦਸਾ, 4 ਦੀ ਮੌਤ, 5 ਜ਼ਖਮੀ

ਬੇਗੂਸਰਾਏ, 23 ਮਾਰਚ, ਦੇਸ਼ ਕਲਿੱਕ ਬਿਓਰੋ : ਬਾਰਾਤ ਤੋਂ ਵਾਪਸ ਆਉਂਦੇ ਸਮੇਂ ਇਕ ਗੱਡੀ ਨਾਲ ਵੱਡਾ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 5 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਬਿਹਾਰ ਦੇ ਬੇਗੂਸਰਾਏ ਵਿੱਚ ਇਹ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਚਲ ਰਿਹਾ। […]

Continue Reading

ਘਰ ’ਚ ਹੋਇਆ ਧਮਾਕਾ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ, ਇਕ ਜ਼ਖਮੀ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿੱਕ ਬਿਓਰੋ : ਹਰਿਆਣਾ ਦੇ ਬਹਾਦਰਗੜ੍ਹ ਵਿੱਚ ਬੀਤੇ ਰਾਤ ਨੂੰ ਇਕ ਘਰ ਵਿੱਚ ਧਮਾਕਾ ਹੋਣ ਨਾਲ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਇਕ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਘਟਨਾ ਨਾਲ ਇਲਾਕੇ ਵਿੱਚ ਹੜਕਪ ਮਚ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ […]

Continue Reading

ਪੰਜਾਬ ‘ਚ ਤੇਜ਼ੀ ਨਾਲ ਵਧਣ ਲੱਗਾ ਤਾਪਮਾਨ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੀਂਹ ਜਾਂ ਤੂਫਾਨ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, 24 ਮਾਰਚ ਦੀ ਰਾਤ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜੋ ਪੱਛਮੀ ਹਿਮਾਚਲ ਖੇਤਰ ਨੂੰ ਪ੍ਰਭਾਵਤ ਕਰੇਗੀ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ […]

Continue Reading

ਅਮਰੀਕਾ ‘ਚ ਗੋਲੀਬਾਰੀ, 3 ਲੋਕਾਂ ਦੀ ਮੌਤ 14 ਜ਼ਖਮੀ

ਵਾਸਿੰਗਟਨ, 23 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਨਿਊ ਮੈਕਸੀਕੋ ਸੂਬੇ ਦੇ ਲਾਸ ਕਰੂਸ ‘ਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 14 ਜ਼ਖਮੀ ਹੋ ਗਏ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ।ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ NSA ਹਟਾਉਣ ਦੀ ਤਿਆਰੀ!

ਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦੇ ਸੱਤ ਖਾਲਿਸਤਾਨ ਸਮਰਥਕਾਂ ਵਾਂਗ ਪੰਜਾਬ ਸਰਕਾਰ ਹੁਣ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਦੋ ਹੋਰ ਸਾਥੀਆਂ ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ਤੋਂ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਹਟਾ ਸਕਦੀ ਹੈ।ਦਰਅਸਲ 22 ਮਾਰਚ ਨੂੰ ਅੰਮ੍ਰਿਤਪਾਲ ਸਿੰਘ ‘ਤੇ […]

Continue Reading

ਗਾਇਕ ਹਨੀ ਸਿੰਘ ਦਾ ਚੰਡੀਗੜ੍ਹ ਵਿਖੇ ਸ਼ੋਅ ਅੱਜ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਗਾਇਕ ਹਨੀ ਸਿੰਘ ਦਾ ਸ਼ੋਅ ਅੱਜ 23 ਮਾਰਚ (ਐਤਵਾਰ) ਨੂੰ ਚੰਡੀਗੜ੍ਹ ਦੇ ਸੈਕਟਰ 25 ਰੈਲੀ ਗਰਾਊਂਡ ਵਿਖੇ ਹੈ। ਇਸ ਸਬੰਧੀ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਯਾਦਵ ਨੇ ਸ਼ਨੀਵਾਰ ਨੂੰ ਪੁਲੀਸ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਨਿਰਦੇਸ਼ ਦਿੱਤੇ ਗਏ ਸਨ ਕਿ ਸ਼ੋਅ ਦੌਰਾਨ ਸੁਰੱਖਿਆ ਦੇ ਸਖ਼ਤ […]

Continue Reading