ਯੁੱਧ ਨਸ਼ਿਆਂ ਵਿਰੁੱਧ’ 22ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 75 ਨਸ਼ਾ ਤਸਕਰ ਕਾਬੂ; 5 ਕਿਲੋ ਹੈਰੋਇਨ, 10 ਕਿਲੋ ਅਫੀਮ, 2.2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 22 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 22ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.2 ਕਿਲੋ ਹੈਰੋਇਨ, 10 ਕਿਲੋ ਅਫੀਮ ਅਤੇ 2.2 ਲੱਖ […]

Continue Reading

ਬੇਨਿਯਮੀਆਂ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ

ਚੰਡੀਗੜ, 22 ਮਾਰਚ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਨ ਲਈ ਮੌਕੇ ‘ਤੇ  ਜਾ ਕੇ ਅਚਨਚੇਤ ਨਿਰੀਖਣ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਅੱਜ ਮੌਕੇ ‘ਤੇ ਜਾ ਕੇ, ਫਿਟਨੈਸ ਪਾਸਿੰਗ […]

Continue Reading

ਮੰਤਰੀ ਲਾਲਜੀਤ ਭੁੱਲਰ ਨੇ ਪੰਜਾਬ ਦੇ ਸਮੂਹ ਸਰਪੰਚਾਂ ਨੂੰ ਕੀਤੀ ਅਪੀਲ, ਕਿਹਾ- ਪਿੰਡਾਂ ‘ਚ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦਾ ਕਰੋ ਬਾਈਕਾਟ

ਚੰਡੀਗੜ੍ਹ, 22 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫ਼ਲਤਾ ਬਾਰੇ ਵਿਸਥਾਰ ਨਾਲ ਦੱਸਿਆ ਅਤੇ 21 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਸ਼ਨੀਵਾਰ ਨੂੰ ਲਾਲਜੀਤ ਭੁੱਲਰ ਨੇ […]

Continue Reading

ਰੈਸਲਰ ਅਧਿਆਪਕ ਨੂੰ ਨੌਜਵਾਨ ਨੂੰ ਨਸ਼ਿਆਂ ਤੋਂ ਰੋਕਣਾ ਮਹਿੰਗਾ ਪਿਆ 

  ਸ੍ਰੀ ਚਮਕੌਰ ਸਾਹਿਬ ਮੋਰਿੰਡਾ: 22 ਮਾਰਚ, ਭਟੋਆ ਜੀਨੀਅਸ ਇੰਟਰਨੈਸ਼ਨਲ ਸਕੂਲ ਦੇ ਅਧਿਆਪਕ ਅਤੇ ਰੈਸਲਰ ਵੱਲੋਂ ਇੱਕ ਨੌਜਵਾਨ ਨੂੰ ਨਸ਼ਿਆਂ ਤੋਂ ਰੋਕਣਾ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੱਲੋਂ ਇਸ ਰੈਸਲਰ ਅਧਿਆਪਕ ਨੂੰ ਗੱਡੀ ਦੀ ਫੇਟ ਮਾਰ ਕੇ ਸੱਟਾਂ ਮਾਰੀਆਂ ਗਈਆਂ ਤੇ ਜਾਨੋ ਮਾਰਨੀਆਂ ਧਮਕੀਆਂ ਦਿੱਤੀਆਂ ਗਈਆਂ।  ਇਸ ਸਬੰਧੀ […]

Continue Reading

ਪਿੰਡਾਂ ਵਿੱਚ ਮਗਨਰੇਗਾ ਸਕੀਮ ਤਹਿਤ ਡਿਮਾਂਡ ਭਰਨ ਲਈ ਸ਼ਡਿਊਲ ਜਾਰੀ

ਫਾਜਿਲਕਾ 22 ਮਾਰਚ, ਦੇਸ਼ ਕਲਿੱਕ ਬਿਓਰੋ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਸ੍ਰੀ ਸੁਭਾਸ਼ ਚੰਦਰ ਨੇ ਵੱਖ-ਵੱਖ ਪਿੰਡਾਂ ਵਿੱਚ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਸਕੀਮ ਤਹਿਤ ਮਗਨਰੇਗਾ ਕਾਮਿਆਂ ਦੀ ਕੰਮ ਸਬੰਧੀ ਮੰਗ ਭਰਨ ਲਈ ਸ਼ਡਿਊਲ ਜਾਰੀ ਕੀਤਾ ਹੈ। ਉਹਨਾਂ ਨੇ ਕਿਹਾ ਕਿ ਨਿਰਧਾਰਤ ਸ਼ਡਿਊਲ ਅਨੁਸਾਰ ਵਿਭਾਗ ਦਾ ਕਰਮਚਾਰੀ ਸਬੰਧਤ ਪਿੰਡ ਵਿੱਚ ਕਿਸੇ ਸਾਂਝੀ ਥਾਂ ਤੇ ਬੈਠ ਕੇ ਪਿੰਡ […]

Continue Reading

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰ

ਚੰਡੀਗੜ੍ਹ, 22 ਮਾਰਚ : ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮੂਹ ਵਰਗਾਂ ਅਤੇ ਲੋੜਵੰਦ ਲੋਕਾਂ ਖਾਸ ਕਰਕੇ ਬਜ਼ੁਰਗ ਨਾਗਰਿਕਾਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਸੰਭਾਲਣ ਤੋਂ ਲੈ ਕੇ ਹੁਣ ਤੱਕ ਬੁਢਾਪਾ ਪੈਨਸ਼ਨ, ਲੋੜਵੰਦ ਲੋਕਾਂ ਅਤੇ ਬੇਸਹਾਰਾ ਔਰਤਾਂ […]

Continue Reading

ਚੰਡੀਗੜ੍ਹ ’ਚ ਹਨੀ ਸਿੰਘ ਦਾ ਸ਼ੋਅ ਭਲਕੇ, ਟ੍ਰੈਫਿਕ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 22 ਮਾਰਚ, ਦੇਸ਼ ਕਲਿੱਕ ਬਿਓਰੋ : ਭਲਕੇ 23 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ 25 ਦੀ ਰੈਲੀ ਗਰਾਊਂਡ ਵਿੱਚ ਹਨੀ ਸਿੰਘ ਦਾ ਸ਼ੋਅ ਹੋਵੇਗਾ। ਹਨੀ ਸਿੰਘ ਦੇ ਸ਼ੋਅ ਨੂੰ ਲੈ ਕੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਵੱਲੋਂ ਚੰਡੀਗੜ੍ਹ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਲਈ ਹੁਕਮ ਦਿੱਤੇ ਹਨ। ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਰੈਲੀ ਗਰਾਊਂਡ […]

Continue Reading

ਥੋੜ੍ਹੀ ਦੇਰ ‘ਚ ਹੀ ਹੋਵੇਗੀ IPL 2025 ਦੀ ਰੰਗਾ-ਰੰਗ ਸ਼ੁਰੂਆਤ

ਕੋਲਕਾਤਾ, 22 ਮਾਰਚ, ਦੇਸ਼ ਕਲਿਕ ਬਿਊਰੋ :IPL 2025 ਦੀ ਰੰਗਾ-ਰੰਗ ਸ਼ੁਰੂਆਤ ਹੁਣ ਤੋਂ ਥੋੜੀ ਦੇਰ ‘ਚ ਹੋਣ ਜਾ ਰਹੀ ਹੈ। ਉਦਘਾਟਨੀ ਸਮਾਰੋਹ ਕੋਲਕਾਤਾ ਦੇ ਈਡਨ ਗਾਰਡਨ ਵਿੱਚ ਹੈ, ਪਰ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ। ਸਮਾਰੋਹ ਤੋਂ ਬਾਅਦ ਮੌਜੂਦਾ ਚੈਂਪੀਅਨ ਕੇਕੇਆਰ ਅਤੇ ਆਰਸੀਬੀ ਵਿਚਕਾਰ ਮੈਚ ਖੇਡਿਆ ਜਾਵੇਗਾ।KKR ਦੇ ਪਹਿਲੇ ਮੈਚ ਤੋਂ ਪਹਿਲਾਂ ਟੀਮ ਦੇ ਮਾਲਕ […]

Continue Reading

ਭਾਜਪਾ ਆਗੂ ਨੇ ਗੋਲੀ ਮਾਰ ਕੇ ਤਿੰਨ ਬੱਚਿਆਂ ਦਾ ਕੀਤਾ ਕਤਲ, ਪਤਨੀ ਗੰਭੀਰ ਜ਼ਖਮੀ

ਸਹਾਰਨਪੁਰ, 22 ਮਾਰਚ, ਦੇਸ਼ ਕਲਿੱਕ ਬਿਓਰੋ : ਭਾਜਪਾ ਆਗੂ ਨੇ ਅੱਜ ਦੁਪਹਿਰ ਸਮੇਂ ਪਤਨੀ ਅਤੇ ਤਿੰਨ ਬੱਚਿਆਂ ਉਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਦੋ ਪੁੱਤਾਂ ਅਤੇ ਇਕ ਧੀ ਦੀ ਮੌਤ ਹੋ ਗਈ। ਗੰਭੀਰ ਰੂਪ ਵਿੱਚ ਜ਼ਖਮੀ ਹੋਈ ਪਤਨੀ ਦਾ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ। ਅੱਜ ਜਦੋਂ ਲੋਕਾਂ ਨੇ ਗੋਲੀਆਂ ਦੀ ਆਵਾਜ਼ ਸੁਣੀ […]

Continue Reading

ਪੰਜਾਬ ‘ਚ ਹਥਿਆਰਾਂ ਨਾਲ ਹਮਲਾ ਕਰਕੇ ਪੈਟਰੋਲ ਪੰਪ ਲੁੱਟਿਆ, ਘਟਨਾ CCTV ‘ਚ ਕੈਦ

ਅਬੋਹਰ, 22 ਮਾਰਚ, ਦੇਸ਼ ਕਲਿਕ ਬਿਊਰੋ :ਅਬੋਹਰ ‘ਚ ਦਿਨ ਦਿਹਾੜੇ ਇਕ ਪੈਟਰੋਲ ਪੰਪ ‘ਤੇ ਲੁੱਟ ਦੀ ਘਟਨਾ ਵਾਪਰੀ ਹੈ। ਬਾਈਕ ਸਵਾਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਪੰਪ ਦੇ ਸੇਲਜ਼ ਮੈਨੇਜਰ ‘ਤੇ ਕਾਪੇ ਨਾਲ ਹਮਲਾ ਕਰਕੇ 45 ਹਜ਼ਾਰ ਰੁਪਏ ਲੁੱਟ ਲਏ। ਇਹ ਘਟਨਾ ਪਿੰਡ ਚੰਨਣਖੇੜਾ ਦੇ ਐਵਰਗਰੀਨ ਪੈਟਰੋਲ ਪੰਪ ਦੀ ਹੈ।ਘਟਨਾ ਦੇ ਸਮੇਂ ਸੇਲਜ਼ ਮੈਨੇਜਰ ਇੱਕ ਕਮਰੇ […]

Continue Reading