ਬੀ.ਡੀ.ਪੀ.ਓ.ਅਮਰਗੜ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਏ.ਪੀ.ਓ ਮਗਨਰੇਗਾ ਗੈਰ ਹਾਜ਼ਰ
ਮਾਲੇਰਕੋਟਲਾ 22 ਮਾਰਚ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਫ਼ਤਰੀ ਵਿੱਚ ਸਟਾਫ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਪਿਛਲੇ ਦਿਨੀਂ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਰਗੜ੍ਹ ਦੀ ਚੈਕਿੰਗ ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਵਲੋਂ ਕੀਤੀ ਗਈ । ਚੈਕਿੰਗ ਦੌਰਾਨ ਏ.ਪੀ.ਓ ਮਗਨਰੇਗਾ ਗੈਰ ਹਾਜ਼ਰ ਪਾਇਆ ਗਿਆ। […]
Continue Reading