ਮੋਹਾਲੀ ਜ਼ਿਲ੍ਹੇ ‘ਚ ਵਾਰਦਾਤ ਨੂੰ ਅੰਜਾਮ ਦੇਣ ਆਏ ਏ-ਕੈਟਾਗਰੀ ਗੈਂਗਸਟਰ ਦਾ ਪੁਲਿਸ ਨੇ ਕੀਤਾ ਐਨਕਾਊਂਟਰ
ਮੋਹਾਲੀ, 22 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਏ-ਕੈਟਾਗਰੀ ਦੇ ਗੈਂਗਸਟਰ ਲਵੀਸ਼ ਗਰੋਵਰ ਦਾ ਪੁਲਿਸ ਨੇ ਜ਼ੀਰਕਪੁਰ ਦੇ ਸ਼ਿਵਾ ਇਨਕਲੇਵ ਵਿੱਚ ਐਨਕਾਊਂਟਰ ਕੀਤਾ ਹੈ। ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਐਸਪੀ ਦਿਹਾਤੀ ਮਨਪ੍ਰੀਤ ਸਿੰਘ ਅਨੁਸਾਰ ਲਵੀਸ਼ ਲੁਧਿਆਣਾ ਦਾ ਵਸਨੀਕ ਹੈ ਅਤੇ ਜ਼ੀਰਕਪੁਰ ਵਿੱਚ ਇੱਕ ਫਲੈਟ ਵਿੱਚ ਕਿਰਾਏ ’ਤੇ ਰਹਿ ਰਿਹਾ ਸੀ। […]
Continue Reading